• Latest
  • Trending
Breaking: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਐਨਕਾਊਂਟਰ: ਕਈ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ

3 weeks ago
Punjab: ਨਹਿਰ ਵਿੱਚ ਪਿਆ ਪਾੜ, ਕਿਸਾਨਾਂ ਦੀ ਫਸਲ ਪਾਣੀ ‘ਚ ਡੁੱਬੀ

7 minutes ago
ਪੰਜਾਬੀ ਕਵੀ ਸੁਰਜੀਤ ਰਾਮਪੁਰੀ ਜਨਮ -ਸ਼ਤਾਬਦੀ ਸਾਲ ਦਾ ਆਰੰਭ

40 minutes ago
Women’s T20 World Cup ‘ਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

1 hour ago
Women’s T20 World Cup: ਮੇਜ਼ਬਾਨ ਇੰਗਲੈਂਡ ਨੇ ਸ਼੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ

Big News: ਭਾਰਤੀ ਹਵਾਈ ਸੈਨਾ ਦਾ ਟਰਾਂਸਪੋਰਟ ਜਹਾਜ਼ ਕਰੈਸ਼

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Chandigarh Administration ਨੇ ਸਾਰੇ ਠੇਕਿਆਂ ਦੀ ਸਫਲਤਾਪੂਰਵਕ ਨਿਲਾਮੀ ਕਰਕੇ ਮੀਲ ਪੱਥਰ ਕੀਤਾ ਸਥਾਪਿਤ

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਸਲੋਵਾਕੀਆ ਦੇ ਦੌਰੇ ‘ਤੇ ਜਾਣਗੇ

International: ਅਮਰੀਕਾ ਦੇ ਟੈਕਸਾਸ ਵਿੱਚ ਫਾਇਰਿੰਗ: 1 ਦੀ ਮੌਤ, 9 ਜ਼ਖਮੀ

4 hours ago
Good News: ਅੰਮ੍ਰਿਤਸਰ-ਕਟੜਾ ਵੰਦੇ ਭਾਰਤ 16 ਜੂਨ ਤੋਂ ਹੋਵੇਗੀ ਸ਼ੁਰੂ, ਸ਼ਡਿਊਲ ਜਾਰੀ

5 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਜਲੰਧਰ ਦੌਰੇ ਤੇ

Punjab: ਐਮਸੀ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਲਈ ਵੋਟਿੰਗ ਸ਼ੁਰੂ, ਅੱਜ ਸ਼ਾਮ ਨੂੰ ਹੀ ਆਉਣਗੇ ਚੋਣ ਨਤੀਜੇ

Hindi News
English News
Saturday, June 13, 2026
No Result
View All Result
37 °c
Chandigarh
34 ° Sun
34 ° Mon
35 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਐਨਕਾਊਂਟਰ: ਕਈ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ

May 23, 2026
in ਖਬਰਾਂ, ਰਾਸ਼ਟਰੀ
Breaking: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਐਨਕਾਊਂਟਰ: ਕਈ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ

Breaking: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਐਨਕਾਊਂਟਰ: ਕਈ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ

– ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰਿਆ

ਜੰਮੂ-ਕਸ਼ਮੀਰ, 23 ਮਈ – ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਸ਼ਨੀਵਾਰ ਦੁਪਹਿਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਦੋ ਤੋਂ ਤਿੰਨ ਪਾਕਿਸਤਾਨੀ ਅੱਤਵਾਦੀਆਂ ਦੇ ਡੋਰੀਮਲ ਜੰਗਲ ਵਿੱਚ ਲੁਕੇ ਹੋਣ ਦੀ ਖ਼ਬਰ ਹੈ। ਅੱਤਵਾਦੀ ਗਤੀਵਿਧੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲ ਜੰਗਲ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਹੈ ਅਤੇ ਇਲਾਕੇ ਨੂੰ ਘੇਰ ਲਿਆ ਹੈ। ਇਲਾਕੇ ‘ਚ 2-3 ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਹੈ।

ਦੋਵਾਂ ਪਾਸਿਆਂ ਤੋਂ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ, ਜਿਸ ਕਾਰਨ ਪੂਰੇ ਇਲਾਕੇ ਵਿੱਚ ਹਾਈ ਅਲਰਟ ਜਾਰੀ ਹੈ। ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਅੱਤਵਾਦੀਆਂ ਦੇ ਭੱਜਣ ਦੇ ਸਾਰੇ ਰਸਤੇ ਬੰਦ ਕਰਨ ਲਈ ਵਾਧੂ ਜਵਾਨ ਤਾਇਨਾਤ ਕੀਤੇ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਰਵਾਈ ਜਾਰੀ ਹੈ, ਇਲਾਕੇ ਵਿੱਚ ਲਗਾਤਾਰ ਤਲਾਸ਼ੀ ਜਾਰੀ ਹੈ। ਸੁਰੱਖਿਆ ਏਜੰਸੀਆਂ ਆਲੇ-ਦੁਆਲੇ ਦੇ ਜੰਗਲਾਂ ਅਤੇ ਪਹਾੜੀ ਖੇਤਰਾਂ ਵਿੱਚ ਵੀ ਤਲਾਸ਼ੀ ਲੈ ਰਹੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਨਹਿਰ ਵਿੱਚ ਪਿਆ ਪਾੜ, ਕਿਸਾਨਾਂ ਦੀ ਫਸਲ ਪਾਣੀ ‘ਚ ਡੁੱਬੀ

Punjab: ਨਹਿਰ ਵਿੱਚ ਪਿਆ ਪਾੜ, ਕਿਸਾਨਾਂ ਦੀ ਫਸਲ ਪਾਣੀ ‘ਚ ਡੁੱਬੀ

by Ranjit Singh
June 13, 2026
0

Punjab: ਨਹਿਰ ਵਿੱਚ ਪਿਆ ਪਾੜ, ਕਿਸਾਨਾਂ ਦੀ ਫਸਲ ਪਾਣੀ 'ਚ ਡੁੱਬੀ - ਕਿਸਾਨਾਂ ਨੇ ਭੀਖੀ ਨਗਰ ਪੰਚਾਇਤ 'ਤੇ ਲਗਾਇਆ ਦੋਸ਼...

ਪੰਜਾਬੀ ਕਵੀ ਸੁਰਜੀਤ ਰਾਮਪੁਰੀ ਜਨਮ -ਸ਼ਤਾਬਦੀ ਸਾਲ ਦਾ ਆਰੰਭ

ਪੰਜਾਬੀ ਕਵੀ ਸੁਰਜੀਤ ਰਾਮਪੁਰੀ ਜਨਮ -ਸ਼ਤਾਬਦੀ ਸਾਲ ਦਾ ਆਰੰਭ

by Ranjit Singh
June 13, 2026
0

ਪੰਜਾਬੀ ਕਵੀ ਸੁਰਜੀਤ ਰਾਮਪੁਰੀ ਜਨਮ -ਸ਼ਤਾਬਦੀ ਸਾਲ ਦਾ ਆਰੰਭ - ਵਿਸ਼ਵ ਅਮਨ ਦੀ ਸਲਾਮਤੀ ਲਈ ਕਲਮਕਾਰਾਂ ਨੂੰ ਹੁਣ ਫੇਰ ਸਰਗਰਮ...

Women’s T20 World Cup ‘ਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ‘ਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
June 13, 2026
0

Women's T20 World Cup 'ਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਚੰਡੀਗੜ੍ਹ, 13 ਜੂਨ (ਵਿਸ਼ਵ ਵਾਰਤਾ) – ਮਹਿਲਾ ਟੀ-20 ਵਿਸ਼ਵ ਕੱਪ...

Women’s T20 World Cup: ਮੇਜ਼ਬਾਨ ਇੰਗਲੈਂਡ ਨੇ ਸ਼੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ

Women’s T20 World Cup: ਮੇਜ਼ਬਾਨ ਇੰਗਲੈਂਡ ਨੇ ਸ਼੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ

by Ranjit Singh
June 13, 2026
0

Women's T20 World Cup: ਮੇਜ਼ਬਾਨ ਇੰਗਲੈਂਡ ਨੇ ਸ਼੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ ਚੰਡੀਗੜ੍ਹ, 13 ਜੂਨ (ਵਿਸ਼ਵ ਵਾਰਤਾ) – ਮੇਜ਼ਬਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਨਹਿਰ ਵਿੱਚ ਪਿਆ ਪਾੜ, ਕਿਸਾਨਾਂ ਦੀ ਫਸਲ ਪਾਣੀ ‘ਚ ਡੁੱਬੀ

Punjab: ਨਹਿਰ ਵਿੱਚ ਪਿਆ ਪਾੜ, ਕਿਸਾਨਾਂ ਦੀ ਫਸਲ ਪਾਣੀ ‘ਚ ਡੁੱਬੀ

by Ranjit Singh
June 13, 2026
0

Punjab: ਨਹਿਰ ਵਿੱਚ ਪਿਆ ਪਾੜ, ਕਿਸਾਨਾਂ ਦੀ ਫਸਲ ਪਾਣੀ 'ਚ ਡੁੱਬੀ - ਕਿਸਾਨਾਂ ਨੇ ਭੀਖੀ ਨਗਰ ਪੰਚਾਇਤ 'ਤੇ ਲਗਾਇਆ ਦੋਸ਼...

Most Popular

ਅਕਸ਼ੈ ਕੁਮਾਰ ਨੇ ਆਪਣੀ ਅਗਲੀ ਫਿਲਮ ‘ਵੈਲਕਮ ਟੂ ਦ ਜੰਗਲ’ ਬਾਰੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਇੱਕ ਨਵੀਂ ਪੋਸਟ

by Navjot
1 month ago
0

ਅਕਸ਼ੈ ਕੁਮਾਰ ਨੇ ਆਪਣੀ ਅਗਲੀ ਫਿਲਮ 'ਵੈਲਕਮ ਟੂ ਦ ਜੰਗਲ' ਬਾਰੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਇੱਕ ਨਵੀਂ ਪੋਸਟ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 