• Latest
  • Trending
Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

27 minutes ago
National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ

National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ

39 minutes ago
National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

55 minutes ago
National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ !

National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ !

2 hours ago
National: ਜੀਐਸਟੀ ਕੌਂਸਲ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ

National: ਜੀਐਸਟੀ ਕੌਂਸਲ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ

2 hours ago
Entertainment: ਨਾਨਾ ਪਾਟੇਕਰ ਪੰਜ ਤੱਤਾਂ ‘ਚ ਵਲੀਨ, ਦੇਰ ਰਾਤ ਰਾਜਕੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ

Entertainment: ਨਾਨਾ ਪਾਟੇਕਰ ਪੰਜ ਤੱਤਾਂ ‘ਚ ਵਲੀਨ, ਦੇਰ ਰਾਤ ਰਾਜਕੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ

3 hours ago
National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

4 hours ago
National: ਅੱਜ 5 ਵਿਧਾਨ ਸਭਾ ਸੀਟਾਂ ਸਮੇਤ 6 ਸੀਟਾਂ ਦੇ ਚੋਣ ਨਤੀਜੇ ਜਾਣਗੇ ਐਲਾਨੇ

National: ਅੱਜ 5 ਵਿਧਾਨ ਸਭਾ ਸੀਟਾਂ ਸਮੇਤ 6 ਸੀਟਾਂ ਦੇ ਚੋਣ ਨਤੀਜੇ ਜਾਣਗੇ ਐਲਾਨੇ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ ‘ਚ ਯਾਤਰਾ ਕਰਨਾ ਹੋਇਆ ਮਹਿੰਗਾ

National: ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ ‘ਚ ਯਾਤਰਾ ਕਰਨਾ ਹੋਇਆ ਮਹਿੰਗਾ

5 hours ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਲੜੀ ਦਾ ਦੂਜਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਲੜੀ ਦਾ ਦੂਜਾ ਮੈਚ ਅੱਜ

5 hours ago
Punjab: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਵੇਗੀ ਰੂਪ ਕੌਰ ਸੰਧੂ

Punjab: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਵੇਗੀ ਰੂਪ ਕੌਰ ਸੰਧੂ

5 hours ago
Hindi News
English News
Friday, October 9, 2026
No Result
View All Result
29 °c
Chandigarh
26 ° Sat
26 ° Sun
26 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

October 9, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

Crime News

Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

– ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਘੱਟੋ-ਘੱਟ ਦੋ ਸਾਲ ਹੋਵੇਗਾ ਕਾਰਜਕਾਲ

ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਨੂੰ ਰੈਗੂਲਰ ਪੁਲਿਸ ਮੁਖੀ ਮਿਲ ਗਿਆ ਹੈ। ਪੰਜਾਬ ਦੇ ਰਾਜਪਾਲ ਨੇ 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਪੁਲਿਸ ਦਾ ਡਾਇਰੈਕਟਰ ਜਨਰਲ (ਡੀਜੀਪੀ), ਮੁਖੀ ਪੁਲਿਸ ਫੋਰਸ (HOPF) ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਕਾਰਜਕਾਲ ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਘੱਟੋ-ਘੱਟ ਦੋ ਸਾਲ ਦਾ ਹੋਵੇਗਾ।

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC), ਨਵੀਂ ਦਿੱਲੀ ਨੇ 1 ਜੁਲਾਈ 2026 ਦੇ ਪੱਤਰ ਰਾਹੀਂ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਪੈਨਲ ਵਿੱਚੋਂ ਤਿੰਨ ਆਈਪੀਐੱਸ ਅਧਿਕਾਰੀਆਂ ਨੂੰ ਡੀਜੀਪੀ (HOPF), ਪੰਜਾਬ ਦੇ ਅਹੁਦੇ ਲਈ ਯੋਗ ਕਰਾਰ ਦਿੱਤਾ ਸੀ। ਇਸ ਪੈਨਲ ਵਿੱਚ ਸ਼ਾਮਲ ਅਧਿਕਾਰੀਆਂ ਦੇ ਨਾਂ ਅਤੇ ਜਨਮ ਮਿਤੀਆਂ ਹੇਠ ਲਿਖੇ ਅਨੁਸਾਰ ਹਨ: ਸ਼ਰਦ ਸੱਤਿਆ ਚੌਹਾਨ — 3 ਮਾਰਚ 1968, ਹਰਪ੍ਰੀਤ ਸਿੰਘ ਸਿੱਧੂ — 9 ਮਈ 1967 ਅਤੇ ਗੌਰਵ ਯਾਦਵ — 16 ਅਪ੍ਰੈਲ 1969…..

ਪੈਨਲ ’ਤੇ ਵਿਚਾਰ ਕਰਨ ਤੋਂ ਬਾਅਦ ਰਾਜਪਾਲ ਨੇ ਗੌਰਵ ਯਾਦਵ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਨਿਯੁਕਤੀ ਦੇ ਹੁਕਮਾਂ ਵਿੱਚ ਸੁਪਰੀਮ ਕੋਰਟ ਵੱਲੋਂ 1996 ਦੀ ਰਿਟ ਪਟੀਸ਼ਨ ਨੰਬਰ 310, ਪ੍ਰਕਾਸ਼ ਸਿੰਘ ਅਤੇ ਹੋਰ ਬਨਾਮ ਭਾਰਤ ਸੰਘ ਅਤੇ ਹੋਰ, ਵਿੱਚ 22 ਸਤੰਬਰ 2006 ਅਤੇ 3 ਜੁਲਾਈ 2018 ਨੂੰ ਦਿੱਤੇ ਗਏ ਫ਼ੈਸਲਿਆਂ ਅਤੇ ਨਿਰਦੇਸ਼ਾਂ ਦਾ ਹਵਾਲਾ ਦਿੱਤਾ ਗਿਆ ਹੈ। ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਗੌਰਵ ਯਾਦਵ ਦਾ ਕਾਰਜਕਾਲ ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਘੱਟੋ-ਘੱਟ ਦੋ ਸਾਲ ਨਿਰਧਾਰਤ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ

National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ

by Ranjit Singh
October 9, 2026
0

National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ - INDIA ਬਲਾਕ ਦੇ ਸੰਸਦ ਮੈਂਬਰ...

National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

by Ranjit Singh
October 9, 2026
0

National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ ਚੰਡੀਗੜ੍ਹ,...

National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ !

National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ !

by Ranjit Singh
October 9, 2026
0

National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ ! - 15 ਅਕਤੂਬਰ ਤੋਂ ਲਾਗੂ ਕਰਨ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

by Ranjit Singh
3 days ago
0

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 