• Latest
  • Trending
Breaking: ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

2 hours ago
Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਫੇਰ ਵਾਧਾ, ਪੜ੍ਹੋ ਕੀਮਤ

Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਫੇਰ ਵਾਧਾ, ਪੜ੍ਹੋ ਕੀਮਤ

13 minutes ago
Breaking: ਲੋਕ ਸਭਾ ਵਿੱਚ ਸਪੀਕਰ ਬਿਰਲਾ ਵਿਰੁੱਧ ਅਵਿਸ਼ਵਾਸ ਮਤਾ ਪੇਸ਼

Breaking: ਲੋਕ ਸਭਾ ਵਿੱਚ ਸਪੀਕਰ ਬਿਰਲਾ ਵਿਰੁੱਧ ਅਵਿਸ਼ਵਾਸ ਮਤਾ ਪੇਸ਼

45 minutes ago
Big News: ਕੇਂਦਰ ਸਰਕਾਰ ਨੇ ਘਰੇਲੂ ਗੈਸ ਸੰਕਟ ਨੂੰ ਟਾਲਣ ਲਈ ESMA ਕੀਤਾ ਲਾਗੂ

Big News: ਕੇਂਦਰ ਸਰਕਾਰ ਨੇ ਘਰੇਲੂ ਗੈਸ ਸੰਕਟ ਨੂੰ ਟਾਲਣ ਲਈ ESMA ਕੀਤਾ ਲਾਗੂ

57 minutes ago
 Budget session : ਸੁਖਪਾਲ ਸਿੰਘ ਖਹਿਰਾ ਖਿਲਾਫ ਨਿੰਦਾ ਮਤਾ ਪਾਸ

 Budget session : ਸੁਖਪਾਲ ਸਿੰਘ ਖਹਿਰਾ ਖਿਲਾਫ ਨਿੰਦਾ ਮਤਾ ਪਾਸ

1 hour ago
Budget session : ਵਿਧਾਨ ਸਭਾ ‘ਚ ਚੌਥੇ ਦਿਨ ਦੀ ਕਾਰਵਾਈ ਜਾਰੀ ; ਸੁਖਪਾਲ ਖਹਿਰਾ ਦੀ ਪੋਸਟ ‘ਤੇ ਜਬਰਦਸਤ ਹੰਗਾਮਾ

Budget session : ਵਿਧਾਨ ਸਭਾ ‘ਚ ਚੌਥੇ ਦਿਨ ਦੀ ਕਾਰਵਾਈ ਜਾਰੀ ; ਸੁਖਪਾਲ ਖਹਿਰਾ ਦੀ ਪੋਸਟ ‘ਤੇ ਜਬਰਦਸਤ ਹੰਗਾਮਾ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਅਸਮਾਨ ਛੂਹ ਰਹੀਆਂ ਜਾਇਦਾਦਾਂ ਦੀਆਂ ਕੀਮਤਾਂ ‘ਤੇ ਹਾਈ ਕੋਰਟ ਸਖ਼ਤ, ਕੀਤੀਆਂ ਅਹਿਮ ਟਿੱਪਣੀਆਂ, ਪੜ੍ਹੋ ਵੇਰਵਾ

Punjab: ਅਸਮਾਨ ਛੂਹ ਰਹੀਆਂ ਜਾਇਦਾਦਾਂ ਦੀਆਂ ਕੀਮਤਾਂ ‘ਤੇ ਹਾਈ ਕੋਰਟ ਸਖ਼ਤ, ਕੀਤੀਆਂ ਅਹਿਮ ਟਿੱਪਣੀਆਂ, ਪੜ੍ਹੋ ਵੇਰਵਾ

2 hours ago
National: ਕੰਧ ਡਿੱਗਣ ਨਾਲ 7 ਮਜ਼ਦੂਰਾਂ ਦੀ ਮੌਤ, 3 ਗੰਭੀਰ ਜ਼ਖਮੀ

National: ਕੰਧ ਡਿੱਗਣ ਨਾਲ 7 ਮਜ਼ਦੂਰਾਂ ਦੀ ਮੌਤ, 3 ਗੰਭੀਰ ਜ਼ਖਮੀ

3 hours ago
Punjab Weather: ਪੰਜਾਬ ‘ਚ ਸਮੇਂ ਤੋਂ ਪਹਿਲਾਂ ਹੀ ਗਰਮੀ ਨੇ ਕੱਢੇ ਵੱਟ

Punjab Weather: ਪੰਜਾਬ ‘ਚ ਸਮੇਂ ਤੋਂ ਪਹਿਲਾਂ ਹੀ ਗਰਮੀ ਨੇ ਕੱਢੇ ਵੱਟ

3 hours ago
Entertainment: ਰੈਪਰ-ਗਾਇਕ ਬਾਦਸ਼ਾਹ ਦੀਆਂ ਮੁਸਬੀਤਾਂ ‘ਚ ਹੋਰ ਵਾਧਾ, ਪੜ੍ਹੋ ਵੇਰਵਾ

Entertainment: ਰੈਪਰ-ਗਾਇਕ ਬਾਦਸ਼ਾਹ ਦੀਆਂ ਮੁਸਬੀਤਾਂ ‘ਚ ਹੋਰ ਵਾਧਾ, ਪੜ੍ਹੋ ਵੇਰਵਾ

4 hours ago
International: ਈਰਾਨੀ ਮਹਿਲਾ ਫੁੱਟਬਾਲਰਾਂ ਨੂੰ ਸ਼ਰਣ ਦੇਵੇ ਆਸਟ੍ਰੇਲੀਆ – ਟਰੰਪ

International: ਈਰਾਨੀ ਮਹਿਲਾ ਫੁੱਟਬਾਲਰਾਂ ਨੂੰ ਸ਼ਰਣ ਦੇਵੇ ਆਸਟ੍ਰੇਲੀਆ – ਟਰੰਪ

4 hours ago
Punjab: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ ‘ਚ SGPC ਦਾ ਵੱਡਾ ਐਕਸ਼ਨ, ਪੜ੍ਹੋ ਵੇਰਵਾ

Punjab: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ ‘ਚ SGPC ਦਾ ਵੱਡਾ ਐਕਸ਼ਨ, ਪੜ੍ਹੋ ਵੇਰਵਾ

5 hours ago
Hindi News
English News
Tuesday, March 10, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Breaking: ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

March 10, 2026
in ਖਬਰਾਂ, ਪੰਜਾਬ
Breaking: ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking

Breaking: ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

– ਸੀਐਮ ਮਾਨ ਨੂੰ ਵੀ ਦਿੱਤੀ ਗਈ ਧਮਕੀ

ਲੁਧਿਆਣਾ, 10 ਮਾਰਚ 2026 (ਵਿਸ਼ਵ ਵਾਰਤਾ) – ਲੁਧਿਆਣਾ ਦੇ ਤਿੰਨ ਸਕੂਲਾਂ ਅਤੇ ਟ੍ਰੇਨਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਕੂਲ ਨੂੰ ਭੇਜੀ ਗਈ ਈਮੇਲ ਵਿੱਚ ਕਿਹਾ ਗਿਆ ਹੈ ਕਿ ਸਕੂਲਾਂ ਵਿੱਚ ਦੁਪਹਿਰ 1:11 ਵਜੇ ਅਤੇ ਟ੍ਰੇਨਾਂ ਵਿੱਚ ਦੁਪਹਿਰ 3:11 ਵਜੇ ਧਮਾਕਾ ਹੋਵੇਗਾ। ਈਮੇਲ ਵਿੱਚ ਸੀਐਮ ਭਗਵੰਤ ਮਾਨ ਦਾ ਵੀ ਜ਼ਿਕਰ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਫਰਜ਼ੀ ਪੁਲਿਸ ਮੁਕਾਬਲਿਆਂ ਦਾ ਜਵਾਬ ਜਲਦੀ ਹੀ ਦਿੱਤਾ ਜਾਵੇਗਾ।

ਸੂਚਨਾ ਮਿਲਣ ‘ਤੇ, ਲੁਧਿਆਣਾ ਪੁਲਿਸ, ਬੰਬ ਸਕੁਐਡ ਅਤੇ ਡੌਗ ਸਕੁਐਡ ਟੀਮਾਂ ਸਕੂਲਾਂ ਵਿੱਚ ਪਹੁੰਚੀਆਂ। ਸਾਵਧਾਨੀ ਦੇ ਤੌਰ ‘ਤੇ ਸਕੂਲ ਕੰਪਲੈਕਸ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੁਲਿਸ ਟੀਮਾਂ ਸਾਵਧਾਨੀ ਵੱਜੋਂ ਚੰਗੀ ਤਰ੍ਹਾਂ ਜਾਂਚ ਕਰ ਰਹੀਆਂ ਹਨ। ਸਕੂਲਾਂ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਪੁਲਿਸ ਈਮੇਲ ਦੇ ਸੋਰਸ ਦਾ ਪਤਾ ਲਗਾਉਣ ਦੀ ਵੀ ਕੋਸਿਸ਼ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਈਮੇਲ ਦੇ ਸਰੋਤਾਂ ਦੀ ਅਤੇ ਸਕੂਲਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ, ਉਸ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ ਹੈ। ਦੱਸ ਦਈਏ ਕਿ ਧਮਕੀ ਭਰੀਆਂ ਈਮੇਲਾਂ ਦਾ ਇਹ ਪਹਿਲਾਂ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਅਜਿਹੀਆਂ ਈਮੇਲਾਂ ਮਿਲ ਚੁਕੀਆਂ ਹਨ ਅਤੇ ਜਾਂਚ ਤੋਂ ਬਾਅਦ ਕੋਈ ਵੀ ਚੀਜ਼ ਕਦੇ ਵੀ ਨਹੀਂ ਮਿਲੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਫੇਰ ਵਾਧਾ, ਪੜ੍ਹੋ ਕੀਮਤ

Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਫੇਰ ਵਾਧਾ, ਪੜ੍ਹੋ ਕੀਮਤ

by Ranjit Singh
March 10, 2026
0

Gold Silver Price: ਸੋਨੇ ਅਤੇ ਚਾਂਦੀ ਦੇ ਭਾਅ 'ਚ ਫੇਰ ਵਾਧਾ, ਪੜ੍ਹੋ ਕੀਮਤ ਨਵੀਂ ਦਿੱਲੀ, 10 ਮਾਰਚ 2026 (ਵਿਸ਼ਵ ਵਾਰਤਾ)...

Breaking: ਲੋਕ ਸਭਾ ਵਿੱਚ ਸਪੀਕਰ ਬਿਰਲਾ ਵਿਰੁੱਧ ਅਵਿਸ਼ਵਾਸ ਮਤਾ ਪੇਸ਼

Breaking: ਲੋਕ ਸਭਾ ਵਿੱਚ ਸਪੀਕਰ ਬਿਰਲਾ ਵਿਰੁੱਧ ਅਵਿਸ਼ਵਾਸ ਮਤਾ ਪੇਸ਼

by Ranjit Singh
March 10, 2026
0

Breaking: ਲੋਕ ਸਭਾ ਵਿੱਚ ਸਪੀਕਰ ਬਿਰਲਾ ਵਿਰੁੱਧ ਅਵਿਸ਼ਵਾਸ ਮਤਾ ਪੇਸ਼ ਨਵੀਂ ਦਿੱਲੀ, 10 ਮਾਰਚ 2026 (ਵਿਸ਼ਵ ਵਾਰਤਾ) – ਮੰਗਲਵਾਰ ਨੂੰ,...

Big News: ਕੇਂਦਰ ਸਰਕਾਰ ਨੇ ਘਰੇਲੂ ਗੈਸ ਸੰਕਟ ਨੂੰ ਟਾਲਣ ਲਈ ESMA ਕੀਤਾ ਲਾਗੂ

Big News: ਕੇਂਦਰ ਸਰਕਾਰ ਨੇ ਘਰੇਲੂ ਗੈਸ ਸੰਕਟ ਨੂੰ ਟਾਲਣ ਲਈ ESMA ਕੀਤਾ ਲਾਗੂ

by Ranjit Singh
March 10, 2026
0

Big News: ਕੇਂਦਰ ਸਰਕਾਰ ਨੇ ਘਰੇਲੂ ਗੈਸ ਸੰਕਟ ਨੂੰ ਟਾਲਣ ਲਈ ESMA ਕੀਤਾ ਲਾਗੂ ਨਵੀਂ ਦਿੱਲੀ, 10 ਮਾਰਚ 2026 (ਵਿਸ਼ਵ...

 Budget session : ਸੁਖਪਾਲ ਸਿੰਘ ਖਹਿਰਾ ਖਿਲਾਫ ਨਿੰਦਾ ਮਤਾ ਪਾਸ

 Budget session : ਸੁਖਪਾਲ ਸਿੰਘ ਖਹਿਰਾ ਖਿਲਾਫ ਨਿੰਦਾ ਮਤਾ ਪਾਸ

by Navjot
March 10, 2026
0

 Budget session : ਸੁਖਪਾਲ ਸਿੰਘ ਖਹਿਰਾ ਖਿਲਾਫ ਨਿੰਦਾ ਮਤਾ ਪਾਸ   ਚੰਡੀਗੜ੍ਹ, 10 ਮਾਰਚ(ਦਰਸ਼ਣ ਸਿੰਘ ਸਿੱਧੂ) -ਪੰਜਾਬ ਵਿਧਾਨ ਸਭਾ ‘ਚ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 