• Latest
  • Trending
Breaking: ਬਦਮਾਸ਼ਾਂ ਨੇ ਗੱਡੀ ਘੇਰ ਕੇ ਕੀਤਾ ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ

1 hour ago
ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ

11 minutes ago
Entertainment: ਅਦਾਕਾਰ ਯੋਗਰਾਜ ਸਿੰਘ ਨੇ ਜ਼ਮਾਨਤ ਲਈ ਅਦਾਲਤ ‘ਚ ਪਟੀਸ਼ਨ ਕੀਤੀ ਦਾਇਰ

31 minutes ago
Big Breaking: ਪਟੜੀ ‘ਤੇ ਜਾ ਰਹੀ ਰਾਜਧਾਨੀ ਐਕਸਪ੍ਰੈਸ ਵਿੱਚ ਲੱਗੀ ਅੱਗ

2 hours ago
IPL 2026: ਅੱਜ ਦਿਨ ਦਾ ਦੂਜਾ ਮੈਚ ਦਿੱਲੀ ਅਤੇ ਰਾਜਸਥਾਨ ਵਿਚਾਲੇ

International: ਪੰਜਾਬ ਦੀ ਧੀ ਇੰਗਲੈਂਡ ‘ਚ ਬਣੀ ਜੂਨੀਅਰ ਸਿਹਤ ਮੰਤਰੀ

3 hours ago
Himachal Pradesh: ਨਗਰ ਨਿਗਮ ਚੋਣਾਂ ਲਈ ਪੈ ਰਹੀਆਂ ਨੇ ਵੋਟਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab Weather: ਮੌਸਮ ਵਿਭਾਗ ਨੇ ਪੰਜਾਬ ‘ਚ ਹੀਟਵੇਵ ਲਈ ਅਲਰਟ ਕੀਤਾ ਜਾਰੀ

4 hours ago
IPL 2026: ਅੱਜ ਦੋ ਮੁਕਾਬਲੇ: ਪਹਿਲਾਂ ਮੈਚ ਪੰਜਾਬ ਅਤੇ ਬੰਗਲੌਰ ਵਿਚਾਲੇ

IPL 2026: ਕੋਲਕਾਤਾ ਨੇ ਗੁਜਰਾਤ ਨੂੰ ਹਰਾਇਆ, ਪਲੇਆਫ ਦੀਆਂ ਉਮੀਦਾਂ ਕਾਇਮ

Hukamnama Sri Darbar Sahib Today – 17 May 2026 | Ang 676 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
Hindi News
English News
Sunday, May 17, 2026
No Result
View All Result
40 °c
Chandigarh
38 ° Mon
38 ° Tue
39 ° Wed
38 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਬਦਮਾਸ਼ਾਂ ਨੇ ਗੱਡੀ ਘੇਰ ਕੇ ਕੀਤਾ ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ

May 17, 2026
in ਖਬਰਾਂ, ਪੰਜਾਬ
Breaking: ਬਦਮਾਸ਼ਾਂ ਨੇ ਗੱਡੀ ਘੇਰ ਕੇ ਕੀਤਾ ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ

Breaking: ਬਦਮਾਸ਼ਾਂ ਨੇ ਗੱਡੀ ਘੇਰ ਕੇ ਕੀਤਾ ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ

ਪਟਿਆਲਾ, 17 ਮਈ 2026 – ਪਟਿਆਲਾ ਵਿੱਚ ਸਾਬਕਾ ਸਰਪੰਚ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੁਝ ਹਮਲਾਵਰਾਂ ਨੇ ਰੋਡ ‘ਤੇ ਗੱਡੀ ‘ਚ ਜਾ ਰਹੇ ਸਾਬਕਾ ਸਰਪੰਚ ਨੂੰ ਘੇਰ ਕੇ ਹਮਲਾ ਕਰ ਦਿੱਤਾ। ਹਾਲਾਂਕਿ ਇਸ ਦੌਰਾਨ ਸਾਬਕਾ ਸਰਪੰਚ ਨੇ ਭੱਜ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਬਦਮਾਸ਼ਾਂ ਨੇ ਉਸ ਪਿੱਛਾ ਕੀਤਾ ਉਸ ਦੀ ਕੁੱਟਮਾਰ ਕੀਤੀ। ਬਦਮਾਸ਼ਾਂ ਵੱਲੋਂ ਕੀਤੇ ਇਸ ਹਮਲੇ ‘ਚ ਸਾਬਕਾ ਸਰਪੰਚ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਾਬਕਾ ਸਰਪੰਚ ਦੀ ਪਛਾਣ ਕਰਮਜੀਤ ਸਿੰਘ ਵੱਜੋਂ ਹੋਈ ਹੈ।

ਘਟਨਾ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਮਲੇ ਦੇ ਕਾਰਨਾਂ ਬਾਰੇ ਹਾਲੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਇਸ ਹਮਲੇ ਦੀ ਇੱਕ CCTV ਵੀਡੀਓ ਵੀ ਸਾਹਮਣੇ ਆਈ ਹੈ। ਇਸ ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਸਕੂਟੀ ਸਵਾਰ ਨੌਜਵਾਨ ਅਤੇ ਉਸ ਦੇ ਨਾਲ ਇੱਕ ਹੋਰ ਗੱਡੀ ‘ਚ ਆਏ ਨੌਜਵਾਨਾਂ ਨੇ ਸਾਬਕਾ ਸਰਪੰਚ ਦੀ ਗੱਡੀ ਘੇਰ ਕੇ ਉਸ ‘ਤੇ ਹਮਲਾ ਕਰ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ

by Ankit
May 17, 2026
0

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ ਚੰਡੀਗੜ੍ਹ, 17 ਮਈ (ਵਿਸ਼ਵ ਵਾਰਤਾ);-...

Entertainment: ਅਦਾਕਾਰ ਯੋਗਰਾਜ ਸਿੰਘ ਨੇ ਜ਼ਮਾਨਤ ਲਈ ਅਦਾਲਤ ‘ਚ ਪਟੀਸ਼ਨ ਕੀਤੀ ਦਾਇਰ

Entertainment: ਅਦਾਕਾਰ ਯੋਗਰਾਜ ਸਿੰਘ ਨੇ ਜ਼ਮਾਨਤ ਲਈ ਅਦਾਲਤ ‘ਚ ਪਟੀਸ਼ਨ ਕੀਤੀ ਦਾਇਰ

by Ranjit Singh
May 17, 2026
0

Entertainment: ਅਦਾਕਾਰ ਯੋਗਰਾਜ ਸਿੰਘ ਨੇ ਜ਼ਮਾਨਤ ਲਈ ਅਦਾਲਤ 'ਚ ਪਟੀਸ਼ਨ ਕੀਤੀ ਦਾਇਰ ਚੰਡੀਗੜ੍ਹ, 17 ਮਈ 2026 – ਅਦਾਕਾਰ ਯੋਗਰਾਜ ਸਿੰਘ...

Big Breaking: ਪਟੜੀ ‘ਤੇ ਜਾ ਰਹੀ ਰਾਜਧਾਨੀ ਐਕਸਪ੍ਰੈਸ ਵਿੱਚ ਲੱਗੀ ਅੱਗ

Big Breaking: ਪਟੜੀ ‘ਤੇ ਜਾ ਰਹੀ ਰਾਜਧਾਨੀ ਐਕਸਪ੍ਰੈਸ ਵਿੱਚ ਲੱਗੀ ਅੱਗ

by Ranjit Singh
May 17, 2026
0

Big Breaking: ਪਟੜੀ 'ਤੇ ਜਾ ਰਹੀ ਰਾਜਧਾਨੀ ਐਕਸਪ੍ਰੈਸ ਵਿੱਚ ਲੱਗੀ ਅੱਗ ਨਵੀਂ ਦਿੱਲੀ, 17 ਮਈ 2026 – ਐਤਵਾਰ ਸਵੇਰੇ ਲਗਭਗ...

IPL 2026: ਅੱਜ ਦਿਨ ਦਾ ਦੂਜਾ ਮੈਚ ਦਿੱਲੀ ਅਤੇ ਰਾਜਸਥਾਨ ਵਿਚਾਲੇ

IPL 2026: ਅੱਜ ਦਿਨ ਦਾ ਦੂਜਾ ਮੈਚ ਦਿੱਲੀ ਅਤੇ ਰਾਜਸਥਾਨ ਵਿਚਾਲੇ

by Ranjit Singh
May 17, 2026
0

IPL 2026: ਅੱਜ ਦਿਨ ਦਾ ਦੂਜਾ ਮੈਚ ਦਿੱਲੀ ਅਤੇ ਰਾਜਸਥਾਨ ਵਿਚਾਲੇ ਚੰਡੀਗੜ੍ਹ, 17 ਮਈ 2026 – ਆਈਪੀਐਲ 2026 ਵਿੱਚ ਐਤਵਾਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ

by Ankit
May 17, 2026
0

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ ਚੰਡੀਗੜ੍ਹ, 17 ਮਈ (ਵਿਸ਼ਵ ਵਾਰਤਾ);-...

Most Popular

ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ

by Jaspreet Kaur
2 days ago
0

ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ - ਭਾਰਤ-UAE ਵਿਚਾਲੇ ਰੱਖਿਆ, LPG ਸਪਲਾਈ ਅਤੇ ਨਿਵੇਸ਼ ਨੂੰ ਲੈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 