• Latest
  • Trending
Breaking: ਅਮਰੀਕਾ ਤੋਂ ਅੱਜ ਹੋਰ ਭਾਰਤੀ Deport, ਲਿਸਟ ‘ਚ ਇੱਕ ਗੈਂਗਸਟਰ ਵੀ ਸ਼ਾਮਿਲ

Breaking: ਅਮਰੀਕਾ ਤੋਂ ਅੱਜ ਹੋਰ ਭਾਰਤੀ Deport, ਲਿਸਟ ‘ਚ ਇੱਕ ਗੈਂਗਸਟਰ ਵੀ ਸ਼ਾਮਿਲ

9 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

5 hours ago
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

5 hours ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

7 hours ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

8 hours ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

8 hours ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

8 hours ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

9 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

10 hours ago
Hindi News
English News
Monday, September 28, 2026
No Result
View All Result
23 °c
Chandigarh
25 ° Mon
28 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਅਮਰੀਕਾ ਤੋਂ ਅੱਜ ਹੋਰ ਭਾਰਤੀ Deport, ਲਿਸਟ ‘ਚ ਇੱਕ ਗੈਂਗਸਟਰ ਵੀ ਸ਼ਾਮਿਲ

January 7, 2026
in ਹਰਿਆਣਾ, ਖਬਰਾਂ, ਪੰਜਾਬ, ਰਾਸ਼ਟਰੀ
Breaking: ਅਮਰੀਕਾ ਤੋਂ ਅੱਜ ਹੋਰ ਭਾਰਤੀ Deport, ਲਿਸਟ ‘ਚ ਇੱਕ ਗੈਂਗਸਟਰ ਵੀ ਸ਼ਾਮਿਲ

Breaking

Breaking: ਅਮਰੀਕਾ ਤੋਂ ਅੱਜ ਹੋਰ ਭਾਰਤੀ Deport, ਲਿਸਟ ‘ਚ ਇੱਕ ਗੈਂਗਸਟਰ ਵੀ ਸ਼ਾਮਿਲ 

ਚੰਡੀਗੜ੍ਹ, 7 ਜਨਵਰੀ 2027 – ਅਮਰੀਕਾ ਤੋਂ ਅੱਜ ਹੋਰ ਭਾਰਤੀਆਂ ਨੂੰ ਡਿਪੋਰਟ (Breaking) ਕੀਤਾ ਗਿਆ ਹੈ। ਜਿਨ੍ਹਾਂ ‘ਚ ਇੱਕ ਗੈਂਗਸਟਰ ਵੀ ਸ਼ਾਮਿਲ ਹੈ। ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਤੋਂ ਕੁੱਲ 209 ਭਾਰਤੀਆਂ ਨੂੰ ਡਿਪੋਰਟ ਕੀਤਾ ਹੈ। ਇਨ੍ਹਾਂ ‘ਚ ਇੱਕ ਗੈਂਗਸਟਰ ਅਮਨ ਭੈਂਸਵਾਲ ਵੀ ਸ਼ਾਮਿਲ ਹੈ।

ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਅਮਨ ਭੈਂਸਵਾਲ ਨੂੰ ਆਉਂਦਿਆਂ ਹੀ STF ਨੇ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ‘ਚ ਲੈ ਲਿਆ ਹੈ। ਅਮਨ ਭੈਂਸਵਾਲ ਜੋ ਕਿ ਕਈ ਸੰਗੀਨ ਜ਼ੁਰਮਾਂ ਵਿੱਚ ਲੋੜੀਂਦਾ ਸੀ, ਅੱਜ ਅਮਰੀਕਾ ਤੋਂ ਡਿਪੋਰਟ ਹੋ ਕੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਿਆ। ਇਸ ਦੌਰਾਨ ਹਰਿਆਣਾ ਪੁਲਸ ਦੀ STF ਦੀ ਟੀਮ ਨੇ ਅਮਨ ਭੈਂਸਵਾਲ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਸੁਰੱਖਿਆ ਦੇ ਮੱਦੇਨਜ਼ਰ ਏਅਰਪੋਰਟ ਦੇ ਬਾਹਰ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ ਸੀ। ਇਹ ਸਾਰੇ ਡਿਪੋਰਟ ਕੀਤੇ ਭਾਰਤੀ ਅੱਜ ਦਿੱਲੀ ਹਵਾਈ ਅੱਡੇ ‘ਤੇ ਉਤਰੇ।

Breaking
Breaking

ਸੋਨੀਪਤ ਦੇ ਪਿੰਡ ਭੈਂਸਵਾਲ ਕਲਾਂ ਦਾ ਰਹਿਣ ਵਾਲਾ ਅਮਨ ਭੈਂਸਵਾਲ ਵਿਰੁੱਧ ਕਤਲ ਅਤੇ ਜਬਰੀ ਵਸੂਲੀ ਸਮੇਤ 10 ਤੋਂ ਵੱਧ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਅਮਨ ਨੇ ਇੱਕ ਜਾਅਲੀ ਪਤੇ ‘ਤੇ ਪਾਸਪੋਰਟ ਪ੍ਰਾਪਤ ਕੀਤਾ ਅਤੇ 2025 ਵਿੱਚ ਅਮਰੀਕਾ ਭੱਜ ਗਿਆ ਸੀ।

ਜਦੋਂ ਤੋਂ ਟਰੰਪ ਨੇ ਸੱਤਾ ਸੰਭਾਲੀ ਹੈ ਉਸ ਤੋਂ ਬਾਅਦ ਗੈਰ ਕਾਨੂੰਨੀ ਪ੍ਰਵਾਸੀਆਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਉੱਥੇ ਰੱਖਣ ਦੀ ਥਾਂ ਉਨ੍ਹਾਂ ਦੇ ਮੂਲ ਦੇਸ਼ ‘ਚ ਡਿਪੋਰਟ (Breaking) ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਵਾਪਿਸ ਆਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

by Jaspreet Kaur
September 27, 2026
0

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ - ਵੈਸਟਇੰਡੀਜ਼ ਨੂੰ 8...

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

by Jaspreet Kaur
September 27, 2026
0

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ 'ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੀ...

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

by Ranjit Singh
7 days ago
0

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਪਾਕਿਸਤਾਨੀ ਹਵਾਈ ਸੈਨਾ ਨੇ ਪੂਰਬੀ ਅਫਗਾਨਿਸਤਾਨ ਵਿੱਚ ਏਅਰ-ਸਟ੍ਰਾਈਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 