Advertisement

ਚੰਡੀਗੜ੍ਹ ਅੱਜ ਪੰਜਾਬ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਖਿਲਾਫ਼ ਬੈਂਸ ਭਰਾਵਾਂ ਨੇ ਵਿਧਾਨ ਸਭਾ ਦੇ ਬਾਹਰ ਧਰਨਾ ਲਾ ਲਿਆ।ਧਰਨੇ ਨੇ ਸੰਬੋਧਨ ਕਰਦਿਆਂ ਬੈਂਸ ਭਰਾਵਾਂ ਨੇ ਕਿਹਾ ਕਿ ਅਸੀਂ ਇਹ ਧਰਨਾ ਪੰਜਾਬ ਵਿੱਚ ਵਧੀਆਂ ਰੇਤ ਦੀਆਂ ਕੀਮਤਾ ਖਿਲਾਫ਼ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਹੋਈ ਹੈ। ਨਾਲ ਹੀ ਉਨ੍ਹਾਂ ਕਿਹਾ ਸਾਡਾ ਪੰਜਾਬ ਸਰਕਾਰ ਖਿਲਾਫ ਸੰਘਰਸ਼ ਜਾਰੀ ਰਹੇਗਾ।
Advertisement