ਬਠਿੰਡਾ 17 ਅਪ੍ਰੈਲ( ਵਿਸ਼ਵ ਵਾਰਤਾ ਡੈਸਕ) : ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਤੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਧੱਕਾ ਮੁੱਕੀ ਹੋਈ। ਕਿਸਾਨਾਂ ਦਾ ਕਹਿਣਾ ਪੁਲਿਸ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਧੱਕਾ ਮੁੱਕੀ ਕੀਤੀ ਗਈ।
Punjab Government ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
Punjab Government ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ