Breaking News : ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ

Breaking News : ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਚੰਡੀਗੜ੍ਹ, 16ਅਕਤੂਬਰ(ਵਿਸ਼ਵ ਵਾਰਤਾ) ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।