• Latest
  • Trending
Breaking News : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ

2 years ago
Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

1 minute ago
Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

7 minutes ago
IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

34 minutes ago
Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

11 hours ago
ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

ਵੱਡੀ ਕਾਰਵਾਈ! 17 ਪੰਚਾਇਤ ਸਕੱਤਰ ਤੁਰੰਤ ਪ੍ਰਭਾਵ ਨਾਲ ਮੁਅੱਤਲ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

12 hours ago
ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

13 hours ago
Hindi News
English News
Sunday, May 31, 2026
No Result
View All Result
23 °c
Chandigarh
33 ° Mon
34 ° Tue
36 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ

November 5, 2024
in ਖਬਰਾਂ, ਪੰਜਾਬ

ਜੈਤੋ,5 ਨਵੰਬਰ (ਰਘੂਨੰਦਨ ਪਰਾਸ਼ਰ ): ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ 2024 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। [Breaking News]

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪਾਸ ਪੁੱਜੇ ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਵਾਸਤੇ ਪਾਕਿਸਤਾਨ ਦੂਤਾਵਾਸ ਕੋਲ ਭੇਜੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਤਹਿ ਹੋਏ ਪ੍ਰੋਗਰਾਮ ਅਨੁਸਾਰ ਇਹ ਜਥਾ 14 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ ਜਿਥੇ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ।

ਸ਼ਰਧਾਲੂਆਂ ਦਾ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 23 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

by Ranjit Singh
May 31, 2026
0

Mann Ki Baat: PM Modi ਦਾ 'ਮਨ ਕੀ ਬਾਤ' ਪ੍ਰੋਗਰਾਮ ਅੱਜ - 134ਵੇਂ ਐਪੀਸੋਡ ਵਿੱਚ ਆਪਣੇ ਵਿਚਾਰ ਕਰਨਗੇ ਸਾਂਝੇ ਨਵੀਂ...

Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

by Ranjit Singh
May 31, 2026
0

Punjab Weather: ਸੂਬੇ 'ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ - ਮੌਸਮ ਵਿਭਾਗ ਨੇ ਕੱਲ੍ਹ ਲਈ ਵੀ ਜਾਰੀ ਕੀਤਾ...

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

by Ranjit Singh
May 31, 2026
0

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ ਅਹਿਮਦਾਬਾਦ, 31 ਮਈ (ਵਿਸ਼ਵ ਵਾਰਤਾ): ਆਈਪੀਐਲ 2026 ਦਾ ਫਾਈਨਲ...

Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

by Wishavwarta
May 31, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 31-05-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

by Ranjit Singh
May 31, 2026
0

Mann Ki Baat: PM Modi ਦਾ 'ਮਨ ਕੀ ਬਾਤ' ਪ੍ਰੋਗਰਾਮ ਅੱਜ - 134ਵੇਂ ਐਪੀਸੋਡ ਵਿੱਚ ਆਪਣੇ ਵਿਚਾਰ ਕਰਨਗੇ ਸਾਂਝੇ ਨਵੀਂ...

Most Popular

International: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਚੀਨ

International: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਚੀਨ

by Ranjit Singh
2 weeks ago
0

International: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਚੀਨ - ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਕਰਨਗੇ ਮੁਲਾਕਾਤ - ਪੁਤਿਨ 25ਵੀਂ ਵਾਰ ਕਰ ਰਹੇ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 