Breaking News : ਗੁਰਪ੍ਰੀਤ ਸਿੰਘ ਹਰੀ ਨੌਂ ਕਤਲ ਮਾਮਲੇ ‘ਚ 2 ਗ੍ਰਿਫਤਾਰ
ਚੰਡੀਗੜ੍ਹ, 10ਨਵੰਬਰ(ਵਿਸ਼ਵ ਵਾਰਤਾ) ਐੱਸ.ਐੱਸ.ਓ.ਸੀ ਮੋਹਾਲੀ ਨੇ ਏਜੀਟੀਐੱਫ ਅਤੇ ਫਰੀਦਕੋਟ ਪੁਲਿਸ ਨਾਲ ਮਿਲ ਕੇ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਇੱਕ ਸਾਂਝੇ ਆਪਰੇਸ਼ਨ ਦੌਰਾਨ ਫਰੀਦਕੋਟ ਵਿਖੇ ਹੋਏ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਮਾਮਲੇ ਵਿੱਚ ਸ਼ਾਮਲ ਕੈਨੇਡਾ ਆਧਾਰਿਤ ਅਰਸ਼ ਡੱਲਾ ਦੇ 2 ਮੁੱਖ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ।
https://x.com/DGPPunjabPolice/status/1855440515329917419
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/