• Latest
  • Trending
Breaking News: ਕਿਸਾਨ ਅੰਦੋਲਨ -2 ਵੱਲੋਂ ਵੱਡਾ ਐਲਾਨ, 26 ਨਵੰਬਰ ਤੋਂ ਜਗਜੀਤ ਸਿੰਘ ਡੱਲੇਵਾਲ ਸ਼ੁਰੂ ਕਰਨਗੇ ਮਰਨ ਵਰਤ – ਲਖਵਿੰਦਰ ਸਿੰਘ ਔਲਖ

2 years ago
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

52 minutes ago
ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

1 hour ago
ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

2 hours ago
ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

4 hours ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

5 hours ago
Hindi News
English News
Wednesday, October 7, 2026
No Result
View All Result
26 °c
Chandigarh
27 ° Thu
24 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਕਿਸਾਨ ਅੰਦੋਲਨ -2 ਵੱਲੋਂ ਵੱਡਾ ਐਲਾਨ, 26 ਨਵੰਬਰ ਤੋਂ ਜਗਜੀਤ ਸਿੰਘ ਡੱਲੇਵਾਲ ਸ਼ੁਰੂ ਕਰਨਗੇ ਮਰਨ ਵਰਤ – ਲਖਵਿੰਦਰ ਸਿੰਘ ਔਲਖ

November 16, 2024
in ਖਬਰਾਂ, ਪੰਜਾਬ
Breaking News: ਕਿਸਾਨ ਅੰਦੋਲਨ -2 ਵੱਲੋਂ ਵੱਡਾ ਐਲਾਨ, 26 ਨਵੰਬਰ ਤੋਂ ਜਗਜੀਤ ਸਿੰਘ ਡੱਲੇਵਾਲ ਸ਼ੁਰੂ ਕਰਨਗੇ ਮਰਨ ਵਰਤ – ਲਖਵਿੰਦਰ ਸਿੰਘ ਔਲਖ

Breaking News: ਕਿਸਾਨ ਅੰਦੋਲਨ -2 ਵੱਲੋਂ ਵੱਡਾ ਐਲਾਨ, 26 ਨਵੰਬਰ ਤੋਂ ਜਗਜੀਤ ਸਿੰਘ ਡੱਲੇਵਾਲ ਸ਼ੁਰੂ ਕਰਨਗੇ ਮਰਨ ਵਰਤ – ਲਖਵਿੰਦਰ ਸਿੰਘ ਔਲਖ

ਜੈਤੋ ,16 ਨਵੰਬਰ (ਰਘੂਨੰਦਨ ਪਰਾਸ਼ਰ ):ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀਆਂ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਵੱਲੋਂ ਅੰਦੋਲਨ ਨੂੰ ਤਿੱਖਾ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਬਾਡਰ ਮੋਰਚੇ ਤੇ ਮਰਨ ਵਰਤ ‘ਤੇ ਬੈਠਣਗੇ ਅਤੇ ਅਗਰ ਸਰਕਾਰ ਅੰਦੋਲਨ ਦੀਆਂ ਮੰਗਾਂ ਦੀ ਪੂਰਤੀ ਕਰਨ ਵੱਲ ਕਦਮ ਨਾ ਚੁੱਕੇ ਜਾਣ ਦੀ ਸੂਰਤ ਵਿੱਚ ਆਖਰੀ ਸਾਹ ਤੱਕ ਜਾਰੀ ਰੱਖਣਗੇ । ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਕੁਰਬਾਨੀ ਦੇਣ ਲਈ ਮਰਨ ਵਰਤ ‘ਤੇ ਬੈਠਾਂਗੇ ਕਿਉਕਿ ਸਰਕਾਰ ਨੇ ਅੰਦੋਲਨ ਦੀ ਲਗਾਤਾਰ ਅਣਦੇਖੀ ਕੀਤੀ ਗਈ ਹੈ। ਇਸ ਮੌਕੇ ਬੋਲਦੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 26 ਤਰੀਕ ਨੂੰ ਦੋਨਾਂ ਫੋਰਮਾਂ ਦੀ ਲੀਡਰਸ਼ਿਪ ਹਾਜ਼ਿਰ ਹੋ ਕੇ ਡੱਲੇਵਾਲ ਜੀ ਦਾ ਅਨਸ਼ਨ ਸ਼ੁਰੂ ਕਰਵਾਉਣਗੇ। ਆਗੂਆਂ ਜਾਣਕਾਰੀ ਦਿੱਤੀ ਕਿ ਅਗਰ ਡੱਲੇਵਾਲ ਜੀ ਦੀ ਇਸ ਦੌਰਾਨ ਜਾਨ ਜਾਂਦੀ ਹੈ ਤਾਂ ਉਸਦੇ ਮੁੱਖ ਕਸੂਰਵਾਰ ਕੇਂਦਰ ਅਤੇ ਸੂਬਾ ਸਰਕਾਰ ਹੋਣਗੇ ਅਤੇ ਅਜਿਹੀ ਸਥਿੱਤੀ ਵਿੱਚ ਅਗਲੇ ਆਗੂ ਮਰਨ ਵਰਤ ਤੇ ਬੈਠਣਗੇ। ਆਗੂਆਂ ਜਾਣਾਕਰੀ ਦਿੱਤੀ ਕਿ 18 ਨੂੰ ਦੋਨਾਂ ਫੋਰਮਾਂ ਵੱਲੋਂ ਫਿਰ ਤੋਂ ਕਿਸਾਨ ਭਵਨ ਵਿੱਚ ਪ੍ਰੈਸ ਕਾਨਫਰੰਸ ਕਰਕੇ ਹੋਰ ਐਲਾਨ ਕੀਤੇ ਜਾਣਗੇ। ਉਹਨਾਂ ਜਾਣਕਾਰੀ ਦਿੱਤੀ ਕਿ 17 ਨਵੰਬਰ ਨੂੰ ਖਨੌਰੀ ਬਾਡਰ ਤੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਕੀਰਤਨ ਦਰਬਾਰ ਸਜਾਏ ਜਾਣਗੇ, ਉਹਨਾਂ ਸੰਗਤਾਂ ਨੂੰ ਖਨੌਰੀ ਮੋਰਚੇ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਸਰਕਾਰ ਦਾਅਵਾ ਕਰ ਰਹੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਹੈ ਅਤੇ ਜਾਰੀ ਰਹੇਗਾ , ਪਰ ਕਿਸਾਨ ਜ਼ੋ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਵੇਚ ਰਹੇ ਹਨ ਉਸਦੀ ਕੀਮਤ ਅਤੇ ਵਜ਼ਨ ਵਿੱਚ ਭਾਰੀ ਕਟੌਤੀ ਕੀਤੀ ਜਾ ਰਹੀ ਹੈ ਦੂਜੇ ਪਾਸੇ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਵਿੱਚ ਦੇਰੀ ਹੋਣ ਕਾਰਨ ਵੱਖ-ਵੱਖ ਕੰਪਨੀਆਂ ਵੱਲੋਂ ਦਿੱਤੀ ਜਾ ਰਹੀ ਖਾਦ ਦੇ ਰੇਟਾਂ ਵਿੱਚ ਭਾਰੀ ਹੇਰਾਫੇਰੀ ਕੀਤੀ ਜਾ ਰਹੀ ਹੈ 1350/- ਰੁਪਏ ਵਾਲੀ ਬੋਰੀ 1750 ਤੱਕ ਦਿੱਤੀ ਜਾ ਰਹੀ ਹੈ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਗੁਰਿੰਦਰ ਸਿੰਘ ਭੰਗੂ, ਜਸਵਿੰਦਰ ਸਿੰਘ ਲੌਂਗੋਵਾਲ, ਲਖਵਿੰਦਰ ਸਿੰਘ ਔਲਖ ਹਰਿਆਣਾ, ਸੁਰਜੀਤ ਸਿੰਘ ਫੂਲ, ਸੁਖਜੀਤ ਸਿੰਘ ਹਰਦੋਝੰਡੇ, ਤੇਜਵੀਰ ਸਿੰਘ ਪੰਜੋਖਰਾ ਸਾਬ੍ਹ , ਗੁਰਅਮਨੀਤ ਸਿੰਘ ਮਾਂਗਟ, ਬਲਵੰਤ ਸਿੰਘ ਬੇਹਰਾਮਕੇ, ਜੰਗ ਸਿੰਘ ਭਤੇੜੀ, ਮਨਪ੍ਰੀਤ ਸਿੰਘ ਬਾਠ, ਸੁਰਿੰਦਰ ਸਿੰਘ ਮੁਹਾਲੀ, ਦਰਸ਼ਨ ਸਿੰਘ ਔਲਖ, ਹਰਜੀਤ ਸਿੰਘ ਪਟਿਆਲਾ ਆਗੂ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

by Ankit
October 7, 2026
0

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਸੂਬਾ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ...

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

by Ankit
October 7, 2026
0

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ — ਪੁਲਿਸ ਟੀਮਾਂ ਨੇ 226 ਵਿਅਕਤੀਆਂ...

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

by Ankit
October 7, 2026
0

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ...

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

by Ankit
October 7, 2026
0

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 7 ਅਕਤੂਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

by Ankit
October 7, 2026
0

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਸੂਬਾ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ...

Most Popular

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

by Navjot
4 weeks ago
0

ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਛੱਤ ਰਾਹੀਂ ਦੁਕਾਨਾਂ ਅੰਦਰ ਦਾਖਲ ਹੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 