• Latest
  • Trending
Breaking News: ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

2 years ago
ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

4 minutes ago
ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

25 minutes ago
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

32 minutes ago
ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

35 minutes ago
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

41 minutes ago
ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

51 minutes ago
ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

58 minutes ago
ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

1 hour ago
ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ

Hindi News
English News
Tuesday, June 23, 2026
No Result
View All Result
34 °c
Chandigarh
36 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਡਿਊਟੀ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ

November 21, 2024
in ਖਬਰਾਂ, ਪੰਜਾਬ
Breaking News: ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

Breaking News: ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਡਿਊਟੀ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ।

ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਪੰਜ ਵੈਟਰਨਰੀ ਅਫ਼ਸਰਾਂ ਡਾ. ਗੁਰਪ੍ਰੀਤ ਸਿੰਘ, ਡਾ. ਅਨੁਪ੍ਰੀਤ ਕੌਰ, ਡਾ. ਅਰਸ਼ਦੀਪ ਸਿੰਘ, ਡਾ. ਜਗਦੀਪ ਸਿੰਘ ਅਤੇ ਡਾ. ਹਰਮਨਪ੍ਰੀਤ ਸਿੰਘ ਬੱਲ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਸ੍ਰੀ ਭੰਡਾਰੀ ਨੇ ਦੱਸਿਆ ਕਿ ਇਹ ਵੈਟਰਨਰੀ ਅਫ਼ਸਰ ਪਿਛਲੇ ਤਿੰਨ ਤੋਂ ਪੰਜ ਸਾਲਾਂ ਤੋਂ ਡਿਊਟੀ ਤੋਂ ਗੈਰ-ਹਾਜ਼ਰ ਚੱਲ ਰਹੇ ਸਨ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਬਿਨਾਂ ਛੁੱਟੀ ਪ੍ਰਵਾਨ ਕਰਵਾਏ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਜਿਹੀ ਲਾਪਰਵਾਹੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

by Jaspreet Kaur
June 23, 2026
0

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ 'ਪਦਮ ਸ਼੍ਰੀ' ਅਵਾਰਡ ਨਾਲ ਸਨਮਾਨਿਤ ਨਵੀ ਦਿੱਲੀ, 23 ਜੂਨ 2026 (ਵਿਸ਼ਵ ਵਾਰਤਾ): ਪਦਮ...

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

by Ankit
June 23, 2026
0

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ ਕੈਬਨਿਟ ਮੰਤਰੀ...

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

by Ankit
June 23, 2026
0

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ...

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

by Ankit
June 23, 2026
0

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

by Jaspreet Kaur
June 23, 2026
0

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ 'ਪਦਮ ਸ਼੍ਰੀ' ਅਵਾਰਡ ਨਾਲ ਸਨਮਾਨਿਤ ਨਵੀ ਦਿੱਲੀ, 23 ਜੂਨ 2026 (ਵਿਸ਼ਵ ਵਾਰਤਾ): ਪਦਮ...

Most Popular

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

by Ranjit Singh
2 days ago
0

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ - ਪ੍ਰਿਯਾਂਸ਼ ਆਰੀਆ ਵੀ ਹੋਏ ਆਊਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 