• Latest
  • Trending
Breaking News : ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰਪਤਵੰਤ ਪੰਨੂ ਦੀ ਧਮਕੀ ; 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਸਲਾਹ

2 years ago
ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

4 minutes ago
ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼

24 minutes ago
ਮਾਪਿਆਂ ਲਈ ਵੱਡੀ ਰਾਹਤ! ‘ਸਕੂਲ ਫ਼ੀਸ ਸੋਧ ਬਿੱਲ’ ਸਰਬਸੰਮਤੀ ਨਾਲ ਹੋਇਆ ਪਾਸ

47 minutes ago
ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big News: ਝਾਰਖੰਡ ਵਿਧਾਨ ਸਭਾ ਵੱਲ ਵਧ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ

ਜੰਤਰ-ਮੰਤਰ ਲਾਠੀਚਾਰਜ ਵਿਵਾਦ: ਚਰਚਾ ਲਈ ਤਿਆਰ ਕੇਂਦਰ ਸਰਕਾਰ

PM Modi ਤੇ ਸੁਖਬੀਰ ਬਾਦਲ ਵਿਚਾਲੇ ਮੁਲਾਕਾਤ: ਕੀ 2027 ਤੋਂ ਪਹਿਲਾਂ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

3 hours ago
Australia: ਸੜਕ ਹਾਦਸੇ ‘ਚ ਪੰਜਾਬੀ ਗੱਭਰੂ ਦੀ ਮੌਤ

4 hours ago
Punjab: BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਹੈਂਡ ਗ੍ਰਨੇਡ ਸਮੇਤ ਇੱਕ ਗ੍ਰਿਫਤਾਰ

Punjab: ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Monday, August 10, 2026
No Result
View All Result
30 °c
Chandigarh
27 ° Tue
30 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰਪਤਵੰਤ ਪੰਨੂ ਦੀ ਧਮਕੀ ; 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਸਲਾਹ

August 8, 2024
in ਖਬਰਾਂ, ਪੰਜਾਬ
Breaking News : ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰਪਤਵੰਤ ਪੰਨੂ ਦੀ ਧਮਕੀ ; 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਸਲਾਹ

Breaking News : ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰਪਤਵੰਤ ਪੰਨੂ ਦੀ ਧਮਕੀ ; 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਸਲਾਹ

ਚੰਡੀਗੜ੍ਹ, 8ਅਗਸਤ(ਵਿਸ਼ਵ ਵਾਰਤਾ)Breaking News-ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂੰ ਨੇ ਮੁੱਖ ਮੰਤਰੀ ਨੂੰ ਪੰਜਾਬ ‘ਚ ਤਿਰੰਗਾ ਨਾ ਲਹਿਰਾਉਣ ਦੀ ਸਲਾਹ ਦਿੱਤੀ ਹੈ। ਪੰਨੂ ਦਾ ਕਹਿਣਾ ਹੈ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਭਾਰਤ ਦੇ ਤਿਰੰਗੇ ਦੀ ਅਗਵਾਈ ਹੇਠ ਸਿੱਖਾਂ ਦੀ ਨਸਲਕੁਸ਼ੀ ਹੋਈ ਅਤੇ ਅੱਜ ਪੰਜਾਬ ਦੇ ਕਿਸਾਨਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ।ਲਗਾਤਾਰ ਵੀਡੀਓ ਬਣਾ ਕੇ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਵਾਲੇ ਅੱਤਵਾਦੀ ਪੰਨੂੰ ਨੇ ਕਿਹਾ- 15 ਅਗਸਤ ਸਿੱਖ ਧਰਮ ਅਤੇ ਪੰਜਾਬ ਦਾ ਅਜ਼ਾਦੀ ਦਿਹਾੜਾ ਨਹੀਂ ਹੈ। ਭਗਵੰਤ ਮਾਨ ਜਲੰਧਰ ‘ਚ ਤਿਰੰਗਾ ਲਹਿਰਾਉਂਦੇ ਹਨ। ਇਸ ਤਿਰੰਗੇ ਹੇਠ ਸਾਡੇ ਸਿੱਖਾਂ ਦੀ ਨਸਲਕੁਸ਼ੀ ਹੋਈ ਹੈ। ਸਾਡੇ ਸੂਬੇ ਦੇ ਸਿੱਖ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਭਗਵੰਤ ਮਾਨ ਦੀ ਸਰਕਾਰ ਜ਼ਿੰਮੇਵਾਰ ਹੈ। ਪੰਨੂੰ ਨੇ ਕਿਹਾ ਭਗਵੰਤ ਮਾਨ ਨੂੰ 15 ਅਗਸਤ ਨੂੰ ਤਿਰੰਗਾ ਲਹਿਰਾਉਣ ਤੋਂ ਰੋਕਿਆ ਜਾਵੇਗਾ। ਦਿਲਾਵਰ ਸਿੰਘ ਦੀ ਅੱਜ ਲੋੜ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿਰੰਗਾ ਲਹਿਰਾਉਣ ਤੋਂ ਰੋਕਣ ਵਾਲੇ ਨੂੰ ਸਿੱਖ ਫਾਰ ਜਸਟਿਸ 1 ਕਰੋੜ ਰੁਪਏ ਦੇਵੇਗੀ। ਅੱਜ ਕਿਸਾਨਾਂ ਨੂੰ ਤਿਰੰਗੇ ਝੰਡੇ ਹੇਠ ਖੁਦਕੁਸ਼ੀ ਕਰਨ ਲਈ ਉਕਸਾਇਆ ਜਾ ਰਿਹਾ ਹੈ, ਜਿਸ ਹੇਠ ਨਸਲਕੁਸ਼ੀ ਹੋਈ। ਭਗਵੰਤ ਮਾਨ ਨੂੰ ਰੋਕਣ ਵਾਲੇ ਸਿੱਖ ਨੂੰ 1 ਕਰੋੜ।

Tags: BREAKING NEWSChief Minister Bhagwant MannIndependence DayTerrorist Gurpatwant PannuThreat CM Bhagwant Mann
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

by Jaspreet Kaur
August 10, 2026
0

ਮੱਧ ਪ੍ਰਦੇਸ਼ ਦੇ ਰਾਜਗੜ੍ਹ 'ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ ਮੱਧ ਪ੍ਰਦੇਸ਼ , 10 ਅਗਸਤ 2026 (ਵਿਸ਼ਵ ਵਾਰਤਾ) –...

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼

by Jaspreet Kaur
August 10, 2026
0

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ: ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਹੈਰੋਇਨ ਅਤੇ...

ਮਾਪਿਆਂ ਲਈ ਵੱਡੀ ਰਾਹਤ! ‘ਸਕੂਲ ਫ਼ੀਸ ਸੋਧ ਬਿੱਲ’ ਸਰਬਸੰਮਤੀ ਨਾਲ ਹੋਇਆ ਪਾਸ

ਮਾਪਿਆਂ ਲਈ ਵੱਡੀ ਰਾਹਤ! ‘ਸਕੂਲ ਫ਼ੀਸ ਸੋਧ ਬਿੱਲ’ ਸਰਬਸੰਮਤੀ ਨਾਲ ਹੋਇਆ ਪਾਸ

by Jaspreet Kaur
August 10, 2026
0

ਮਾਪਿਆਂ ਲਈ ਵੱਡੀ ਰਾਹਤ! 'ਸਕੂਲ ਫ਼ੀਸ ਸੋਧ ਬਿੱਲ' ਸਰਬਸੰਮਤੀ ਨਾਲ ਹੋਇਆ ਪਾਸ ਚੰਡੀਗੜ੍ਹ , 10 ਅਗਸਤ 2026 (ਵਿਸ਼ਵ ਵਾਰਤਾ) –...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

by Jaspreet Kaur
August 10, 2026
0

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident - ਲਗਜ਼ਰੀ ਗੱਡੀ ਪੋਰਸ਼ ਤੇ ਵੈਗਨ-ਆਰ ਵਿਚਾਲੇ ਹੋਈ ਟੱਕਰ -ਪੁਲਿਸ ਨੇ ਦੋਵੇਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

by Jaspreet Kaur
August 10, 2026
0

ਮੱਧ ਪ੍ਰਦੇਸ਼ ਦੇ ਰਾਜਗੜ੍ਹ 'ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ ਮੱਧ ਪ੍ਰਦੇਸ਼ , 10 ਅਗਸਤ 2026 (ਵਿਸ਼ਵ ਵਾਰਤਾ) –...

Most Popular

ਗੈਂਗਸਟਰਾਂ ‘ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ

by Ankit
2 weeks ago
0

ਗੈਂਗਸਟਰਾਂ 'ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ — ਪੁਲਿਸ ਟੀਮਾਂ ਨੇ 203 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 