Breaking News : ਇਸ਼ਤਿਹਾਰ ਮਾਮਲੇ ‘ਚ ਰਾਮਦੇਵ-ਬਾਲਕ੍ਰਿਸ਼ਨ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ
ਚੰਡੀਗੜ੍ਹ, 13ਅਗਸਤ(ਵਿਸ਼ਵ ਵਾਰਤਾ)Breaking News-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਯੋਗ ਗੁਰੂ ਸਵਾਮੀ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੁਖੀ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ ਮਾਮਲੇ ‘ਚ ਦੋਵਾਂ ਵਿਰੁੱਧ ਅਦਾਲਤੀ ਮਾਣਹਾਨੀ ਦਾ ਕੇਸ ਬੰਦ ਕਰ ਦਿੱਤਾ ਹੈ।