• Latest
  • Trending
Breaking News : ਚੋਣ ਜਾਬਤਾ ਦੀ ਪਾਲਣਾ ਨੁੰ ਲੈ ਕੇ ਸੋਸ਼ਲ ਮੀਡੀਆ ਦੀ ਰਹੇਗੀ ਵਿਸ਼ੇਸ਼ ਨਿਗਰਾਨੀ – ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

Breaking News : ਚੋਣ ਜਾਬਤਾ ਦੀ ਪਾਲਣਾ ਨੁੰ ਲੈ ਕੇ ਸੋਸ਼ਲ ਮੀਡੀਆ ਦੀ ਰਹੇਗੀ ਵਿਸ਼ੇਸ਼ ਨਿਗਰਾਨੀ – ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

2 hours ago
 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

2 hours ago
 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

2 hours ago
ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

3 hours ago
ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

3 hours ago
ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

3 hours ago
ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

3 hours ago
9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

3 hours ago
ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਦਾ ਕੀਤਾ ਦੌਰਾ 

ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਦਾ ਕੀਤਾ ਦੌਰਾ 

4 hours ago
ਅਫਗਾਨਿਸਤਾਨ ਵਿੱਚ ਐਂਬੂਲੈਂਸ ਵਿੱਚੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ

ਅਫਗਾਨਿਸਤਾਨ ਵਿੱਚ ਐਂਬੂਲੈਂਸ ਵਿੱਚੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ

4 hours ago
ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ

5 hours ago
Hindi News
English News
Friday, October 9, 2026
No Result
View All Result
26 °c
Chandigarh
26 ° Sat
26 ° Sun
26 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਚੋਣ ਜਾਬਤਾ ਦੀ ਪਾਲਣਾ ਨੁੰ ਲੈ ਕੇ ਸੋਸ਼ਲ ਮੀਡੀਆ ਦੀ ਰਹੇਗੀ ਵਿਸ਼ੇਸ਼ ਨਿਗਰਾਨੀ – ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

August 25, 2024
in ਹਰਿਆਣਾ, ਖਬਰਾਂ, ਪ੍ਰਸ਼ਾਸਨਿਕ
Breaking News : ਚੋਣ ਜਾਬਤਾ ਦੀ ਪਾਲਣਾ ਨੁੰ ਲੈ ਕੇ ਸੋਸ਼ਲ ਮੀਡੀਆ ਦੀ ਰਹੇਗੀ ਵਿਸ਼ੇਸ਼ ਨਿਗਰਾਨੀ – ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

Breaking News : ਚੋਣ ਜਾਬਤਾ ਦੀ ਪਾਲਣਾ ਨੁੰ ਲੈ ਕੇ ਸੋਸ਼ਲ ਮੀਡੀਆ ਦੀ ਰਹੇਗੀ ਵਿਸ਼ੇਸ਼ ਨਿਗਰਾਨੀ – ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ

ਸੋਸ਼ਲ ਮੀਡੀਆ ਰਾਹੀਂ ਚੋਣ ਜਾਬਤਾ ਦਾ ਉਲੰਘਣ ਕਰਨ ਵਾਲਿਆਂ ਦੇ ਖਿਲਾਫ ਹੋਵੇਗੀ ਸਖਤ ਕਾਰਵਾਈ

ਚੰਡੀਗੜ੍ਹ,25(ਅਗਸਤ(ਵਿਸ਼ਵ ਵਾਰਤਾ)Breaking News : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਕਿਹਾ ਕਿ ਹਰਿਆਣਾ ਵਿਧਾਨਸਭਾ ਆਮ ਚੋਣ ਨੁੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਸਪੰਨ ਕਰਵਾਉਣ ਨੁੰ ਲੈ ਕੇ ਹਰਿਆਣਾ ਮੁੱਖ ਚੋਣ ਅਧਿਕਾਰੀ ਦਾ ਦਫਤਰ ਅਤੇ ਜਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾ ਨਾਲ ਗੰਭੀਰ ਹੈ। ਚੋਣ ਜਾਬਤਾ ਦੀ ਪਾਲਣਾ ਨੂੰ ਲੈ ਕੇ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਟੀਮਾਂ ਵੱਲੋਂ ਸੋਸ਼ਲ ਮੀਡੀਆ ‘ਤੇ ਵੀ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ। ਸੋਸ਼ਲ ਮੀਡੀਆ ਰਾਹੀਂ ਪ੍ਰਸਾਰਿਤ ਇਸ਼ਤਿਹਾਰਾਂ ਦਾ ਖਰਚਾ ਵੀ ਸਬੰਧਿਤ ਉਮੀਦਵਾਰ ਜਾਂ ਪਾਰਟੀ ਦੇ ਖਾਤੇ ਵਿਚ ਜੋੜਿਆ ਜਾਵੇਗਾ।

ਉਨ੍ਹਾਂ ਨੇ ਦਸਿਆ ਕਿ ਚੋਣ ਜਾਬਤਾ ਦੌਰਾਨ ਕੋਈ ਵੀ ਉਮੀਦਵਾਰ ਤੇ ਪਾਰਟੀ ਸਿੱਧੇ ਜਾਂ ਅਸਿੱਧੇ ਰੂਪ ਨਾਲ ਗੁਮਰਾਹ ਕਰਨ ਵਾਲੀ ਚੋਣ ਸਮੱਗਰੀ ਦਾ ਪ੍ਰਸਾਰਣ ਨਹੀਂ ਕਰ ਸਕਦਾ। ਚੋਣ ਜਾਬਤਾ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ, ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਨ੍ਹਾਂ ਦੇ ਖਿਲਾਫ ਨਿਯਮ ਅਨੁਸਾਰ ਕਾਰਵਾਈ ਅਮਲ ਵਿਚ ਲਿਆਈ ਜਾਵੇਗੀ।

ਪੰਕਜ ਅਗਰਵਾਲ ਨੇ ਦਸਿਆ ਕਿ ਚੋਣ ਸਪੰਨ ਹੋਣ ਤਕ ਚੋਣ ਜਾਬਤਾ ਲਾਗੂ ਰਹੇਗੀ। ਕਿਸੇ ਵੀ ਵਿਅਕਤੀ ਨੁੰ ਚੋਣ ਜਾਬਤਾ ਦੇ ਉਲੰਘਣ ਕਰਨ ਦੀ ਇਜਾਜਤ ਨਹੀਂ ਹੈ। ਚੋਣ ਜਾਬਤਾ ਦੀ ਪਾਲਣਾ ਨੁੰ ਲੈ ਕੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇੰਨ੍ਹਾਂ ਟੀਮਾਂ ਵੱਲੋਂ ਸਖਤ ਨਿਗਰਾਨੀ ਕੀਤੀ ਜਾ ਰਹੀ ਹੈ। ਟੀਮਾਂ ਦਾ ਯੂਟਿਯੂਬ, ਇੰਸਟਾਗ੍ਰਾਮ, ਫੇਸਬੁੱਕ ਤੇ ਵਾਟਸਐਪ ਗਰੁੱਪ, ਏਕਸ ਆਦਿ ਸੋਸ਼ਲ ਮੀਡੀਆ ‘ਤੇ ਵੀ ਪੈਨੀ ਨਜਰ ਹੈ। ਉਨ੍ਹਾਂ ਨੇ ਦਸਿਆ ਕਿ ਚੋਣ ਦੌਰਾਨ ਅਖਬਾਰ, ਟੈਲੀਵਿਜਨ ਤੇ ਰੇਡਿਓ ਦੀ ਤਰ੍ਹਾ ਸੋਸ਼ਲ ਮੀਡੀਆ ‘ਤੇ ਵੀ ਚੋਣ ਦੌਰਾਨ ਪ੍ਰਚਾਰ ਕੀਤਾ ਜਾਂਦਾ ਹੈ, ਜਿਸ ‘ਤੇ ਰਕਮ ਖਰਚ ਹੁੰਦੀ ਹੈ। ਇਹ ਖਰਚ ਸਬੰਧਿਤ ਉਮੀਦਵਾਰ ਜਾਂ ਪਾਰਟੀ ਦੇ ਖਾਤੇ ਵਿਚ ਜੋੜਿਆ ਜਾਂਦਾ ਹੈ।

ਉਨ੍ਹਾਂ ਨੇ ਦਸਿਆ ਕਿ ਚੋਣ ਕਮਿਸ਼ਨ ਦੇ ਨਿਰਦੇਸ਼ ‘ਤੇ ਜਿਲ੍ਹਾ ਵਿਚ ਗਠਨ ਟੀਮਾਂ ਇਸ ਵਾਰ ਚੋਣ ਦੌਰਾਨ ਸੋਸ਼ਲ ਮੀਡੀਆ ‘ਤੇ ਵੀ ਨਜਰ ਰੱਖਣਗੀਆਂ ਅਤੇ ਕਿਸੇ ਵੀ ਤਰ੍ਹਾ ਦਾ ਇਸ਼ਤਿਹਾਰ ਮਿਲਣ ‘ਤੇ ਉਸ ਦੀ ਰਿਪੋਰਟ ਖਰਚ ਦੇ ਬਿਊਰੇ ਸਮੇਤ ਖਰਚਾ ਨਿਗਰਾਨੀ ਟੀਮ ਨੁੰ ਦਵੇਗੀ। ਰਿਪੋਰਟ ਦੇ ਆਧਾਰ ‘ਤੇ ਸਬੰਧਿਤ ਉਮੀਦਵਾਰ ਜਾਂ ਪਾਰਟੀ ਦੇ ਖਾਤੇ ਵਿਚ ਉਸ ਇਸ਼ਤਿਹਾਰ ਦਾ ਖਰਚ ਜੋੜ ਦਿੱਤਾ ਜਾਵੇਗਾ।

ਉਨ੍ਹਾਂ ਨੇ ਦਸਿਆ ਕਿ ਚੋਣ ਦੌਰਾਨ ਸੋਸ਼ਲ ਮੀਡੀਆ ਦੀ ਨਿਗਰਾਨੀ ਵੀ ਬਹੁਤ ਜਰੂਰੀ ਹੈ। ਸੋਸ਼ਲ ਮੀਡੀਆ ‘ਤੇ ਵੀ ਕਈ ਵਾਰ ਚੋਣ ਦੌਰਾਨ ਯੂ-ਟਿਯੂਬ ਵੀਡੀਓ ਪਲੇਟਫਾਮਰ ਆਦਿ ‘ਤੇ ਉਮੀਦਵਾਰ ਤੇ ਪਾਰਟੀ ਚੋਣ ਦਾ ਪ੍ਰਚਾਰ ਕਰਦੇ ਹਨ। ਨਿਗਰਾਨੀ ਟੀਮ ਨੂੰ ਜੇਕਰ ਅਜਿਹਾ ਵੀਡੀਓ ਮਿਲਦੇ ਹਨ ਤਾਂ ਜਾਤੀ, ਧਰਮ ਵਿਸ਼ੇਸ਼ ਦੇ ਪੱਖ ਵਿਚ ਜਾਂ ਕੋਈ ਗੁਮਰਾਹ ਸਮੱਗਰੀ ਦਰਸ਼ਾਉਂਦੇ ਹਨ, ਚੋਣ ਜਾਬਤਾ ਦਾ ਉਲੰਘਣ ਕਰਦੇ ਹਨ ਤਾਂ ਉਸ ਸਥਿਤੀ ਵਿਚ ਸਬੰਧਿਤ ਯੂ-ਟਿਯੂਬ ਚਲਾਉਣ ਵਾਲੇ ਦੇ ਖਿਲਾਫ ਵੀ ਕਾਰਵਾਈ ਕੀਤੀ ਜਾ ਸਕਦੀ ਹੈ।

ਮੁੱਖ ਚੋਣ ਅਧਿਕਾਰੀ ਨੇ ਦਸਿਆ ਕਿ ਚੋਣ ਜਾਬਤਾ ਇਕ ਸਮਾਨ ਰੂਪ ਨਾਲ ਸਾਰਿਆਂ ‘ਤੇ ਲਾਗੂ ਹੁੰਦੀ ਹੈ, ਜਿਸ ਵਿਚ ਅਖਬਾਬਾਂ, ਟੈਲੀਵਿਜਨ, ਰੇਡਿਓ ਅਤੇ ਸੋਸ਼ਲ ਮੀਡੀਆ ਵੀ ਸ਼ਾਮਿਲ ਹਨ। ਮੀਡੀਆ ਵਿਚ ਪ੍ਰਕਾਸ਼ਿਤ ਤੇ ਪ੍ਰਸਾਰਿਤ ਹੋਣ ਵਾਲੀ ਖਬਰ ਕਿਸੇ ਇਕ ਪੱਖ ਵਿਚ ਨਾ ਹੋ ਕੇ ਸਿਰਫ ਖਬਰ ਹੀ ਹੋਣੀ ਚਾਹੀਦੀ ਹੈ। ਕਿਸੇ ਧਰਮ, ੧ਾਤੀ ਜਾਂ ਕੰਮਿਊਨਿਟੀ ਦੇ ਪੱਖ ਅਤੇ ਵਿਰੋਧ ਵਿਚ ਖਬਰ ਛਾਪਣ ਜਾਂ ਚਲਾਉਣ ਤੋਂ ਪਰਹੇਜ ਕੀਤਾ ਜਾਵੇ।

ਉਨ੍ਹਾਂ ਨੇ ਦਸਿਆ ਕਿ ਅਖਬਾਰਾਂ ਜਾਂ ਚੈਨਲ ‘ਤੇ ਕੋਈ ਵੀ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਉਣ ਤੋਂ ਪਹਿਲਾਂ ਐਮਸੀਐਮਸੀ ਕਮੇਟੀ ਰਾਹੀਂ ਮੰਜੂਰੀ ਲੈਣੀ ਜਰੂਰੀ ਹੈ, ਉਸੀ ਤਰ੍ਹਾ ਨਾਲ ਸੋਸ਼ਲ ਮੀਡੀਆ ‘ਤੇ ਦਿੱਤੇ ਜਾਣ ਵਾਲੇ ਇਸ਼ਤਿਹਾਰ ਜਾਂ ਹੋਰ ਪ੍ਰਸਾਰ ਸਮੱਗਰੀ ਪਾਉਣ ਲਈ ਵੀ ਪ੍ਰਸ਼ਾਸਨ ਦੀ ਮੰਜੂਰੀ ਜਰੂਰੀ ਹੈ। ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਕਿਸੇ ਵੀ ਰੂਪ ਵਿਚ ਇਸ਼ਤਿਹਾਰ ਦਾ ਖਰਚ ਸਬੰਧਿਤ ਉਮੀਦਵਾਰ ਜਾਂ ਪਾਰਟੀ ਦੇ ਖਾਤੇ ਵਿਚ ਜਾਂਦਾ ਹੈ।

ਮੀਡੀਆ ਦੀ ਚੋਣ ਨੁੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਸਪੰਨ ਕਰਵਾਉਣ ਵਿਚ ਅਹਿਮ ਭੁਕਿਮਾ

ਮੀਡੀਆ ਲੋਕਤੰਤਰ ਦਾ ਚੌਥਾ ਥੰਮ੍ਹ ਹੈ। ਚੋਣ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਸਪੰਨ ਕਰਵਾਉਣ ਵਿਚ ਮੀਡੀਆ ਦੀ ਅਹਿਮ ਭੁਕਿਮਾ ਹੁੰਦੀ ਹੈ। ਮੀਡੀਆ ਦੀ ਜਿਮੇਵਾਰੀ ਸਿਰਫ ਖਬਰਾਂ ਦੇਣਾ ਹੀ ਨਹੀਂ ਹੈ ਸਗੋ ਸਮਾਜ ਵਿਚ ਵਧੀਆ ਮਾਹੌਲ ਨੁੰ ਬਣਾਏ ਰੱਖਣ ਵਿਚ ਆਪਣੀ ਭੂਕਿਕਾ ਅਦਾ ਕਰਨਾ ਵੀ ਹੈ। ਸਮਾਜ ਵਿਚ ਮੀਡੀਆ ਦੀ ਹਮੇਸ਼ਾ ਸਾਕਾਰਾਤਮਕ ਭੁਕਿਮਾ ਰਹੀ ਹੈ। ਲੋਕਸਭਾ ਚੋਣ ਨੂੰ ਪਾਰਦਰਸ਼ੀ ਢੰਗ ਨਾਲ ਸਪੰਨ ਕਰਨ ਵਿਚ ਵੀ ਅਖਬਾਰਾਂ, ਨਿਯੂਜ਼ ਚੈਨਲਾਂ ਸਮੇਤ ਹੋਰ ਸਾਰੀ ਸੋਸ਼ਲ ਮੀਡੀਆ ਨਾਲ ਜੁੜੇ ਲੋਕਾਂ ਨੂੰ ਅਪੀਲ ਹੈ ਕਿ ਉਹ ਅਜਿਹਹੀ ਕੋਈ ਗੁਮਰਾਹ ਪ੍ਰਚਾਰ ਸਮੱਕਗਰੀ ਨਾ ਚਲਾਉਣ, ਜਿਸ ਨਾਲ ਚੋਣ ਜਾਬਤਾ ਦੀ ਉਲੰਘਣਾ ਹੋਵੇ।

Tags: BREAKING NEWSChief Electoral Officer Pankaj Agarwaldistrict administrationHARYANA
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

by Navjot
October 9, 2026
0

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ     ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ...

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
October 9, 2026
0

 ਮਨੋਰੰਜਕ ਫਿਲਮ 'Alias Rukmini' 4 ਦਸੰਬਰ ਨੂੰ ਹੋਵੇਗੀ ਰਿਲੀਜ਼      ਹੈਦਰਾਬਾਦ, 9 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਮੁਰਲੀ ​​ਕਾਂਤ ਦੇਵਾਸੋਥ...

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

by Navjot
October 9, 2026
0

 ਫਿਲਮ 'Buried' ਦੀ ਪਹਿਲੀ ਝਲਕ ਆਈ ਸਾਹਮਣੇ  ਚੇਨਈ, 9 ਅਕਤੂਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਹਾਰੂਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Most Popular

ਫਿਲਮ ‘Zombie Reddy2 NXT LVL’ ਦਾ First look ਜਾਰੀ

ਫਿਲਮ ‘Zombie Reddy2 NXT LVL’ ਦਾ First look ਜਾਰੀ

by Navjot
3 weeks ago
0

ਫਿਲਮ 'Zombie Reddy2 NXT LVL' ਦਾ First look ਜਾਰੀ   ਹੈਦਰਾਬਾਦ, 18 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਸੁਪਰਨ ਐੱਸ. ਵਰਮਾ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 