• Latest
  • Trending
Breaking News : ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਹਰਦੀਪ ਸਿੰਘ ਡਿੰਪੀ ਢਿੱਲੋਂ ; ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤ

2 years ago
National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

12 minutes ago
Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

43 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

2 hours ago
Hukamnama Sri Darbar Sahib Today – 27 May 2026 | Ang 678 I ਅੱਜ ਦਾ ਹੁਕਮਨਾਮਾ

4 hours ago
IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

9 hours ago
ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

12 hours ago
ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

Hindi News
English News
Wednesday, May 27, 2026
No Result
View All Result
33 °c
Chandigarh
36 ° Thu
33 ° Fri
28 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਹਰਦੀਪ ਸਿੰਘ ਡਿੰਪੀ ਢਿੱਲੋਂ ; ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤ

August 28, 2024
in Politics, ਸਿਆਸੀ, ਖਬਰਾਂ
Breaking News : ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਹਰਦੀਪ ਸਿੰਘ ਡਿੰਪੀ ਢਿੱਲੋਂ ; ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤ

Breaking News : ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਹਰਦੀਪ ਸਿੰਘ ਡਿੰਪੀ ਢਿੱਲੋਂ ; ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤ

ਗਿੱਦੜਬਾਹਾ ,28ਅਗਸਤ (ਵਿਸ਼ਵ ਵਾਰਤਾ)Breaking News : ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਲੰਮੀ ਵੀਡੀਓ ਰਾਹੀਂ ਅਲਵਿਦਾ ਕਹਿਣ ਵਾਲੇ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਨੇ ਖਾਸ ਤੌਰ ਤੇ ਆਯੋਜਿਤ ਕੀਤੇ ਇਕ ਸਿਆਸੀ ਪ੍ਰੋਗਰਾਮ ‘ਚ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਪਾਰਟੀ ‘ਚ ਸ਼ਾਮਿਲ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ‘ਚ ਜੀ ਆਇਆ ਆਖਿਆ ਹੈ। ਇਸ ਮੌਕੇ ਮਾਨ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਤਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਾਨ ਵਰਕਰਾਂ ‘ਚ ਵਸਦੀ ਹੈ। ਸੀਐਮ ਮਾਨ ਨੇ ਡਿੰਪੀ ਢਿੱਲੋਂ ਅਤੇ ਉਨ੍ਹਾਂ ਦੇ ਵਰਕਰਾਂ ਦਾ ਪਾਰਟੀ ‘ਚ ਆਉਣ ‘ਤੇ ਸਵਾਗਤ ਕੀਤਾ ਹੈ। ਮਾਨ ਨੇ ਕਿਹਾ ਕਿ ਉਹ ਗਿੱਦੜਬਾਹੇ ਦੇ ਪਿੰਡਾਂ ਦੇ ਚੰਗੀ ਤਰਾਂ ਵਾਕਫ਼ ਹਨ ਅਤੇ ਲੋਕਾਂ ਦੇ ਪਿਆਰ ਦੇ ਸਦਾ ਰਿਣੀ ਹਨ। ਇਸ ਮੌਕੇ ਉਨ੍ਹਾਂ ਸਿਆਸਤ ‘ਚ ਪਰਿਵਾਰਵਾਦ ‘ਤੇ ਚੋਟ ਕਰਦਿਆਂ ਕਿਹਾ ਕਿ ਕੁਝ ਬੰਦੇ ਪਾਰਟੀਆਂ ਛੱਡ ਦਿੰਦੇ ਹਨ ਅਤੇ ਕੁਝ ਪਾਰਟੀਆਂ ਆਪਣੇ ਪਰਿਵਾਰ ਲਈ ਬੰਦੇ ਛੱਡ ਦਿੰਦੀਆਂ ਹਨ।

Tags: BHAGWANT MAANBREAKING NEWSWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

by Ranjit Singh
May 27, 2026
0

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ): ਰਾਸ਼ਟਰੀ...

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

by Ranjit Singh
May 27, 2026
0

Punjab: ਪਟਿਆਲਾ 'ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ 'ਚੋਂ ਮਿਲੀ ਔਰਤ ਦੀ ਲਾਸ਼ ਪਟਿਆਲਾ, 27 ਮਈ (ਵਿਸ਼ਵ ਵਾਰਤਾ): ਪਟਿਆਲਾ ਵਿੱਚ ਇੱਕ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 27, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

by Ranjit Singh
May 27, 2026
0

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) : ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

by Ranjit Singh
May 27, 2026
0

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ): ਰਾਸ਼ਟਰੀ...

Most Popular

Punjab-ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਗਰੇਵਾਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ

by Jaspreet Kaur
4 weeks ago
0

Punjab-ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਗਰੇਵਾਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ - NCLT ਦੇ ) ਚੇਅਰਮੈਨ ਵਜੋਂ ਹੋਈ ਨਿਯੁਕਤੀ ਚੰਡੀਗੜ੍ਹ,30...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 