• Latest
  • Trending
Breaking News: ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Breaking News: ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

2 years ago
Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

32 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

1 hour ago
National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

2 hours ago
Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

2 hours ago
Asian Games: ਭਾਰਤ ਨੂੰ 44 ਸਾਲ ਬਾਅਦ ਪੁਰਸ਼ਾਂ ਦੇ ਮੈਰਾਥਨ ‘ਚ ਮੈਡਲ: ਸਾਵਨ ਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

Asian Games: ਭਾਰਤ ਨੂੰ 44 ਸਾਲ ਬਾਅਦ ਪੁਰਸ਼ਾਂ ਦੇ ਮੈਰਾਥਨ ‘ਚ ਮੈਡਲ: ਸਾਵਨ ਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

2 hours ago
Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

13 hours ago
ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

13 hours ago
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

13 hours ago
Hindi News
English News
Saturday, September 26, 2026
No Result
View All Result
25 °c
Chandigarh
24 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਪਹਿਲਾਂ ਲੈ ਚੁੱਕਾ ਹੈ 4,000 ਰੁਪਏ ਦੀ ਰਿਸ਼ਵਤ

September 2, 2024
in ਖਬਰਾਂ, ਪੰਜਾਬ

ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ)Breaking News:- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏ.ਐਲ.ਐਮ.) ਸੋਮ ਨਾਥ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫਤਾਰੀ ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਦੇ ਵਸਨੀਕ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਜਗਦੀਪ ਸਿੰਘ ਅਤੇ ਉਸ ਦੇ ਸਾਥੀ ਪਿੰਡ ਡਗਰੂ ਅਤੇ ਨਿਧਾਂਵਾਲਾ ਵਿੱਚ ਦੋ ਢਾਬੇ ਚਲਾ ਰਹੇ ਹਨ, ਜਿੱਥੇ ਉਨ੍ਹਾਂ ਦੇ ਕੁੱਲ 1.50 ਲੱਖ ਰੁਪਏ ਦੇ ਬਿਜਲੀ ਬਿੱਲ ਬਕਾਇਆ ਸਨ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿਛਲੇ ਦਿਨੀ ਉਨ੍ਹਾਂ ਦੇ ਢਾਬੇ ਉਤੇ ਆ ਕੇ ਪੀਐਸਪੀਸੀਐਲ ਡਗਰੂ ਦੇ ਉਪ ਮੰਡਲ ਅਫਸਰ (ਐਸਡੀਓ) ਜਰਨੈਲ ਸਿੰਘ ਨੇ ਉਕਤ ਏਐਲਐਮ ਸੋਮ ਨਾਥ ਨਾਲ ਮਿਲ ਕੇ ਬਕਾਇਆ ਬਿੱਲਾਂ ਦੀ ਕਿਸ਼ਤਾਂ ਵਿੱਚ ਅਦਾਇਗੀ ਕਰਨ ਲਈ 10,000 ਰੁਪਏ ਦੀ ਰਿਸ਼ਵਤ ਲਈ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਏਐਲਐਮ ਸੋਮ ਨਾਥ ਨੇ ਬਾਅਦ ਵਿੱਚ ਫਿਰ ਢਾਬੇ ‘ਤੇ ਆ ਕੇ ਬਿਜਲੀ ਸਪਲਾਈ ਕੱਟ ਦਿੱਤੀ ਅਤੇ 1,000 ਰੁਪਏ ਦੀ ਰਿਸ਼ਵਤ ਲੈਣ ਤੋਂ ਬਾਅਦ ਹੀ ਇਸ ਨੂੰ ਦੁਬਾਰਾ ਜੋੜਿਆ ਅਤੇ ਕਿਹਾ ਕਿ ਬਕਾਇਆ ਬਿੱਲਾਂ ਨੂੰ ਤੁਰੰਤ ਭਰਿਆ ਜਾਵੇ। ਜਦੋਂ ਸ਼ਿਕਾਇਤਕਰਤਾ ਨੇ ਕਿਸ਼ਤਾਂ ਵਿੱਚ ਭੁਗਤਾਨ ਕਰਨ ਦੇ ਬਦਲ ਦੀ ਬੇਨਤੀ ਕੀਤੀ, ਤਾਂ ਏਐਲਐਮ ਸੋਮ ਨਾਥ ਨੇ 13,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਵਿੱਚੋਂ 10,000 ਰੁਪਏ ਐਸਡੀਓ ਨੂੰ ਦਿੱਤੇ ਜਾਣਗੇ, ਜਦੋਂ ਕਿ ਉਸਨੇ ਸ਼ਿਕਾਇਤਕਰਤਾ ਤੋਂ ਖੁਦ ਲਈ 3,000 ਰੁਪਏ ਹਾਸਲ ਕਰ ਲਏ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਲੈਂਦਿਆਂ ਏਐਲਐਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਇਸ ਲੈਣ-ਦੇਣ ਦੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਦੀ ਤੀਜੀ ਕਿਸ਼ਤ ਲੈਂਦਿਆਂ ਏਐਲਐਮ ਸੋਮ ਨਾਥ ਨੂੰ ਦਬੋਚ ਲਿਆ। ਇਸ ਸਬੰਧ ‘ਚ ਉਕਤ ਮੁਲਜ਼ਮ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਉਕਤ ਐਸ.ਡੀ.ਓ ਜਰਨੈਲ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।(Breaking News).

Tags: BREAKING NEWSBreaking news in PunjabiKeywords from NewsLatest Punjab newsPUNJABpunjab newstop headlines in PunjabiWEB PORTALWISHAVWARTA.INਪੰਜਾਬ ਵਿਜੀਲੈਂਸ ਬਿਊਰੋ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

by Ranjit Singh
September 26, 2026
0

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ - ਗੁੱਗਾ ਮਾੜੀ ਵਿਖੇ ਲੱਗੀਆਂ ਲੰਬੀਆਂ ਕਤਾਰਾਂ ਛਪਾਰ (ਲੁਧਿਆਣਾ), 26 ਸਤੰਬਰ (ਵਿਸ਼ਵ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 26, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26...

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

by Ranjit Singh
September 26, 2026
0

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ - 27 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ,...

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

by Ranjit Singh
September 26, 2026
0

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ ਨਵੀਂ ਦਿੱਲੀ, 26 ਸਤੰਬਰ (ਵਿਸ਼ਵ ਵਾਰਤਾ): ਵਿਦੇਸ਼ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

by Ranjit Singh
September 26, 2026
0

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ - ਗੁੱਗਾ ਮਾੜੀ ਵਿਖੇ ਲੱਗੀਆਂ ਲੰਬੀਆਂ ਕਤਾਰਾਂ ਛਪਾਰ (ਲੁਧਿਆਣਾ), 26 ਸਤੰਬਰ (ਵਿਸ਼ਵ...

Most Popular

SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ

SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ

by Navjot
6 days ago
0

SSB ਨੇ ਅਰੁਣਾਚਲ ਪ੍ਰਦੇਸ਼ ਵਿੱਚ 325 ਕਿਲੋ ਤੋਂ ਵੱਧ ਗਾਂਜਾ ਕੀਤਾ ਜ਼ਬਤ , ਇੱਕ ਗ੍ਰਿਫ਼ਤਾਰ     ਕੋਲਕਾਤਾ/ਇਟਾਨਗਰ, 20 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 