• Latest
  • Trending
Breaking News : ਭਾਰਤੀ ਕੋਸਟ ਗਾਰਡ ਦਾ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ 3 ਮੈਂਬਰ ਲਾਪਤਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 minutes ago
ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

44 minutes ago
ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

59 minutes ago
Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

2 hours ago
20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Hindi News
English News
Friday, June 19, 2026
No Result
View All Result
32 °c
Chandigarh
36 ° Sat
36 ° Sun
33 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਭਾਰਤੀ ਕੋਸਟ ਗਾਰਡ ਦਾ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ 3 ਮੈਂਬਰ ਲਾਪਤਾ

September 3, 2024
in ਖਬਰਾਂ, ਪੰਜਾਬ
Breaking News : ਭਾਰਤੀ ਕੋਸਟ ਗਾਰਡ ਦਾ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ 3 ਮੈਂਬਰ ਲਾਪਤਾ

Breaking News : ਭਾਰਤੀ ਕੋਸਟ ਗਾਰਡ ਦਾ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ 3 ਮੈਂਬਰ ਲਾਪਤਾ

ਅਹਿਮਦਾਬਾਦ, 3ਸਤੰਬਰ (ਵਿਸ਼ਵ ਵਾਰਤਾ)Breaking News: ਭਾਰਤੀ ਤੱਟ ਰੱਖਿਅਕ (ਆਈਸੀਜੀ) ਦੇ ਹੈਲੀਕਾਪਟਰ ਨੂੰ ਪੋਰਬੰਦਰ ਦੇ ਤੱਟ ਤੋਂ ਦੂਰ ਅਰਬ ਸਾਗਰ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ, ਜਿਸ ਤੋਂ ਬਾਅਦ ਜਹਾਜ਼ ਅਚਾਨਕ ਕਰੈਸ਼ ਹੋ ਗਿਆ। ਹੈਲੀਕਾਪਟਰ ‘ਚ ਚਾਲਕ ਦਲ ਦੇ 4 ਮੈਂਬਰ ਸਵਾਰ ਸਨ, ਜਿਨ੍ਹਾਂ ‘ਚੋਂ ਇਕ ਕਰੂ ਮੈਂਬਰ ਨੂੰ ਬਚਾ ਲਿਆ ਗਿਆ ਹੈ ਅਤੇ ਬਾਕੀ 3 ਕਰੂ ਮੈਂਬਰਾਂ ਅਤੇ ਦੋ ਪਾਇਲਟਾਂ ਦੀ ਭਾਲ ਜਾਰੀ ਹੈ। ਦਰਅਸਲ ਮੋਟਰ ਟੈਂਕਰ ਹਰੀ ਲੀਲਾ ਵਿੱਚ ਸਵਾਰ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਚਾਲਕ ਦਲ ਦੇ ਮੈਂਬਰ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਹੈਲੀਕਾਪਟਰ ਸਮੁੰਦਰ ਵਿੱਚ ਉਤਾਰਿਆ ਗਿਆ ਸੀ। ਇਹ ਕਾਰਵਾਈ ਗੁਜਰਾਤ ਦੇ ਪੋਰਬੰਦਰ ਤੱਟ ਤੋਂ ਕਰੀਬ 45 ਕਿਲੋਮੀਟਰ ਦੂਰ ਕੀਤੀ ਗਈ ਇਸ ਘਟਨਾ ‘ਚ ਹੈਲੀਕਾਪਟਰ ‘ਚ ਸਵਾਰ ਚਾਰ ‘ਚੋਂ ਤਿੰਨ ਲੋਕ ਲਾਪਤਾ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ। ਚਾਲਕ ਦਲ ਦੇ ਇੱਕ ਮੈਂਬਰ ਨੂੰ ਬਚਾ ਲਿਆ ਗਿਆ ਹੈ।

ਬਚਾਅ ਕਾਰਜ ਦੌਰਾਨ ਹਾਦਸਾ ਵਾਪਰਿਆ

ਇੰਡੀਅਨ ਕੋਸਟ ਗਾਰਡ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਐਡਵਾਂਸਡ ਲਾਈਟ ਹੈਲੀਕਾਪਟਰ (ਏ.ਐੱਲ.ਐੱਚ.) ਸੋਮਵਾਰ ਰਾਤ ਕਰੀਬ 11 ਵਜੇ ਭਾਰਤੀ ਝੰਡੇ ਵਾਲੇ ਮੋਟਰ ਟੈਂਕਰ ਹਰੀ ਲੀਲਾ ‘ਤੇ ਸਵਾਰ ਗੰਭੀਰ ਰੂਪ ਨਾਲ ਜ਼ਖਮੀ ਚਾਲਕ ਦਲ ਦੇ ਮੈਂਬਰ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਸਮੁੰਦਰ ਵਿੱਚ ਉਤਾਰਿਆ ਗਿਆ। ਇਹ ਕਾਰਵਾਈ ਗੁਜਰਾਤ ਦੇ ਪੋਰਬੰਦਰ ਤੱਟ ਤੋਂ ਕਰੀਬ 45 ਕਿਲੋਮੀਟਰ ਦੂਰ ਕੀਤੀ ਗਈ। ਕੋਸਟ ਗਾਰਡ ਨੇ ਦੱਸਿਆ ਕਿ ਮੋਟਰ ਟੈਂਕਰ ਮਾਲਕ ਹਰੀ ਲੀਲਾ ਦੀ ਬੇਨਤੀ ‘ਤੇ ਇਹ ਕਾਰਵਾਈ ਕੀਤੀ ਗਈ ਸੀ। ਕੋਸਟ ਗਾਰਡ ਦੇ ਅਮਲੇ ਵਿੱਚ ਚਾਰ ਲੋਕ ਸਵਾਰ ਸਨ। ਰਿਪੋਰਟ ਮੁਤਾਬਕ ਆਪਰੇਸ਼ਨ ਦੌਰਾਨ ਹੈਲੀਕਾਪਟਰ ਨੂੰ ਅਰਬ ਸਾਗਰ ‘ਚ ਐਮਰਜੈਂਸੀ ਲੈਂਡਿੰਗ ਕਰਨੀ ਪਈ।

Tags: BREAKING NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 19, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

by Ankit
June 19, 2026
0

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੂਨ...

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

by Jaspreet Kaur
June 19, 2026
0

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ ਅਮਰੀਕਾ, ਕਤਰ - ਈਰਾਨ ਨੇ ਕਰਵਾਇਆ ਸਮਝੌਤਾ ਇਜ਼ਰਾਈਲ, 19 ਜੂਨ 2026 (ਵਿਸ਼ਵ ਵਾਰਤਾ): ਪੱਛਮੀ...

Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

by Jaspreet Kaur
June 19, 2026
0

Chandigarh :ਝਾੜੀਆਂ 'ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ 'ਚ ਫੈਲੀ ਦਹਿਸ਼ਤ! - ਮਾਮਲੇ ਦੀ ਜਾਂਚ ਵਿੱਚ ਜੁਟੀ ਪੁਲਿਸ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 19, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

by Jaspreet Kaur
3 weeks ago
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF 'ਤੇ ਘਟਾਈ ਨਿਰਯਾਤ ਡਿਊਟੀ - 1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ ਨਵੀ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 