• Latest
  • Trending
Breaking News : ਰੂਸ ਨੇ ਯੂਕਰੇਨ ‘ਤੇ ਕੀਤਾ ਮਿਜ਼ਾਈਲ ਹਮਲਾ ; 51 ਦੀ ਮੌਤ- 200 ਜ਼ਖਮੀ

2 years ago
ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

54 minutes ago
Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

1 hour ago
ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

2 hours ago
ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

ਨਿਮਿਸ਼ਾ ਸਜਯਨ ਸਟਾਰਰ ਫਿਲਮ ‘Enna Vilai’ ਨੂੰ ਗ੍ਰੀਸ ਵਿੱਚ ਹੋਣ ਵਾਲੇ ਬ੍ਰਿਜਸ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਅਧਿਕਾਰਤ ਤੌਰ ‘ਤੇ ਚੁਣਿਆ ਗਿਆ

ਪਾਕਿਸਤਾਨ ਵਿੱਚ ਹਰ 16 ਵਿੱਚੋਂ ਇੱਕ ਬੱਚਾ ਔਨਲਾਈਨ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਦਾ ਸ਼ਿਕਾਰ : UNICEF

3 hours ago
ਭਾਰਤ ਅਤੇ ਰੂਸ ਨੇ ਨਿਆਂਇਕ ਸਹਿਯੋਗ, ਅੰਤਰਰਾਸ਼ਟਰੀ ਤਾਲਮੇਲ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

Nepal flash floods : ਮਰਨ ਵਾਲਿਆਂ ਦੀ ਗਿਣਤੀ 1340 ਤੋਂ ਪਾਰ ; 4,886 ਲੋਕ ਲੋਕ ਅਜੇ ਵੀ ਲਾਪਤਾ

Teachers’ Day : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਸਰਵੋਤਮ ਅਧਿਆਪਕਾਂ ਨੂੰ ‘ਰਾਸ਼ਟਰੀ ਅਧਿਆਪਕ ਪੁਰਸਕਾਰ ‘ ਨਾਲ ਕੀਤਾ ਸਨਮਾਨਿਤ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

Hindi News
English News
Saturday, September 5, 2026
No Result
View All Result
26 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਰੂਸ ਨੇ ਯੂਕਰੇਨ ‘ਤੇ ਕੀਤਾ ਮਿਜ਼ਾਈਲ ਹਮਲਾ ; 51 ਦੀ ਮੌਤ- 200 ਜ਼ਖਮੀ

September 4, 2024
in International News, ਖਬਰਾਂ
Breaking News : ਰੂਸ ਨੇ ਯੂਕਰੇਨ ‘ਤੇ ਕੀਤਾ ਮਿਜ਼ਾਈਲ ਹਮਲਾ ; 51 ਦੀ ਮੌਤ- 200 ਜ਼ਖਮੀ

Breaking News : ਰੂਸ ਨੇ ਯੂਕਰੇਨ ‘ਤੇ ਕੀਤਾ ਮਿਜ਼ਾਈਲ ਹਮਲਾ ; 51 ਦੀ ਮੌਤ- 200 ਜ਼ਖਮੀ

ਨਵੀਂ ਦਿੱਲੀ ,4ਸਤੰਬਰ (ਵਿਸ਼ਵ ਵਾਰਤਾ)Breaking News : ਰੂਸ ਨੇ ਯੂਕਰੇਨ ‘ਤੇ ਕਈ ਮਿਜ਼ਾਈਲ ਹਮਲੇ ਕੀਤੇ ਹਨ । ਇਸ ਹਮਲਿਆਂ ‘ਚ 51 ਲੋਕਾਂ ਦੀ ਮੌਤ ਹੋ ਗਈ ਸੀ ਤੇ 200 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਸਨ। ਇਹ ਹਮਲਾ ਯੂਕਰੇਨ ਦੇ ਮੱਧ ਹਿੱਸੇ ‘ਚ ਸਥਿਤ ਇਕ ਫੌਜੀ ਟਰੇਨਿੰਗ ਸੰਸਥਾਨ ‘ਤੇ ਕੀਤਾ ਗਿਆ। ਇਹ ਹੁਣ ਤੱਕ ਰੂਸ ਵਲੋਂ ਕੀਤੇ ਸਭ ਤੋਂ ਘਾਤਕ ਹਮਲਿਆਂ ਵਿੱਚੋਂ ਇੱਕ ਹੈ।

Breaking News

Ukrainian President Volodymyr Zelensky ਨੇ ਇੱਕ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਪੋਲਟਾਵਾ ਵਿੱਚ ਰੂਸੀ ਹਮਲੇ ਦੀ ਸੂਚਨਾ ਮਿਲੀ ਹੈ। ਹਮਲੇ ਵਿੱਚ ਇੱਕ ਵਿਦਿਅਕ ਸੰਸਥਾ ਅਤੇ ਇੱਕ ਨੇੜਲੇ ਹਸਪਤਾਲ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਹਮਲੇ ਵਿੱਚ ਇੱਕ ਦੂਰਸੰਚਾਰ ਸੰਸਥਾਨ ਦੀ ਇਮਾਰਤ ਵੀ ਤਬਾਹ ਹੋ ਗਈ ਹੈ। ਰਾਸ਼ਟਰਪਤੀ ਨੇ ਕਿਹਾ ਕਿ ਯੂਕਰੇਨ ਨੂੰ ਹਵਾਈ ਹਮਲਿਆਂ ਤੋਂ ਬਚਾਉਣ ਲਈ ਹਵਾਈ ਰੱਖਿਆ ਪ੍ਰਣਾਲੀ ਅਤੇ ਮਿਜ਼ਾਈਲਾਂ ਦੀ ਲੋੜ ਹੈ। ਸਹਾਇਕ ਦੇਸ਼ਾਂ ਤੋਂ ਯੂਕਰੇਨ ਲਗਾਤਾਰ ਰੱਖਿਆ ਪ੍ਰਣਾਲੀ ਦੀ ਮੰਗ ਕਰ ਰਿਹਾ ਹੈ। ਪੋਲਟਾਵਾ ਖੇਤਰ ਦੇ ਫੌਜੀ ਪ੍ਰਸ਼ਾਸਨ ਦੇ ਮੁਖੀ, ਫਿਲਿਪ ਪ੍ਰੋਨਿਨ, ਨੇ ਟੈਲੀਗ੍ਰਾਮ ‘ਤੇ ਤਾਜ਼ਾ ਮੌਤਾਂ ਦੀ ਘੋਸ਼ਣਾ ਕੀਤੀ। ਉਨ੍ਹਾਂ ਕਿਹਾ ਕਿ ਬਚਾਅ ਦਲ ਮਲਬਾ ਹਟਾਉਣ ਅਤੇ ਫਸੇ ਲੋਕਾਂ ਦੀ ਭਾਲ ਵਿਚ ਜੁਟੀ ਹੋਈ ਹੈ। ਉਸ ਦਾ ਕਹਿਣਾ ਹੈ ਕਿ ਮਲਬੇ ਹੇਠਾਂ 18 ਹੋਰ ਲੋਕ ਹੋ ਸਕਦੇ ਹਨ।ਰੂਸ ਨੇ ਇਸ ਹਮਲੇ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ, ਪਰ ਰੂਸ ਦੇ ਪ੍ਰਮੁੱਖ ਫੌਜੀ ਬਲਾਗਰ ਵਲਾਦੀਮੀਰ ਰੋਜ਼ੋਵ ਨੇ ਮੰਗਲਵਾਰ ਨੂੰ ਰਿਪੋਰਟ ਦਿੱਤੀ ਕਿ ਰੂਸ ਨੇ ਪੋਲਟਾਵਾ ਦੇ ਇਕ ਫੌਜੀ ਸਕੂਲ ‘ਤੇ ਹਮਲਾ ਕੀਤਾ ਸੀ। ਰਾਸ਼ਟਰਪਤੀ ਨੇ ਹਮਲੇ ਤੋਂ ਬਾਅਦ ਰਾਹਤ ਕਾਰਜਾਂ ਵਿੱਚ ਮਦਦ ਕਰਨ ਵਾਲੇ ਲੋਕਾਂ ਦਾ ਵੀ ਧੰਨਵਾਦ ਕੀਤਾ। ਜ਼ੇਲੇਂਸਕੀ ਨੇ ਹਮਲੇ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਚਾਅ ਕਾਰਜਾਂ ‘ਚ ਸਾਰੀਆਂ ਜ਼ਰੂਰੀ ਸੇਵਾਵਾਂ ਸ਼ਾਮਲ ਹਨ। ਇਸ ਨੇ ਪੱਛਮੀ ਸਹਿਯੋਗੀਆਂ ਤੋਂ ਹੋਰ ਹਵਾਈ ਰੱਖਿਆ ਪ੍ਰਣਾਲੀਆਂ ਅਤੇ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਦੀ ਸਪਲਾਈ ਦੀ ਮੰਗ ਕੀਤੀ ਹੈ।

Tags: BREAKING NEWSBreaking news in PunjabiLatest News In Punjabipunjab newsPunjab news in Punjabirussiatop headlines in PunjabiukraineUkrainian President Volodymyr Zelensky
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

by Navjot
September 5, 2026
0

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ   ਚੇਨਈ, 5 ਸਤੰਬਰ (ਵਿਸ਼ਵ ਵਾਰਤਾ) ਤਾਮਿਲਨਾਡੂ ਵਿੱਚ ਪਿਛਲੇ ਸਾਲ ਦੇ...

Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

by Navjot
September 5, 2026
0

Women's Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ ਮੋਕੀ (ਚੀਨ), 5...

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ 

by Navjot
September 5, 2026
0

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਗਰੁੱਪ-ਏ ਦੇ ਨਿਯਮਾਂ ਵਿਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ...

ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ 

by Navjot
September 5, 2026
0

ਅੰਮ੍ਰਿਤਸਰ ਵਿੱਚ ਕਾਂਗਰਸੀ ਆਗੂ ਨੂੰ ਮਾਰੀ ਗੋਲੀ ; ਗੰਭੀਰ ਹਾਲਤ ਵਿੱਚ ਦੂਜੇ ਹਸਪਤਾਲ ‘ਚ ਕੀਤਾ ਰੈਫ਼ਰ  ਚੰਡੀਗੜ੍ਹ, 5 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

by Navjot
September 5, 2026
0

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ   ਚੇਨਈ, 5 ਸਤੰਬਰ (ਵਿਸ਼ਵ ਵਾਰਤਾ) ਤਾਮਿਲਨਾਡੂ ਵਿੱਚ ਪਿਛਲੇ ਸਾਲ ਦੇ...

Most Popular

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

by Ranjit Singh
2 days ago
0

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ? - ਹਰਪਾਲ ਚੀਮਾ, ਅਮਨ ਅਰੋੜਾ ਤੇ ਬਲਜੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 