• Latest
  • Trending
Breaking News : ਅੱਜ  SIT  ਸਾਹਮਣੇ ਪੇਸ਼ ਨਹੀਂ ਹੋ ਸਕਣਗੇ ਮਜੀਠੀਆ ;  ਐਸਆਈਟੀ ਨੂੰ ਲਿਖੀ ਚਿੱਠੀ ’ਚ ਦੱਸਿਆ ਕਾਰਨ 

Breaking News : ਅੱਜ  SIT  ਸਾਹਮਣੇ ਪੇਸ਼ ਨਹੀਂ ਹੋ ਸਕਣਗੇ ਮਜੀਠੀਆ ;  ਐਸਆਈਟੀ ਨੂੰ ਲਿਖੀ ਚਿੱਠੀ ’ਚ ਦੱਸਿਆ ਕਾਰਨ 

2 years ago
Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

12 minutes ago
Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

39 minutes ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

57 minutes ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

1 hour ago
Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

Asian Games: ਭਾਰਤੀ ਮਹਿਲਾ ਸਕੀਟ ਟੀਮ ਨੇ ਸ਼ੂਟਿੰਗ ‘ਚ ਜਿੱਤਿਆ ਕਾਂਸੀ ਦਾ ਤਗਮਾ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

National: ਜ਼ਰੂਰੀ ਖ਼ਬਰ: ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

3 hours ago
PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

PM Modi ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

3 hours ago
Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

3 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਸਰਕਾਰੀ ਛੁੱਟੀ, ਸਰਕਾਰੀ ਦਫਤਰ, ਵਿੱਦਿਅਕ ਅਦਾਰੇ, ਸੇਵਾ ਕੇਂਦਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਸਰਕਾਰੀ ਛੁੱਟੀ, ਸਰਕਾਰੀ ਦਫਤਰ, ਵਿੱਦਿਅਕ ਅਦਾਰੇ, ਸੇਵਾ ਕੇਂਦਰ ਰਹਿਣਗੇ ਬੰਦ

3 hours ago
Hukamnama Sri Darbar Sahib Today – 23 September 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 September 2026 | Ang 692 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
Hindi News
English News
Wednesday, September 23, 2026
No Result
View All Result
31 °c
Chandigarh
28 ° Thu
28 ° Fri
27 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਅੱਜ  SIT  ਸਾਹਮਣੇ ਪੇਸ਼ ਨਹੀਂ ਹੋ ਸਕਣਗੇ ਮਜੀਠੀਆ ;  ਐਸਆਈਟੀ ਨੂੰ ਲਿਖੀ ਚਿੱਠੀ ’ਚ ਦੱਸਿਆ ਕਾਰਨ 

July 18, 2024
in Politics, ਸਿਆਸੀ, ਖਬਰਾਂ, ਪੰਜਾਬ
Breaking News : ਅੱਜ  SIT  ਸਾਹਮਣੇ ਪੇਸ਼ ਨਹੀਂ ਹੋ ਸਕਣਗੇ ਮਜੀਠੀਆ ;  ਐਸਆਈਟੀ ਨੂੰ ਲਿਖੀ ਚਿੱਠੀ ’ਚ ਦੱਸਿਆ ਕਾਰਨ 
Breaking News : ਅੱਜ  SIT  ਸਾਹਮਣੇ ਪੇਸ਼ ਨਹੀਂ ਹੋ ਸਕਣਗੇ ਮਜੀਠੀਆ ;  ਐਸਆਈਟੀ ਨੂੰ ਲਿਖੀ ਚਿੱਠੀ ’ਚ ਦੱਸਿਆ ਕਾਰਨ 
ਚੰਡੀਗੜ੍ਹ, 18 ਜੁਲਾਈ  (ਵਿਸ਼ਵ ਵਾਰਤਾ)Breaking News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ  ਨੂੰ  ਅੱਜ  ਐਸਆਈਟੀ  ਵੱਲੋਂ  ਨਿੱਜੀ ਤੌਰ ਤੇ ਪੇਸ਼ ਹੋ ਕੇ  ਜਾਂਚ ਪ੍ਰਕਿਰਿਆ ਵਿੱਚ  ਸ਼ਾਮਿਲ ਹੋਣ ਲਈ  ਸੱਦਿਆ ਗਿਆ ਹੈ। ਪਰ ਬਿਕਰਮ ਸਿੰਘ ਮਜੀਠੀਆ ਅੱਜ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋ ਸਕਣਗੇ।  ਨਾ ਪੇਸ਼ ਹੋ ਸਕਣ ਦਾ ਕਾਰਨ ਦੱਸਦਿਆਂ ਉਨ੍ਹਾਂ ਕਿਹਾ ਹੈ ਕਿ ਅੰਮ੍ਰਿਤਸਰ ਦੀ ਅਦਾਲਤ ਦੇ ਵਿੱਚ ਉਹਨਾਂ ਦਾ ਮਾਣ ਹਾਨੀ ਦੇ ਕੇ ਇਸ ਦੀ ਅੱਜ ਸੁਣਵਾਈ ਹੈ ਜਿਸ ਕਰਕੇ ਉਹ ਜਾਂਚ ਪ੍ਰਕਿਰਿਆ ਦਾ ਹਿੱਸਾ ਨਹੀਂ  ਬਣ ਸਕਣਗੇ। ਬਿਕਰਮ ਸਿੰਘ ਮਜੀਠੀਆ ਨੇ ਐਸਆਈਟੀ ਤੋਂ ਪੇਸ਼ ਹੋਣ ਲਈ ਅਗਲੀ ਤਰੀਕ ਦੀ ਮੰਗ ਕੀਤੀ ਹੈ।  ਇੱਥੇ ਜ਼ਿਕਰਯੋਗ ਹੈ ਕਿ ਡਰੱਗ ਮਾਮਲੇ ਦੇ ਵਿੱਚ ਐਸਆਈਟੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਵਿਖੇ ਤਲਬ ਕੀਤਾ ਸੀ। ਮਜੀਠੀਆ ਨੇ ਇਸ ਮਾਮਲੇ ਵਿੱਚ ਐਸਆਈਟੀ ਨੂੰ ਭੇਜੀ ਇੱਕ ਚਿੱਠੀ ਦੇ ਵਿੱਚ ਕਿਹਾ ਹੈ ਕਿ  ਉਹਨਾਂ ਨੂੰ 23 ਤਰੀਕ ਤੋਂ ਬਾਅਦ ਬੁਲਾਇਆ ਜਾਵੇ।  ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਵੱਲੋਂ ਜਦੋਂ ਇਹ ਸਮਨ ਭੇਜਿਆ ਗਿਆ ਸੀ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ  ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਗਿਆ ਸੀ।  ਐਸਆਈਟੀ ਵੱਲੋਂ ਪਿਛਲੇ ਮਹੀਨੇ ਬਿਕਰਮ ਸਿੰਘ ਮਜੀਠੀਆ ਨੂੰ ਪੇਸ਼ ਹੋਣ ਦਾ ਸੰਮਨ ਜਾਰੀ ਕੀਤਾ ਗਿਆ ਸੀ।  ਇਸ ਮਾਮਲੇ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਹਾਈਕੋਰਟ ਵੀ ਪਹੁੰਚੇ ਸਨ।  ਮਜੀਠੀਆ ਦਾ ਕਹਿਣਾ ਹੈ ਕਿ ਉਹਨਾਂ ਨੂੰ ਬਾਰ-ਬਾਰ ਐਸਆਈਟੀ ਵੱਲੋਂ ਬੁਲਾ ਕੇ ਪਰੇਸ਼ਾਨ ਕੀਤਾ ਜਾ ਰਿਹਾ  ਹੈ। ਜਦਕਿ  ਹਾਈਕੋਰਟ ਵੱਲੋਂ ਉਹਨਾਂ ਨੂੰ ਇਸ ਮਾਮਲੇ ਦੇ ਵਿੱਚ ਰਾਹਤ ਦੇ ਦਿੱਤੀ ਗਈ ਹੈ।
Tags: Bikram Singh MajithiaBREAKING NEWSdrug casesenior leader of Shiromani Akali DalSIT
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

by Ranjit Singh
September 23, 2026
0

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ ! ਮੋਹਾਲੀ, 23 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦਾ ਟੈਕਸ ਅਦਾ ਕੀਤੇ...

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

by Ranjit Singh
September 23, 2026
0

Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ - ਹਸਪਤਾਲ ’ਚ ਹੋਈ ਨੌਜਵਾਨ ਮੌਤ ਮੋਹਾਲੀ, 23 ਸਤੰਬਰ (ਵਿਸ਼ਵ...

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
September 23, 2026
0

Punjab Weather: ਸੂਬੇ 'ਚ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ): ਦੱਖਣ-ਪੱਛਮੀ ਮਾਨਸੂਨ ਨੇ...

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ

by Ranjit Singh
September 23, 2026
0

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਛੇਵਾਂ ਦਿਨ - ਅੱਜ ਯਾਤਰਾ 'ਚ ਮਨਜਿੰਦਰ ਸਿਰਸਾ ਹੋਣਗੇ ਸ਼ਾਮਲ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

by Ranjit Singh
September 23, 2026
0

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ ! ਮੋਹਾਲੀ, 23 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦਾ ਟੈਕਸ ਅਦਾ ਕੀਤੇ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 