• Latest
  • Trending
Breaking News: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

Breaking News: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

2 years ago
Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

12 minutes ago
FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

36 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

54 minutes ago
Canada ਦੇ ਸਟ੍ਰੀਟ ਫੈਸਟੀਵਲ ‘ਚ ਫ਼ਾਇਰਿੰਗ, 2 ਮੌਤਾਂ

Canada ਦੇ ਸਟ੍ਰੀਟ ਫੈਸਟੀਵਲ ‘ਚ ਫ਼ਾਇਰਿੰਗ, 2 ਮੌਤਾਂ

1 hour ago
Big News: FSSAI ਨੇ ਔਨਲਾਈਨ ਡਿਲੀਵਰੀ ਕੰਪਨੀ ਨੂੰ ਨੌਂ ਨੋਟਿਸ ਕੀਤੇ ਜਾਰੀ

Big News: FSSAI ਨੇ ਔਨਲਾਈਨ ਡਿਲੀਵਰੀ ਕੰਪਨੀ ਨੂੰ ਨੌਂ ਨੋਟਿਸ ਕੀਤੇ ਜਾਰੀ

2 hours ago
Finland ‘ਚ ਦੋ ਮਹੀਨਿਆਂ ਤੋਂ ਲਾਪਤਾ ਭਾਰਤੀ ਵਿਦਿਆਰਥੀ ਦੀ ਮਿਲੀ ਲਾਸ਼

Finland ‘ਚ ਦੋ ਮਹੀਨਿਆਂ ਤੋਂ ਲਾਪਤਾ ਭਾਰਤੀ ਵਿਦਿਆਰਥੀ ਦੀ ਮਿਲੀ ਲਾਸ਼

2 hours ago
National: ਲੁਕਣਮੀਟੀ ਖੇਡਣ ਲੱਗਿਆ ਮੌਨਸੂਨ, ਕਈ ਸੂਬਿਆਂ ‘ਚ ਮੀਂਹ ਦੀ ਚੇਤਾਵਨੀ, ਕਿਤੇ ਬੱਦਲ ਵੀ ਗਾਇਬ

National: ਲੁਕਣਮੀਟੀ ਖੇਡਣ ਲੱਗਿਆ ਮੌਨਸੂਨ, ਕਈ ਸੂਬਿਆਂ ‘ਚ ਮੀਂਹ ਦੀ ਚੇਤਾਵਨੀ, ਕਿਤੇ ਬੱਦਲ ਵੀ ਗਾਇਬ

3 hours ago
Mobile Recharge Price: ਮੋਬਾਈਲ ਯੂਜ਼ਰਸ ਨੂੰ ਲੱਗ ਸਕਦਾ ਹੈ ਵੱਡਾ ਝਟਕਾ ! ਮਹਿੰਗੇ ਹੋਣਗੇ ਰੀਚਾਰਜ

Mobile Recharge Price: ਮੋਬਾਈਲ ਯੂਜ਼ਰਸ ਨੂੰ ਲੱਗ ਸਕਦਾ ਹੈ ਵੱਡਾ ਝਟਕਾ ! ਮਹਿੰਗੇ ਹੋਣਗੇ ਰੀਚਾਰਜ

3 hours ago
Entertainment: ਸੰਗੀਤ ਜਗਤ ‘ਚ ਸ਼ੋਕ ਦੀ ਲਹਿਰ: ਦਿੱਗਜ ਗਾਇਕਾ ਐਸ. ਜਾਨਕੀ ਨਹੀਂ ਰਹੇ

Entertainment: ਸੰਗੀਤ ਜਗਤ ‘ਚ ਸ਼ੋਕ ਦੀ ਲਹਿਰ: ਦਿੱਗਜ ਗਾਇਕਾ ਐਸ. ਜਾਨਕੀ ਨਹੀਂ ਰਹੇ

4 hours ago
National: ਲਾਪਤਾ ਹੋਇਆ ਮਾਨਸੂਨ ! ਭਾਰਤ ਦੇ 70-80% ਹਿੱਸੇ ‘ਚੋਂ ਮੀਂਹ ਦੇ ਬੱਦਲ ਗਾਇਬ

National: ਲਾਪਤਾ ਹੋਇਆ ਮਾਨਸੂਨ ! ਭਾਰਤ ਦੇ 70-80% ਹਿੱਸੇ ‘ਚੋਂ ਮੀਂਹ ਦੇ ਬੱਦਲ ਗਾਇਬ

4 hours ago
Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ

Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Sunday, July 12, 2026
No Result
View All Result
37 °c
Chandigarh
35 ° Mon
35 ° Tue
36 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

6,50,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਸੀ ਦੋਸ਼ੀ ਪੁਲਿਸ ਮੁਲਾਜ਼ਮ

September 18, 2024
in ਖਬਰਾਂ, ਪੰਜਾਬ
Breaking News: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

Breaking News: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

6,50,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਸੀ ਦੋਸ਼ੀ ਪੁਲਿਸ ਮੁਲਾਜ਼ਮ

Breaking News: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਜਲੰਧਰ ਦੀ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਦਰੱਸਾ ਦੇ ਵਸਨੀਕ ਲਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਸਕਿਓਰਿਟੀ ਗਾਰਡ ਹੈ ਅਤੇ ਉਸਨੇ ਪੀ.ਐਚ.ਜੀ. ਵਿੱਚ ਸੇਵਾ ਨਿਭਾੳਂੁਦੇ ਆਪਣੇ ਚਾਚੇ ਦੀ ਮੌਤ ਉਪਰੰਤ , ਸਾਲ 2017 ਵਿੱਚ ਜ਼ਿਲ੍ਹਾ ਕਮਾਂਡਰ, ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦਫਤਰ ਫਰੀਦਕੋਟ ਵਿਖੇ ਤਰਸ ਦੇ ਆਧਾਰ ’ਤੇ ਨੌਕਰੀ ਲੈਣ ਲਈ ਅਰਜ਼ੀ ਦਿੱਤੀ ਸੀ। ਇਸ ਸਬੰਧ ’ਚ ਦੋਸ਼ੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਨੂੰ ਹੋਮ ਗਾਰਡ ਵਿੱਚ ਤਰਸ ਦੇ ਅਧਾਰ ’ਤੇ ਨੌਕਰੀ ਦਿਵਾਉਣ ਬਦਲੇ 6,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਅੱਗੇ ਦੋਸ਼ ਲਗਾਇਆ ਕਿ ਹੌਲਦਾਰ ਨੇ ਉਸਨੂੰ ਪਹਿਲੀ ਕਿਸ਼ਤ ਵਜੋਂ 50,000 ਰੁਪਏ ਦੇਣ ਲਈ ਕਿਹਾ। ਇਸ ਤੋਂ ਬਾਅਦ, ਦੋਸ਼ੀ ਹੌਲਦਾਰ ਨੇ ਉਸਨੂੰ ਫੋਨਪੇ ਰਾਹੀਂ ਰਕਮ ਉਸਦੇ ਐਚਡੀਐਫਸੀ ਖਾਤੇ ਵਿੱਚ ਟਰਾਂਸਫਰ ਕਰਨ ਲਈ ਵਾਰ-ਵਾਰ ਜ਼ੋਰ ਪਾਉਣ ਲੱਗਾ। ਜਿਸ ਕਾਰਨ ਸ਼ਿਕਾਇਤਕਰਤਾ ਨੇ ਚਾਰ ਟਰਾਂਜੈਕਸ਼ਨਾਂ ਵਿੱਚ 10,000 ਰੁਪਏ (ਪ੍ਰਤੀ ਟਰਾਂਜੈਕਸ਼ਨ) ਟਰਾਂਸਫਰ ਕੀਤੇ ਅਤੇ ਬਾਅਦ ਵਿੱਚ 9800 ਹੋਰ ਰੁਪਏ ਟਰਾਂਸਫਰ ਕਰਵਾਏ। ਇਸ ਤਰ੍ਹਾਂ ਸ਼ਿਕਾਇਤਕਰਤਾ ਨੇ ਉਕਤ ਮੁਲਾਜ਼ਮ ਦੇ ਐਚਡੀਐਫਸੀ ਖਾਤੇ ਵਿੱਚ ਕੁੱਲ 49,800 ਰੁਪਏ ਭੇਜੇ ।

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਬਤ ਹੋ ਗਿਆ ਹੈ ਕਿ ਉਕਤ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਲਈ ਸੀ। ਇਸ ਤਫ਼ਤੀਸ਼ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: Breaking news in PunjabiLatest Punjab newsLatest Punjab news in PunjabiPUNJABpunjab newsPunjab Vigilance Bureautop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

by Ranjit Singh
July 12, 2026
0

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC -...

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

by Ranjit Singh
July 12, 2026
0

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ - ਸਵਿਟਜ਼ਰਲੈਂਡ ਨੂੰ 3-1 ਨਾਲ ਹਰਾਇਆ - ਵਾਧੂ ਸਮੇਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Canada ਦੇ ਸਟ੍ਰੀਟ ਫੈਸਟੀਵਲ ‘ਚ ਫ਼ਾਇਰਿੰਗ, 2 ਮੌਤਾਂ

Canada ਦੇ ਸਟ੍ਰੀਟ ਫੈਸਟੀਵਲ ‘ਚ ਫ਼ਾਇਰਿੰਗ, 2 ਮੌਤਾਂ

by Ranjit Singh
July 12, 2026
0

Canada ਦੇ ਸਟ੍ਰੀਟ ਫੈਸਟੀਵਲ 'ਚ ਫ਼ਾਇਰਿੰਗ, 2 ਮੌਤਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਸਟ੍ਰੀਟ ਫੈਸਟੀਵਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

by Ranjit Singh
July 12, 2026
0

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC -...

Most Popular

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਸਲੋਵਾਕੀਆ ਦੇ ਦੌਰੇ ‘ਤੇ ਜਾਣਗੇ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਸਲੋਵਾਕੀਆ ਦੇ ਦੌਰੇ ‘ਤੇ ਜਾਣਗੇ

by Ranjit Singh
4 weeks ago
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਸਲੋਵਾਕੀਆ ਦੇ ਦੌਰੇ 'ਤੇ ਜਾਣਗੇ - 'ਇੰਡੀਆ ਇਨੋਵੇਟਸ 2026' ਦਾ ਉਦਘਾਟਨ ਕਰਨਗੇ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 