• Latest
  • Trending
Breaking News : ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Breaking News : ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

2 years ago
IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

5 hours ago
ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

7 hours ago
ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

7 hours ago
ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

8 hours ago
ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

8 hours ago
ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

9 hours ago
RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

9 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

10 hours ago
ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

11 hours ago
Hindi News
English News
Wednesday, May 27, 2026
No Result
View All Result
28 °c
Chandigarh
37 ° Thu
32 ° Fri
29 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

September 19, 2024
in ਖਬਰਾਂ, ਪੰਜਾਬ
Breaking News : ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Breaking News : ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 19 ਸਤੰਬਰ(ਵਿਸ਼ਵ ਵਾਰਤਾ)Breaking News –Punjab Vigilance Bureau ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ Anurag Batra ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉੱਪਰ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਦਾ ਦੋਸ਼ ਹੈ। ਉਕਤ ਮੁਲਜ਼ਮ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ਉਤੇ ਵਿਜੀਲੈਂਸ ਬਿਊਰੋ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰਾਂ ਖਿਲਾਫ ਐਫ.ਆਈ.ਆਰ. ਨੰਬਰ 11 ਮਿਤੀ 16.08.2022 ਨੂੰ ਭਾਰਤੀ ਦੰਡਾਵਲੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 12, 13 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਹੈ ਜਿਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਡਿਪਟੀ ਡਾਇਰੈਕਟਰ ਸਿੰਗਲਾ ਨੇ ਆਪਣੇ ਅਤੇ ਆਪਣੀ ਪਤਨੀ ਦੇ ਨਾਂ ‘ਤੇ ਅਣਜਾਣੇ ਆਮਦਨੀ ਦੇ ਸਰੋਤਾਂ ਤੋਂ 12 ਜਾਇਦਾਦਾਂ ਖਰੀਦੀਆਂ ਸਨ। ਬਾਅਦ ਵਿੱਚ ਸਿੰਗਲਾ ਨੂੰ ਉਪਰੋਕਤ ਕੇਸ ਵਿੱਚ ਇਸ਼ਤਿਹਾਰੀ ਭਗੌੜਾ (ਪੀ.ਓ.) ਕਰਾਰ ਦੇ ਦਿੱਤਾ ਗਿਆ ਸੀ।
ਇਸ ਉਪਰੰਤ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ) ਤੇ 13(2) ਤਹਿਤ ਐਫ.ਆਈ.ਆਰ. ਨੰਬਰ 08 ਮਿਤੀ 19.04.2023 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਆਰ.ਕੇ ਸਿੰਗਲਾ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ‘ਚ ਤਾਇਨਾਤੀ ਦੌਰਾਨ ਰਿਸ਼ਵਤ ਰਾਹੀਂ ਵੱਡੀ ਰਕਮ ਇਕੱਠੀ ਕੀਤੀ ਸੀ ਅਤੇ ਆਪਣੀ ਪਤਨੀ ਰਚਨਾ ਸਿੰਗਲਾ ਦੀ ਅਪਰਾਧਿਕ ਮਿਲੀਭੁਗਤ ਨਾਲ ਉਸ ਦੇ ਨਾਂ ‘ਤੇ ਕਈ ਜਾਇਦਾਦਾਂ ਖਰੀਦੀਆਂ ਸਨ, ਜੋ ਉਸ ਦੀ ਆਮਦਨ ਦੇ ਸਰੋਤਾਂ ਨਾਲ ਮੇਲ ਨਹੀਂ ਖਾਂਦੀਆਂ। ਜਾਂਚ ਦੌਰਾਨ ਇਹ ਵੀ ਪਤਾ ਲੱਗਾ ਕਿ ਮੁਲਜ਼ਮ ਸਿੰਗਲਾ ਨੇ ਲਗਭਗ 5 ਕਰੋੜ ਰੁਪਏ ਦੀਆਂ 12 ਜਾਇਦਾਦਾਂ ਖਰੀਦੀਆਂ ਸਨ। ਇਹਨਾਂ 12 ਜਾਇਦਾਦਾਂ ਵਿੱਚੋਂ 5 ਲੁਧਿਆਣਾ ਸ਼ਹਿਰ ਵਿਖੇ, 5 ਐਸ.ਸੀ.ਓਜ਼ ਖੰਨਾ ਵਿਖੇ, 01 ਚੰਡੀਗੜ੍ਹ ਵਿਖੇ ਅਤੇ 2 ਜਾਇਦਾਦਾਂ (ਐਸ.ਸੀ.ਓਜ਼) ਮੁਹਾਲੀ ਦੇ ਨਿਊ ਚੰਡੀਗੜ੍ਹ ਵਿਖੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 18ਏ ਤਹਿਤ ਉਸ ਦੀਆਂ ਸਾਰੀਆਂ 12 ਜਾਇਦਾਦਾਂ ਦੀ ਕੁਰਕੀ ਲਈ ਲੁਧਿਆਣਾ ਦੀ ਅਦਾਲਤ ਵਿੱਚ ਕਾਰਵਾਈ ਪ੍ਰਕਿਰਿਆ ਅਧੀਨ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਅਨੁਰਾਗ ਬੱਤਰਾ ਵਾਸੀ ਐਸ.ਸੀ.ਓ. 360, ਸੈਕਟਰ 32 ਡੀ, ਚੰਡੀਗੜ੍ਹ ਨੇ ਆਰ. ਕੇ. ਸਿੰਗਲਾ ਦੀ ਉਸਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਵਿੱਚ ਮੱਦਦ ਕੀਤੀ ਸੀ। ਉਸ ਨੇ ਸਾਲ 2021 ਦੌਰਾਨ ਰਚਨਾ ਸਿੰਗਲਾ ਦੇ ਬੈਂਕ ਖਾਤੇ ਵਿੱਚ 9,03,450 ਲੱਖ ਰੁਪਏ ਅਤੇ 19,05,750 ਲੱਖ ਰੁਪਏ (ਕੁੱਲ 28,09,200 ਰੁਪਏ) ਤਬਦੀਲ ਕੀਤੇ ਸਨ। ਮੁਲਜ਼ਮ ਅਨੁਰਾਗ ਬੱਤਰਾ ਇਸ ਗੱਲ ਦਾ ਸਪੱਸ਼ਟੀਕਰਨ ਦੇਣ ਵਿੱਚ ਅਸਫਲ ਰਿਹਾ ਕਿ ਹਰਿਆਣਾ ਸਰਕਾਰ ਤੋਂ 5 ਆਰਡਰ ਪ੍ਰਾਪਤ ਕਰਨ ਲਈ ਰਚਨਾ ਸਿੰਗਲਾ ਵੱਲੋਂ ਕਿਸ ਤਰ੍ਹਾਂ ਦੀ ਮੱਦਦ ਕੀਤੀ ਗਈ ਸੀ। ਮੁਲਜ਼ਮ ਬੱਤਰਾ ਵੱਲੋਂ ਜਾਂਚ ਦੌਰਾਨ ਇਹ ਵੀ ਖ਼ੁਲਾਸਾ ਕੀਤਾ ਗਿਆ ਹੈ ਕਿ ਜਿਨ੍ਹਾਂ ਦਿਨਾਂ ਵਿੱਚ ਪੈਸੇ ਟਰਾਂਸਫਰ ਕੀਤੇ ਗਏ, ਰਚਨਾ ਸਿੰਗਲਾ ਭਾਰਤ ਵਿੱਚ ਨਹੀਂ ਸਗੋਂ ਵਿਦੇਸ਼ ਵਿੱਚ ਸੀ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਉਕਤ ਮੁਲਜ਼ਮ ਬੱਤਰਾ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ ਅਤੇ ਖੁਲਾਸਾ ਕੀਤਾ ਹੈ ਕਿ ਉਸ ਦੇ ਇਕ ਦੋਸਤ ਨੇ ਉਸ ਨੂੰ ਆਰ. ਕੇ. ਸਿੰਗਲਾ ਦੇ ਕਾਲਾ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

by Navjot
May 27, 2026
0

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ...

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

by Jaspreet Kaur
May 26, 2026
0

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 26, 2026
0

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ  - ਪਾਟੀਦਾਰ ਦੀ ਬੱਲੇਬਾਜ਼ੀ ਨੇ ਮਚਾਈ ਤਬਾਹੀ!...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

by Navjot
May 27, 2026
0

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ...

Most Popular

Hukamnama Sri Darbar Sahib Today – 28 April 2026 | Ang 647 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 April 2026 | Ang 647 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 28-04-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 