Breaking News : ਮੋਗਾ ਦੇ ਪਿੰਡ ਬਿਲਾਸਪੁਰ ਪਹੁੰਚੀ NIA ਦੀ ਟੀਮ, ਫੈਕਟਰੀ ’ਚ ਕੰਮ ਕਰਨ ਵਾਲੇ ਦੇ ਘਰ ਮਾਰਿਆ ਛਾਪਾ
ਚੰਡੀਗੜ੍ਹ, 20ਸਤੰਬਰ(ਵਿਸ਼ਵ ਵਾਰਤਾ) Breaking News -NIA ਨੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਵਿੱਚ ਕੁਲਵੰਤ ਸਿੰਘ ਦੇ ਘਰ ਛਾਪਾ ਮਾਰਿਆ ਹੈ। ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਰਾਮਪੁਰਾ ਵਿੱਚ ਇੱਕ ਸੀਮਿੰਟ ਫੈਕਟਰੀ ਵਿੱਚ ਕੰਮ ਕਰਦਾ ਹੈ। NIA ਦੀ ਜਾਂਚ ਅਜੇ ਵੀ ਜਾਰੀ ਹੈ।