Breaking News : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ OSD ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾਇਆ
ਚੰਡੀਗੜ੍ਹ, 23 ਸਤੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਓ ਐਸ ਡੀ ਓਂਕਾਰ ਸਿੰਘ ਨੂੰ ਹਟਾ ਦਿੱਤਾ ਗਿਆ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਮੁੱਖ ਮੰਤਰੀ ਨੇ ਅਜਿਹਾ ਅਹਿਮ ਫੈਸਲਾ ਕਿਉਂ ਲਿਆ।