• Latest
  • Trending
BREAKING NEWS: ਤੋਲਾ ਮਾਜਰਾ ਵਿੱਚ ਘਰ ਉੱਪਰ ਫਾਇਰਿੰਗ ਮਾਮਲੇ ਦੇ 4 ਦੋਸ਼ੀ ਗ੍ਰਿਫਤਾਰ, 30 ਬੋਰ ਪਿਸਤੌਲ ਅਤੇ 4 ਰੌਂਦ ਬਰਾਮਦ

BREAKING NEWS: ਤੋਲਾ ਮਾਜਰਾ ਵਿੱਚ ਘਰ ਉੱਪਰ ਫਾਇਰਿੰਗ ਮਾਮਲੇ ਦੇ 4 ਦੋਸ਼ੀ ਗ੍ਰਿਫਤਾਰ, 30 ਬੋਰ ਪਿਸਤੌਲ ਅਤੇ 4 ਰੌਂਦ ਬਰਾਮਦ

1 year ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

25 minutes ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

2 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

2 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

3 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

4 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

4 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

5 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BREAKING NEWS: ਤੋਲਾ ਮਾਜਰਾ ਵਿੱਚ ਘਰ ਉੱਪਰ ਫਾਇਰਿੰਗ ਮਾਮਲੇ ਦੇ 4 ਦੋਸ਼ੀ ਗ੍ਰਿਫਤਾਰ, 30 ਬੋਰ ਪਿਸਤੌਲ ਅਤੇ 4 ਰੌਂਦ ਬਰਾਮਦ

August 12, 2025
in ਖਬਰਾਂ, ਪੰਜਾਬ
BREAKING NEWS: ਤੋਲਾ ਮਾਜਰਾ ਵਿੱਚ ਘਰ ਉੱਪਰ ਫਾਇਰਿੰਗ ਮਾਮਲੇ ਦੇ 4 ਦੋਸ਼ੀ ਗ੍ਰਿਫਤਾਰ, 30 ਬੋਰ ਪਿਸਤੌਲ ਅਤੇ 4 ਰੌਂਦ ਬਰਾਮਦ

BREAKING NEWS: ਤੋਲਾ ਮਾਜਰਾ ਵਿੱਚ ਘਰ ਉੱਪਰ ਫਾਇਰਿੰਗ ਮਾਮਲੇ ਦੇ 4 ਦੋਸ਼ੀ ਗ੍ਰਿਫਤਾਰ, 30 ਬੋਰ ਪਿਸਤੌਲ ਅਤੇ 4 ਰੌਂਦ ਬਰਾਮਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਗਸਤ 2025 (ਸਤੀਸ਼ ਕੁਮਾਰ ਪੱਪੀ):- ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ, ਨੇ ਅੱਜ ਇੱਥੇ ਦੱਸਿਆ ਦੱਸਿਆ ਕਿ ਮੋਹਾਲੀ ਪੁਲਿਸ ਨੇ ਪਿੰਡ ਤੋਲੇ ਮਾਜਰਾ (ਥਾਣਾ ਸਦਰ ਖਰੜ) ਵਿੱਚ 3/4 ਅਗਸਤ 2025 ਦੀ ਰਾਤ ਹੋਈ ਫਾਇਰਿੰਗ ਮਾਮਲੇ ਨੂੰ ਹੱਲ ਕਰਦੇ ਹੋਏ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਪਾਸੋਂ ਇੱਕ ਨਜਾਇਜ਼ ਹਥਿਆਰ .30 ਬੋਰ ਪਿਸਤੌਲ ਸਮੇਤ 4 ਰੌਂਦ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਮਾਮਲੇ ਦਾ ਪਿਛੋਕੜ ਦੱਸਦਿਆਂ ਕਿਹਾ ਕਿ
ਮਿਤੀ 4 ਅਗਸਤ 2025 ਨੂੰ ਮੁਕੱਦਮਾ ਨੰਬਰ 243 ਅਧੀਨ ਧਾਰਾਵਾਂ 125, 324 (4), 3 (5), 109, 61 (2) ਬੀ ਐਨ ਐਸ ਅਤੇ 25-54-59 ਆਰਮਜ਼ ਐਕਟ ਅਧੀਨ ਥਾਣਾ ਸਦਰ ਖਰੜ ਵਿਖੇ ਦਰਜ ਕੀਤਾ ਗਿਆ ਸੀ, ਜਿਸ ਵਿੱਚ ਮੁਦੱਈ ਸੰਦੀਪ ਸਿੰਘ ਸਿੱਧੂ ਨੇ ਬਿਆਨ ਦਿੱਤਾ ਕਿ 3/4 ਅਗਸਤ 2025 ਦੀ ਦਰਮਿਆਨੀ ਰਾਤ ਕਰੀਬ 2:30 ਵਜੇ ਦੋ ਅਣਪਛਾਤੇ ਨੌਜਵਾਨਾਂ ਨੇ, ਜਿਨ੍ਹਾਂ ਦੇ ਚਿਹਰੇ ਕੱਪੜਿਆਂ ਨਾਲ ਢੱਕੇ ਹੋਏ ਸਨ, ਉਸਦੇ ਘਰ ਅੱਗੇ ਗੋਲੀਆਂ ਚਲਾਈਆਂ। ਗੋਲੀਆਂ ਨਾਲ ਘਰ ਦਾ ਮੇਨ ਗੇਟ ਅਤੇ ਅੰਦਰ ਖੜੀ ਫਾਰਚੂਨਰ ਕਾਰ ਨੂੰ ਨੁਕਸਾਨ ਪਹੁੰਚਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋ ਕਾਰਵਾਈ ਕਰਦੇ ਹੋਏ
ਸੀ.ਆਈ.ਏ. ਸਟਾਫ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਟੈਕਨੀਕਲ ਸਰੋਤਾਂ ਅਤੇ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ 3 ਫਾਇਰਿੰਗ ਕਰਨ ਵਾਲੇ ਅਤੇ 1 ਰੈਕੀ ਕਰਨ ਵਾਲੇ ਦੋਸ਼ੀ ਸਮੇਤ ਕੁੱਲ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਗ੍ਰਿਫਤਾਰ ਦੋਸ਼ੀਆਂ ਵਿੱਚ:-
1. ਦੋਸ਼ੀ ਸੁਖਮਨਦੀਪ ਸਿੰਘ ਉਰਫ ਸੁੱਖ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਡੋਗਰ, ਥਾਣਾ ਫਤਿਹਗੜ੍ਹ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਜਿਸਦੀ ਉਮਰ ਕ੍ਰੀਬ 23 ਸਾਲ ਹੈ, ਜੋ 10 ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ।

ਦੋਸ਼ੀ ਦੇ ਖਿਲਾਫ ਪਹਿਲਾਂ ਥਾਣਾ ਫਤਿਹਗੜ ਚੂੜੀਆਂ ਵਿਖੇ ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਹੈ। ਦੋਸ਼ੀ ਨੂੰ ਉਸਦੇ ਪਿੰਡ ਡੋਗਰ ਦੇ ਨੇੜੇ ਤੋਂ ਮਿਤੀ 09-08-2025 ਨੂੰ ਗ੍ਰਿਫਤਾਰ ਕੀਤਾ ਗਿਆ।

2. ਦੋਸ਼ੀ ਸਰੂਪ ਸਿੰਘ ਉਰਫ ਮੰਨੂ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਪੇੜੇਵਾਲ਼ ਥਾਣਾ ਰਾਮਦਾਸ ਜ਼ਿਲ੍ਹਾ ਅੰਮ੍ਰਿਤਸਰ ਦਿਹਾੜੀ ਹਾਲ ਵਾਸੀ ਕਿਰਾਏਦਾਰ ਮੁਹੱਲਾ ਸੁੱਖ ਸਾਗਰ ਕਲੋਨੀ ਫਤਿਹਗੜ੍ਹ ਚੂੜੀਆਂ, ਥਾਣਾ ਝੰਦੇੜ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਜਿਸਦੀ ਉਮਰ ਕ੍ਰੀਬ 30 ਸਾਲ ਹੈ, ਜੋ 10 ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ।

ਦੋਸ਼ੀ ਵਿਰੁੱਧ ਪਹਿਲਾਂ ਵੀ ਥਾਣਾ ਟਾਂਡਾ, ਜ਼ਿਲ੍ਹਾ ਹੁਸ਼ਿਆਪੁਰ ਵਿਖੇ ਆਪਣੇ ਮਾਲਕ ਦੀ ਗੱਡੀ ਖੁਰਦ-ਬੁਰਦ ਕਰਨ ਸਬੰਧੀ ਮੁਕੱਦਮਾ ਦਰਜ ਰਜਿਸਟਰ ਹੈ। ਦੋਸ਼ੀ ਨੂੰ ਫਤਿਹਗੜ੍ਹ ਚੂੜੀਆਂ ਤੋਂ ਮਿਤੀ 10-08-2025 ਨੂੰ ਗ੍ਰਿਫਤਾਰ ਕੀਤਾ ਗਿਆ।

3. ਦੋਸ਼ੀ ਅਭਿਸ਼ੇਕ ਸਿੰਘ ਉਰਫ ਅੱਬੂ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਸਰਫਕੋਟ ਥਾਣਾ ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਹਾਲ ਵਾਸੀ ਨੇੜੇ ਮੀਆਂ ਵਾਲ਼ਾ ਗੁਰਦੁਆਰਾ, ਮੇਨ ਬਜਾਰ ਮਜੀਠਾ, ਥਾਣਾ ਮਜੀਠਾ, ਜ਼ਿਲ੍ਹਾ ਅੰਮ੍ਰਿਤਸਰ ਜਿਸਦੀ ਉਮਰ 25 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ।

ਦੋਸ਼ੀ ਨੂੰ ਉਸਦੇ ਘਰ ਨੇੜੇ ਮੀਆਂ ਵਾਲ਼ਾ ਗੁਰਦੁਆਰਾ ਮੇਨ ਬਜਾਰ ਮਜੀਠਾ ਤੋਂ ਮਿਤੀ 10-08-2025 ਨੂੰ ਗ੍ਰਿਫਤਾਰ ਕੀਤਾ ਗਿਆ।

ਇਸ ਤੋਂ ਇਲਾਵਾ ਦੋਸ਼ੀ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆਂ ਕਿ ਉਸਨੇ ਆਪਣੇ ਸਾਥੀਆਂ ਨਾਲ਼ ਮਿਲ਼ਕੇ ਹਰਵੰਤ ਸਿੰਘ ਵਾਸੀ ਪਿੰਡ ਘਾੜਕੀਆਂ ਨਾਲ਼ ਆਪਸੀ ਰੰਜਿਸ਼ ਕਾਰਨ ਉਸ ਉੱਪਰ ਉਸਦੇ ਘਰ ਹਮਲਾ ਕਰਕੇ ਨਜਾਇਜ ਹਥਿਆਰਾਂ ਨਾਲ਼ ਫਾਇਰਿੰਗ ਕੀਤੀ ਸੀ।

ਜੋ ਦੋਸ਼ੀ ਵਿਰੁੱਧ ਮੁਕੱਦਮਾ ਨੰ: 25 ਮਿਤੀ 28-03-2023 ਅ/ਧ 336, 506, 148, 149 IPC & 25-54-59 Arms Act ਥਾਣਾ ਫਤਿਹਗੜ੍ਹ ਚੂੜੀਆਂ ਦਰਜ ਰਜਿਸਟਰ ਹੋਇਆ ਸੀ। ਜਿਸ ਵਿੱਚ ਦੋਸ਼ੀ ਅਭਿਸ਼ੇਕ ਸਿੰਘ ਉਰਫ ਅੱਬੂ ਸਾਲ 2023 ਤੋਂ ਭਗੌੜਾ ਚੱਲ ਰਿਹਾ ਸੀ।

4. ਦੋਸ਼ੀ ਪ੍ਰਭਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਸਮਰਾਏ ਥਾਣਾ ਡੇਰਾ ਬਾਬਾ ਨਾਨਕ, ਜਿਲਾ ਗੁਰਦਾਸਪੁਰ ਜਿਸਦੀ ਉਮਰ ਕ੍ਰੀਬ 24 ਸਾਲ ਹੈ, ਜੋ 08 ਕਲਾਸਾਂ ਪਾਸ ਹੈ ਅਤੇ ਅਨ-ਮੈਰਿਡ ਹੈ। ਦੋਸ਼ੀ ਵਿਰੁੱਧ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮੇ ਦਰਜ ਹਨ।

ਦੋਸ਼ੀ ਪ੍ਰਭਜੀਤ ਸਿੰਘ ਨੂੰ ਦੋਸ਼ੀ ਅਭਿਸ਼ੇਕ ਸਿੰਘ ਦੇ ਘਰ ਨੇੜੇ ਮੀਆਂ ਵਾਲ਼ਾ ਗੁਰਦੁਆਰਾ ਮੇਨ ਬਜਾਰ ਮਜੀਠਾ ਤੋਂ ਮਿਤੀ 10-08-2025 ਨੂੰ ਗ੍ਰਿਫਤਾਰ ਕੀਤਾ ਗਿਆ।
ਸ਼ਾਮਿਲ ਹਨ।
ਬ੍ਰਾਮਦਗੀ ਦਾ ਵੇਰਵਾ:-
1. 01 ਪਿਸਟਲ .30 ਬੋਰ ਸਮੇਤ 04 ਰੌਂਦ ਜਿੰਦਾ .30 ਬੋਰ
2. ਇੱਕ ਗੱਡੀ ਮਾਰਕਾ ਟਾਟਾ INTRA
ਦੋਸ਼ੀਆਂ ਦੀ ਪੁੱਛਗਿੱਛ ਅਤੇ ਦੋਸ਼ੀਆਂ ਵੱਲੋਂ ਕੀਤੀਆਂ ਵਾਰਦਾਤ ਦਾ ਵੇਰਵਾ:-
ਦੋਸ਼ੀਆਂ ਦੀ ਪੁੱਛਗਿੱਛ ਤੇ ਖੁਲਾਸਾ ਹੋਇਆ ਕਿ ਉਹਨਾਂ ਦੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਏਕਮ ਸੰਧੂ ਨਾਲ਼ ਸਬੰਧ ਹਨ। ਜਿਨਾਂ ਨੇ ਵਿਦੇਸ਼ ਵਿੱਚ ਬੈਠੇ ਏਕਮ ਸੰਧੂ ਨਾਮ ਦੇ ਸਖਸ਼ ਦੇ ਕਹਿਣ ਤੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉਕਤ ਵਾਰਦਾਤ ਤੋਂ ਇਲਾਵਾ ਦੋਸ਼ੀਆਂ ਵੱਲੋਂ ਨਿਮਨਲਿਖਤ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਅਤੇ ਦੇਣਾ ਸੀ।

1. ਉਕਤ ਵਾਰਦਾਤ ਤੋਂ ਕੁੱਝ ਦਿਨ ਪਹਿਲਾਂ ਦੋਸ਼ੀਆਂ ਸਰੂਪ ਸਿੰਘ ਉਰਫ ਮੰਨੂ, ਅਭਿਸ਼ੇਕ ਉਰਫ ਅੱਬੂ ਅਤੇ ਪ੍ਰਭਜੀਤ ਸਿੰਘ ਤਿੰਨਾਂ ਨੇ ਮੋਟਰਸਾਈਕਲ ਤੇ ਸਵਾਰ ਹੋ ਕੇ ਮਨਦੀਪ ਸਿੰਘ ਵਾਸੀ ਪਿੰਡ ਥੋਬਾ ਥਾਣਾ ਰਮਦਾਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਜੋ ਕਿ ਇਸ ਸਮੇਂ ਵਿਦੇਸ਼ ਵਿੱਚ ਰਹਿ ਰਿਹਾ ਹੈ, ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਸੀ।

2. ਉਕਤ ਤਿੰਨੋਂ ਦੋਸ਼ੀਆਂ ਨੇ ਏਕਮ ਸੰਧੂ ਦੇ ਕਹਿਣ ਤੇ ਦੋਸ਼ੀਆਂ ਵੱਲੋਂ ਡਮਟਾਲ ਰੋਡ ਪਠਾਨਕੋਟ ਵਿੱਚ ਵੀ ਕੁੱਝ ਦਿਨ ਪਹਿਲਾਂ ਇੱਕ ਘਰ ਦੀ ਰੈਕੀ ਕਰ ਲਈ ਸੀ। ਜਿੱਥੇ ਵੀ ਦੋਸ਼ੀਆਂ ਵੱਲੋਂ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦੇਣਾ ਸੀ।

ਦੋਸ਼ੀ ਮਿਤੀ 13-08-2025 ਤੱਕ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਅਧੀਨ ਹਨ, ਜਿਨਾਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

White

White

White

Tags: Breaking news in PunjabiLatest Punjab newsLatest Punjab news in PunjabimohaliPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
November 8, 2026
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
November 8, 2026
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

Most Popular

Punjab: ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

Punjab: ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

by Ranjit Singh
3 weeks ago
0

Punjab: ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਚੰਡੀਗੜ੍ਹ, 16 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 