Breaking News : ਪਾਣੀ ਦੇ ਰੌਲੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ‘ ਮੀਟਿੰਗ ਜਾਰੀ
ਵਿਧਾਇਕ ਤੇ ਮੰਤਰੀ ਬੈਠਕ ‘ਚ ਸ਼ਾਮਲ
‘ਆਪ‘ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੀਟਿੰਗ ‘ਚ ਹਾਜ਼ਰ

ਚੰਡੀਗੜ੍ਹ, 1ਮਈ(ਵਿਸ਼ਵ ਵਾਰਤਾ) Breaking News : ਪਾਣੀ ਦੇ ਰੌਲੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਦੀ ਮੀਟਿੰਗ ਸੱਦੀ ਹੈ।

ਇਹ ਮੀਟਿੰਗ ਇਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਚੰਡੀਗੜ੍ਹ ਵਿਖੇ ਜਾਰੀ ਹੈ। ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਮੰਤਰੀ ਵੀ ਸ਼ਾਮਲ ਹਨ। ਇਸ ਮੀਟਿੰਗ ਵਿੱਚ ‘ਆਪ‘ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਹਾਜ਼ਰ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























