• Latest
  • Trending
Breaking News : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਏ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

1 year ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

8 minutes ago
Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

29 minutes ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

36 minutes ago
Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

59 minutes ago
Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

2 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

4 hours ago
Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

5 hours ago
Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

Hindi News
English News
Thursday, April 16, 2026
No Result
View All Result
38 °c
Chandigarh
33 ° Fri
34 ° Sat
34 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਏ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

March 8, 2025
in ਖਬਰਾਂ
Breaking News : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਏ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

Breaking News : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਏ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

Haryana

ਚੰਡੀਗੜ੍ਹ, 8ਮਾਰਚ(ਵਿਸ਼ਵ ਵਾਰਤਾ) Breaking News : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸ ਫ਼ੈਸਲੇ ਨੂੰ ਬਦਲਾਖੋਰੀ ਕਰਾਰ ਦਿੱਤਾ ਹੈ।

Breaking News

ਪੱਤਰਕਾਰਾਂ ਵੱਲੋਂ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਧਾਰਮਿਕ ਮਾਮਲਾ ਹੈ। ਹੋਣਾ ਤਾਂ ਇਹ ਚਾਹੀਦਾ ਸੀ ਕਿ ਰਾਜਨੀਤੀ ਧਰਮ ਤੋਂ ਸਿੱਖਿਆ ਲੈਂਦੀ, ਪਰ ਹੁਣ ਰਾਜਨੀਤੀ ਧਰਮ ਨੂੰ ਸਿੱਖਿਆ ਦੇਣ ਲੱਗ ਪਈ ਹੈ, ਤਾਂ ਹੀ ਇਹ ਹਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਿਹੜੀ ਅੰਤ੍ਰਿਗ ਕਮੇਟੀ ਨੇ ਜਥੇਦਾਰ ਸਾਹਿਬ ਨੂੰ ਸੇਵਾਮੁਕਤ ਕੀਤਾ, ਉਨ੍ਹਾਂ ਦੀ ਆਪਣੀ ਚੋਣ ਹੋਈ ਨੂੰ 13-14 ਸਾਲ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਨੂੰ ਵੀ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪਾਰਲੀਮੈਂਟ ‘ਚ ਵੀ ਕਹਿ ਚੁੱਕੇ ਹਨ ਕਿ ਜਥੇਦਾਰ ਇਨ੍ਹਾਂ ਦੀਆਂ ਜੇਬਾਂ ਵਿਚੋਂ ਹੀ ਨਿਕਲਦੇ ਹਨ। ਉਨ੍ਹਾਂ ਕਿਸੇ ਦਾ ਨਾਂ ਲਏ ਬਗੈਰ ਕਿਹਾ ਕਿ ਉਦੋਂ ਤਾਂ ਸਾਰੇ ਗੁਨਾਹ ‘ਹਾਂ ਜੀ, ਹਾਂ ਜੀ’ ਕਰ ਕੇ ਮੰਨ ਲਏ, ਉਸ ਦੀ ਤਨਖ਼ਾਹ ਵੀ ਪੂਰੀ ਕਰ ਲਈ ਤੇ ਹੁਣ ਜਥੇਦਾਰ ਸਾਹਿਬ ਨੂੰ ਹੀ ਹਟਾ ਰਹੇ ਹੋ। ਇਹ ਤਾਂ ਫ਼ਿਰ ਬਦਲਾਖੋਰੀ ਹੀ ਲਗਦੀ ਹੈ। ਉਨ੍ਹਾਂ ਕਿਹਾ ਕਿ ਇਹ ਛੇਵੇਂ ਪਾਤਸ਼ਾਹ ਦੀ ਗੱਦੀ ਹੈ, ਪਰਮਾਤਮਾ ਸਭ ਵੇਖਦਾ ਹੈ। ਅੱਗੇ ਮੁੱਖ ਮੰਤਰੀ ਮਾਨ ਨੇ ਕਿਹਾ “ਜਿਨ੍ਹਾਂ ਨੇ ਹੜਬੜੀ ਜਾਂ ਬਦਲਾਖੋਰੀ ਵਿੱਚ ਇਹ ਫੈਸਲੇ ਲਏ ਨੇ ਮੈਂ ਉਹਨਾਂ ਨੂੰ ਏਹੀ ਕਹੂੰਗਾ ਕਿ ਨਾ ਘਸੁੰਨ ਮਾਰਦਾ ਨਾ ਲੱਤ ਮਾਰਦਾ , ਰੱਬ ਜਦੋਂ ਮਾਰਦਾ ਮੱਤ ਮਾਰਦਾ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BHAGWANT MANNBREAKING NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

by Ranjit Singh
April 16, 2026
0

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਅੰਮ੍ਰਿਤਸਰ 16 ਅਪ੍ਰੈਲ 2026...

Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

by Jaspreet Kaur
April 16, 2026
0

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): ਹਰਿਆਣਾ ਸਰਕਾਰ ਨੇ ਪ੍ਰਬੰਧਕੀ ਫੇਰਬਦਲ ਕਰਦਿਆਂ ਦੋ...

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

by Ranjit Singh
April 16, 2026
0

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ ਚੰਡੀਗੜ੍ਹ, 16 ਅਪ੍ਰੈਲ 2026 (ਵਿਸ਼ਵ ਵਾਰਤਾ) –...

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

by Ranjit Singh
April 16, 2026
0

Canada 'ਚ ਪੰਜਾਬੀ ਮਹਿਲਾ 'ਰੇਡੀਓ ਹੋਸਟ' ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ ਚੰਡੀਗੜ੍ਹ, 16 ਅਪ੍ਰੈਲ 2026 (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

by Ranjit Singh
April 16, 2026
0

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਅੰਮ੍ਰਿਤਸਰ 16 ਅਪ੍ਰੈਲ 2026...

Most Popular

National: ਇੰਡੀਗੋ ਦੀਆਂ ਘਰੇਲੂ ਉਡਾਣਾਂ ਅਤੇ ਅੰਤਰਰਾਸ਼ਟਰੀ ਉਡਾਣਾਂ ਹੋਈਆਂ ਮਹਿੰਗੀਆਂ: 18 ਦਿਨਾਂ ਵਿੱਚ ਦੂਜੀ ਵਾਰ ਕਿਰਾਏ ‘ਚ ਵਾਧਾ

National: ਇੰਡੀਗੋ ਦੀਆਂ ਘਰੇਲੂ ਉਡਾਣਾਂ ਅਤੇ ਅੰਤਰਰਾਸ਼ਟਰੀ ਉਡਾਣਾਂ ਹੋਈਆਂ ਮਹਿੰਗੀਆਂ: 18 ਦਿਨਾਂ ਵਿੱਚ ਦੂਜੀ ਵਾਰ ਕਿਰਾਏ ‘ਚ ਵਾਧਾ

by Ranjit Singh
2 weeks ago
0

National: ਇੰਡੀਗੋ ਦੀਆਂ ਘਰੇਲੂ ਉਡਾਣਾਂ ਅਤੇ ਅੰਤਰਰਾਸ਼ਟਰੀ ਉਡਾਣਾਂ ਹੋਈਆਂ ਮਹਿੰਗੀਆਂ: 18 ਦਿਨਾਂ ਵਿੱਚ ਦੂਜੀ ਵਾਰ ਕਿਰਾਏ 'ਚ ਵਾਧਾ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 