Breaking News : ਕਾਂਗਰਸ ਪਾਰਟੀ ਦਾ ਵੱਡਾ ਐਕਸ਼ਨ ; ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਿਲ 5 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਾਸਤਾ
ਚੰਡੀਗੜ੍ਹ, 27ਫਰਵਰੀ(ਵਿਸ਼ਵ ਵਾਰਤਾ) Breaking News : ਹਰਿਆਣਾ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਦੇ ਦੋਸ਼ ‘ਚ 5 ਆਗੂਆਂ ਨੂੰ 6 ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/