BREAKING NEWS : ਪੰਜਾਬ ‘ਚ NIA ਦੀ ਵੱਡੀ ਕਾਰਵਾਈ, ਕਈ ਥਾਵਾਂ ‘ਤੇ ਛਾਪੇਮਾਰੀ
ਚੰਡੀਗੜ੍ਹ, 11ਦਸੰਬਰ(ਵਿਸ਼ਵ ਵਾਰਤਾ) ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ , ਪੰਜਾਬ ਦੇ ਕਈ ਸ਼ਹਿਰਾਂ ਵਿੱਚ NIA ਵੱਲੋਂ ਵੱਡੀ ਕਾਰਵਾਈ ਕਰਦਿਆਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਬਠਿੰਡਾ, ਮੁਕਸਤਰ ਸਾਹਿਬ ਤੇ ਮਾਨਸਾ ਵਿੱਚ ਐਨਆਈਏ ਵੱਲੋਂ ਛਾਪੇਮਾਰੀ ਜਾਰੀ ਹੈ, ਜਾਣਕਾਰੀ ਅਨੁਸਾਰ ਬਠਿੰਡਾ ਦੇ ਗ੍ਰੀਨ ਰੈਵੇਨਿਊ ਵਿੱਚ ਛਾਪੇਮਾਰੀ ਕੀਤੀ ਗਈ ਹੈ,ਇੱਥੇ ਹਾਲੇ ਵੀ ਐਨਆਈਏ ਵੱਲੋਂ ਛਾਪੇਮਾਰੀ ਜਾਰੀ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਇਹ ਛਾਪੇਮਾਰੀ ਨਸ਼ਾ ਤਸਕਰੀ ਦੇ ਕੁਨੈਕਸ਼ਨ ਨੂੰ ਲੈ ਕੇ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/