BREAKING NEWS: ਸੁਖਬੀਰ ਬਾਦਲ ਤੇ ਹਮਲੇ ਨੂੰ ਲੈਕੇ ਬਿਕਰਮ ਮਜੀਠੀਆ ਅੱਜ ਕਰਨਗੇ ਪ੍ਰੈੱਸ ਕਾਨਫਰੰਸ
ਸਬੂਤਾਂ ਸਮੇਤ ਬਹੁਤ ਅਹਿਮ ਪ੍ਰੈੱਸ ਕਾਨਫਰੰਸ ਕਰਾਂਗਾ – ਬਿਕਰਮ ਮਜੀਠੀਆ
ਚੰਡੀਗੜ੍ਹ, 10ਦਸੰਬਰ(ਵਿਸ਼ਵ ਵਾਰਤਾ) ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਦੁਪਹਿਰ 2 ਵਜੇ ਇੱਕ ਅਹਿਮ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ।
ਜਿਸ ਦੀ ਜਾਣਕਾਰੀ ਉਹਨਾਂ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ ਤੇ ਲਿਖਿਆ “ਅੱਜ 10 ਦਸੰਬਰ 2 ਵਜੇ ਸਬੂਤਾਂ ਸਮੇਤ ਬਹੁਤ ਅਹਿਮ ਪ੍ਰੈੱਸ ਕਾਨਫਰੰਸ ਕਰਾਂਗਾ। ਸਥਾਨ :- ਸ਼੍ਰੋਮਣੀ ਅਕਾਲੀ ਦਲ ਦਫਤਰ ( ਚੰਡੀਗੜ )”