• Latest
  • Trending
BREAKING NEWS: ਨਾਮੀ ਨਸ਼ਾ ਤਸਕਰ ਸਤਪ੍ਰੀਤ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ

1 year ago
ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

5 hours ago
ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

7 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

7 hours ago
Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

8 hours ago
Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

Hindi News
English News
Wednesday, November 25, 2026
No Result
View All Result
12 °c
Chandigarh
17 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BREAKING NEWS: ਨਾਮੀ ਨਸ਼ਾ ਤਸਕਰ ਸਤਪ੍ਰੀਤ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ

August 18, 2025
in ਖਬਰਾਂ, ਪੰਜਾਬ
BREAKING NEWS: ਨਾਮੀ ਨਸ਼ਾ ਤਸਕਰ ਸਤਪ੍ਰੀਤ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ

BREAKING NEWS: ਨਾਮੀ ਨਸ਼ਾ ਤਸਕਰ ਸਤਪ੍ਰੀਤ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ

ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਕੌਮਾਂਤਰੀ ਨਸ਼ਾ ਗਠਜੋੜ ਨੂੰ ਵੱਡਾ ਝਟਕਾ ਦਿੰਦਿਆਂ ਵਿਸ਼ੇਸ਼ ਜਾਂਚ ਟੀਮ ਦੇ ਸੁਚੱਜੇ ਯਤਨਾਂ ਉਪਰੰਤ ਕੈਨੇਡਾ-ਅਧਾਰਤ ਨਸ਼ਾ ਤਸਕਰ ਸਤਪ੍ਰੀਤ ਸਿੰਘ ਥਿਆੜਾ ਉਰਫ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਨਸ਼ਿਆਂ ਦੇ ਵਪਾਰ ਵਿੱਚ ਉਸਦੀ ਸ਼ਮੂਲੀਅਤ ਤੋਂ ਬਾਅਦ ਸਤਪ੍ਰੀਤ ਸਿੰਘ ਉਰਫ ਸੱਤਾ ਵਾਸੀ ਪਿੰਡ ਬੰਗਾ, ਨਵਾਂਸ਼ਹਿਰ ਨੂੰ ਸਾਲ 2021 ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਐਨਡੀਪੀਐਸ ਐਕਟ ਦੇ ਕੇਸ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਕੇਸ ਥਾਣਾ ਪੰਜਾਬ ਸਟੇਟ ਕ੍ਰਾਈਮ, ਐਸਏਐਸ ਨਗਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 25, 27ਏ ਅਤੇ 29 ਤਹਿਤ ਐਫਆਈਆਰ ਨੰਬਰ 02 ਮਿਤੀ 20/12/21 ਨੂੰ ਦਰਜ ਕੀਤਾ ਗਿਆ ਸੀ।

ਜਾਂਚ ਵਿੱਚ ਪਾਇਆ ਗਿਆ ਕਿ ਜਦੋਂ ਕੌਮਾਂਤਰੀ ਨਾਮੀ ਭੋਲਾ ਡਰੱਗ ਰੈਕੇਟ ਪੰਜਾਬ ਵਿੱਚ ਸਰਗਰਮ ਸੀ, ਉਸ ਸਮੇਂ ਦੋਸ਼ੀ ਸਤਪ੍ਰੀਤ ਸੱਤਾ 2007 ਤੋਂ 2013 ਦਰਮਿਆਨ ਨਿਯਮਿਤ ਤੌਰ ‘ਤੇ ਭਾਰਤ ਆਉਂਦਾ ਰਿਹਾ।

ਦੋਸ਼ੀ 6000 ਕਰੋੜ ਰੁਪਏ ਦੇ ਅੰਤਰਰਾਸ਼ਟਰੀ ਡਰੱਗ ਰੈਕੇਟ ਨਾਲ ਜੁੜਿਆ ਹੋਇਆ ਸੀ ਅਤੇ ਉਸ ਸਮੇਂ ਦੇ ਵੱਖ-ਵੱਖ ਸਿਆਸੀ ਵਿਅਕਤੀਆਂ ਨਾਲ ਉਸਦੇ ਨੇੜਲੇ ਸਬੰਧ ਸਨ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਦੀ ਬੇਨਤੀ ਉਪਰੰਤ ਸਮਰੱਥ ਅਥਾਰਟੀ ਨੇ ਸਤਪ੍ਰੀਤ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ ਕੀਤਾ ਹੈ।
ਡੱਬੀ: ਬਲੂ ਕਾਰਨਰ ਨੋਟਿਸ ਕੀ ਹੁੰਦਾ ਹੈ?
ਇੰਟਰਪੋਲ ਦੁਆਰਾ ਜਾਰੀ ਕੀਤਾ ਗਿਆ ਬਲੂ ਕਾਰਨਰ ਨੋਟਿਸ ਅਪਰਾਧਿਕ ਜਾਂਚ ਦੌਰਾਨ ਕਿਸੇ ਵਿਅਕਤੀ ਦੀ ਪਛਾਣ, ਸਥਾਨ ਜਾਂ ਗਤੀਵਿਧੀਆਂ ਬਾਰੇ ਹੋਰ ਜਾਣਕਾਰੀ ਇਕੱਠਾ ਕਰਨ ਲਈ ਅਧਿਕਾਰਤ ਕਰਦਾ ਹੈ।
WhiteWhiteWhite
Tags: BREAKING NEWSBreaking news in PunjabiLatest News In PunjabiPUNJABWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
November 24, 2026
0

ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

by Jaspreet Kaur
November 24, 2026
0

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ...

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

by Jaspreet Kaur
November 24, 2026
0

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
November 24, 2026
0

ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...

Most Popular

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

by Navjot
2 days ago
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 