Breaking News : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 21 ਮਾਰਚ ਤੋਂ
ਚੰਡੀਗੜ੍ਹ, 13ਮਾਰਚ(ਵਿਸ਼ਵ ਵਾਰਤਾ) Breaking News : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 21 ਮਾਰਚ ਤੋਂ 28 ਮਾਰਚ ਤੱਕ ਹੋਵੇਗਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਬਜਟ ਸੈਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 26 ਮਾਰਚ ਨੂੰ ਉਹ ਵਿਧਾਨ ਸਭਾ ‘ਚ ਬਜਟ ਪੇਸ਼ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/