• Latest
  • Trending
Breaking News : ਕੇਂਦਰ ਤੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ ਹੋਈ ਸਮਾਪਤ

1 year ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

52 minutes ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

55 minutes ago
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

59 minutes ago
ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

1 hour ago
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

3 hours ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

4 hours ago
Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

5 hours ago
Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Hindi News
English News
Tuesday, June 16, 2026
No Result
View All Result
34 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਕੇਂਦਰ ਤੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ ਹੋਈ ਸਮਾਪਤ

February 22, 2025
in ਕਿਸਾਨ ਅੰਦੋਲਨ 2.0, ਖਬਰਾਂ, ਪੰਜਾਬ
Breaking News : ਕੇਂਦਰ ਤੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ ਹੋਈ ਸਮਾਪਤ

Breaking News : ਕੇਂਦਰ ਤੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ ਹੋਈ ਸਮਾਪਤ

ਹੁਣ 19 ਮਾਰਚ ਨੂੰ ਹੋਵੇਗੀ ਅਗਲੀ ਬੈਠਕ

ਚੰਡੀਗੜ੍ਹ, 22ਫਰਵਰੀ(ਵਿਸ਼ਵ ਵਾਰਤਾ) Breaking News : ਫਸਲਾਂ ਅਤੇ ਹੋਰ ਮੰਗਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਲਈ ਅੰਦੋਲਨ ਕਰ ਰਹੇ ਕਿਸਾਨਾਂ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਚੰਡੀਗੜ੍ਹ ਵਿੱਚ ਹੋ ਰਹੀ ਛੇਵੇਂ ਦੌਰ ਦੀ ਮੀਟਿੰਗ ਸਮਾਪਤ ਹੋ ਗਈ ਹੈ। ਇਹ ਮੀਟਿੰਗ ਤਕਰੀਬਨ ਢਾਈ ਘੰਟੇ ਚੱਲੀ। ਹੁਣ ਅਗਲੀ ਮੀਟਿੰਗ 19 ਮਾਰਚ ਨੂੰ ਹੋਵੇਗੀ।

ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਦੇ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਗੱਲਬਾਤ ਲਈ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਇਲਾਵਾ ਕੇਂਦਰੀ ਮੰਤਰੀ ਪਿਊਸ਼ ਗੋਇਲ ਤੇ ਪ੍ਰਹਿਲਾਦ ਜੋਸ਼ੀ ਚੰਡੀਗੜ੍ਹ ਪਹੁੰਚੇ ਸਨ। ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ ਹੈ। ਕੁਝ ਅੰਕੜੇ ਮੰਗੇ ਗਏ ਹਨ। ਕਿਸਾਨਾਂ ਕੋਲ ਆਪਣਾ ਡਾਟਾ ਹੈ ਅਤੇ ਕੇਂਦਰ ਸਰਕਾਰ ਕੋਲ ਆਪਣਾ ਡਾਟਾ ਹੈ। ਦੋਵੇਂ ਅੰਕੜੇ ਇਕੱਠੇ ਕੀਤੇ ਜਾਣਗੇ।ਹੁਣ ਅਗਲੀ ਮੀਟਿੰਗ 19 ਮਾਰਚ ਨੂੰ ਹੋਵੇਗੀ।

ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਤੋਂ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਿਆਂਦਾ ਗਿਆ।

ਜਿਵੇਂ ਹੀ ਸ਼ਿਵਰਾਜ ਸਿੰਘ ਚੌਹਾਨ ਮੀਟਿੰਗ ਵਿੱਚ ਆਏ, ਉਹ ਜਗਜੀਤ ਸਿੰਘ ਡੱਲੇਵਾਲ ਕੋਲ ਪਹੁੰਚੇ  ਅਤੇ ਉਹਨਾਂ ਨੇ ਡੱਲੇਵਾਲ ਤੋਂ ਉਹਨਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਤੋਂ ਬਾਅਦ ਉਹ ਹੋਰ ਕਿਸਾਨ ਆਗੂਆਂ ਨੂੰ ਮਿਲੇ।

ਦੱਸ ਦਈਏ ਕਿ ਮੀਟਿੰਗ ਵਿੱਚ ਕਿਸਾਨਾਂ ਦੇ ਪੱਖ ਵਿੱਚ, ਸੰਯੁਕਤ ਕਿਸਾਨ ਮੋਰਚੇ (ਗੈਰ-ਰਾਜਨੀਤਿਕ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ 28 ਕਿਸਾਨ ਆਗੂ ਮੀਟਿੰਗ ਵਿੱਚ ਸ਼ਾਮਲ ਹੋਏ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿੱਤ ਮੰਤਰੀ ਹਰਪਾਲ ਚੀਮਾ(Harpal Singh Cheema) ਅਤੇ ਲਾਲ ਚੰਦ ਕਟਾਰੂਚੱਕ ਵੀ ਮੀਟਿੰਗ ਵਿੱਚ ਮੌਜੂਦ ਰਹੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

by Ankit
June 16, 2026
0

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ...

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

by Jaspreet Kaur
June 16, 2026
0

ਮਾਨਸਾ 'ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ - ਦੋ ਦਿਨ ਪਹਿਲਾਂ ਹੀ ਛੁੱਟੀ 'ਤੇ ਆਇਆ ਸੀ ਘਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

Most Popular

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

by Ranjit Singh
3 weeks ago
0

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ ਕਰਨਾਟਕ, 28 ਮਈ (ਵਿਸ਼ਵ ਵਾਰਤਾ ਡੈਸਕ): ਕਰਨਾਟਕ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 