• Latest
  • Trending
Breaking News : ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ ; ਅਗਲੀ ਮੀਟਿੰਗ 4 ਮਈ ਨੂੰ

1 year ago
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

57 minutes ago
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

1 hour ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

2 hours ago
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

4 hours ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

Hindi News
English News
Tuesday, September 8, 2026
No Result
View All Result
30 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ ; ਅਗਲੀ ਮੀਟਿੰਗ 4 ਮਈ ਨੂੰ

March 19, 2025
in ਖਬਰਾਂ, ਖੇਤੀਬਾੜੀ, ਪੰਜਾਬ
Breaking News : ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ ; ਅਗਲੀ ਮੀਟਿੰਗ 4 ਮਈ ਨੂੰ

Breaking News : ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ ; ਅਗਲੀ ਮੀਟਿੰਗ 4 ਮਈ ਨੂੰ

ਚੰਡੀਗੜ੍ਹ, 19ਮਾਰਚ(ਵਿਸ਼ਵ ਵਾਰਤਾ) Breaking News :  ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਹੋਰ ਮੰਗਾਂ ‘ਤੇ ਅੱਜ ਕੇਂਦਰ ਅਤੇ ਕਿਸਾਨਾਂ ਵਿਚਕਾਰ ਸੱਤਵੇਂ ਗੇੜ ਦੀ ਮੀਟਿੰਗ ਲਗਭਗ ਚਾਰ ਘੰਟੇ ਚੱਲੀ। ਪਰ ਇਸਦਾ ਕੋਈ ਨਤੀਜਾ ਨਹੀਂ ਨਿਕਲਿਆ।

PUNJAB

ਕਿਸਾਨਾਂ ਤੇ ਕੇਂਦਰ ਵਿਚਾਲੇ ਹੁਣ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ। ਦੱਸ ਦੇਈਏ ਕਿ ਕਿਸਾਨਾਂ ਵੱਲੋਂ 28 ਕਿਸਾਨ ਆਗੂ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਪਹੁੰਚੇ ਸਨ। ਦੂਜੇ ਪਾਸੇ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਤੋਂ ਇਲਾਵਾ, ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ। ਪਰ ਮੀਟਿੰਗ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ।

ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਬਾਹਰ ਆਏ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਦੋਵਾਂ ਪਾਸਿਆਂ ਦੀ ਗੱਲਬਾਤ ਸਕਾਰਾਤਮਕ ਅਤੇ ਉਦੇਸ਼ਪੂਰਨ ਸੀ। ਚਰਚਾ ਜਾਰੀ ਰਹੇਗੀ। ਹੁਣ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ।

ਦੂਜੇ ਪਾਸੇ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਮੀਟਿੰਗ ਵਿੱਚ ਕਿਸਾਨ ਸੰਗਠਨਾਂ ਵੱਲੋਂ ਮੰਗਾਂ ਦੀ ਸੂਚੀ ਸਾਂਝੀ ਕੀਤੀ ਗਈ ਸੀ। ਕਿਸਾਨ ਜਿਸਅੰਕੜਿਆਂ ਦੇ ਆਧਾਰ ‘ਤੇ ਐਮਐਸਪੀ ਸਮੇਤ ਹੋਰ ਮੰਗਾਂ ਕਰ ਰਹੇ ਸਨ। ਸਾਰੇ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ। ਹੁਣ ਕੇਂਦਰ ਸਰਕਾਰ ਇੱਕ ਵਾਰ ਫਿਰ ਵਪਾਰੀਆਂ ਅਤੇ ਖੇਤੀ ਨਾਲ ਜੁੜੇ ਹੋਰ ਵਰਗਾਂ ਨਾਲ ਗੱਲਬਾਤ ਕਰੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

by Jaspreet Kaur
September 8, 2026
0

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ - "ਸਕੂਲ ਪ੍ਰਬੰਧਕ ਬੱਚਿਆਂ ਦੀ ਸੁਰੱਖਿਆ ਯਕੀਨੀ ਬਨਾਉਣ"- ਐਡਵੋਕੇਟ ਹਰਜਿੰਦਰ...

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

by Jaspreet Kaur
September 8, 2026
0

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ ਤਰਨਤਾਰਨ , 8 ਸਤੰਬਰ 2026 (ਵਿਸ਼ਵ...

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

by Ankit
September 8, 2026
0

"ਇਨਵੈਸਟ ਇਨ ਦਾ ਬੈਸਟ": ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ *...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

Most Popular

ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ – ਓਧਰ,   ਦੇਖੋ ਸੂਚੀ

ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ – ਓਧਰ, ਦੇਖੋ ਸੂਚੀ

by Jaspreet Kaur
1 day ago
0

ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ - ਓਧਰ, ਦੇਖੋ ਸੂਚੀ ਚੰਡੀਗੜ੍ਹ , 7 ਸਤੰਬਰ (ਵਿਸ਼ਵ ਵਾਰਤਾ) :ਪੰਜਾਬ ਸਰਕਾਰ ਦੇ ਪ੍ਰਸੋਨਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 