Breaking News : ਪੰਜਾਬ ਸਰਕਾਰ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਕੀਤਾ ਮੁਅੱਤਲ

ਚੰਡੀਗੜ੍ਹ, 18ਅਕਤੂਬਰ(ਵਿਸ਼ਵ ਵਾਰਤਾ) Breaking News : ਪੰਜਾਬ ਸਰਕਾਰ ਵੱਲੋਂ DIG ਹਰਚਰਨ ਸਿੰਘ ਭੁੱਲਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

CBI ਨੇ ਵੀਰਵਾਰ ਦੁਪਹਿਰ ਨੂੰ DIG ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਤੇ ਕਥਿਤ ਤੌਰ ਤੇ ਲੱਖਾਂ ਰੁਪਏ ਰਿਸ਼ਵਤ ਲੈਣ ਦਾ ਦੋਸ਼ ਹੈ। ਡੀਆਈਜੀ ਤੇ ਇੱਕ ਵਿਚੋਲੇ ਰਾਹੀਂ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਤੋਂ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























