• Latest
  • Trending
Breaking News: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 24 ਅਪ੍ਰੈਲ ਨੂੰ

1 year ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

21 minutes ago
Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

31 minutes ago
HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

40 minutes ago
IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

2 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀ ਦੀ ਇਲਾਜ ਅਧੀਨ ਮੌਤ

4 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

ਕੇਂਦਰ ਸਰਕਾਰ ਦਾ ਵੱਡਾ ਫੈਸਲਾ ; ‘ਵੰਦੇ ਮਾਤਰਮ’ ਨੂੰ ਮਿਲੇਗਾ ਰਾਸ਼ਟਰੀ ਗਾਣ ਵਰਗਾ ਦਰਜਾ ; ਕਾਨੂੰਨ ’ਚ ਸੋਧ ਨੂੰ ਮਨਜ਼ੂਰੀ

ਸਮਾਧਾਨ ਸਮਾਰੋਹ 2026- ਭਾਰਤ ਦੀ ਸੁਪਰੀਮ ਕੋਰਟ ‘ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ 

Hindi News
English News
Wednesday, May 6, 2026
No Result
View All Result
26 °c
Chandigarh
29 ° Thu
32 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 24 ਅਪ੍ਰੈਲ ਨੂੰ

April 23, 2025
in ਖਬਰਾਂ, ਪੰਜਾਬ
Breaking News: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 24 ਅਪ੍ਰੈਲ ਨੂੰ

Breaking News: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 24 ਅਪ੍ਰੈਲ ਨੂੰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਪ੍ਰੈਲ (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 24 ਅਪ੍ਰੈਲ ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ -ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਿਹਰ 1 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਲਗਾਤਾਰ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਮਿਤੀ 24-04-2025 (ਵੀਰਵਾਰ) ਨੂੰ ਪਲੇਸਮੈਂਟ ਕੈਂਪ ਆਯੋਜਨ ਕੀਤਾ ਜਾਣਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਜੀਨੀਅਸ ਪ੍ਰਾਈਵੇਟ ਲਿਮਟਿਡ, ਯੋਮਾ ਲਿਮਟਿਡ, ਏਰੀਅਲ ਟੈਲੀਕਾਮ, ਐਮਆਰਐਫ, ਹੈਦਰਾਬਾਦ ਵਿੱਚ ਅਪ੍ਰੈਂਟਿਸਸ਼ਿਪ ਦੇ ਮੌਕੇ ਅਤੇ ਰੀਗਲ ਕਿਚਨ ਫੂਡ ਪ੍ਰਾਈਵੇਟ ਲਿਮਟਿਡ ਕੰਪਨੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਇਨ੍ਹਾਂ ਕੰਪਨੀਆਂ ਵੱਲੋਂ ਚੋਣਕਾਰ, ਪੈਕਰ, ਲੋਡਰ, ਸੀਸੀਈ (ਈ-ਕਾਮਰਸ ਪ੍ਰਕਿਰਿਆ), ਟਾਇਰ ਨਿਰਮਾਣ, ਖਰੀਦ ਕਾਰਜਕਾਰੀ, ਰਿਸੈਪਸ਼ਨਿਸਟ ਆਦਿ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਮੋਹਾਲੀ ਹੋਵੇਗਾ।

ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਅੱਠਵੀਂ ਅਤੇ ਗਰੈਜੂਏਸ਼ਨ ਪਾਸ ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ, Resume ਨਾਲ ਲਿਆਉਣ, ਤਾਂ ਕਿ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

Tags: Latest Punjab newsLatest Punjab news in PunjabiMOHALI NEWSPUNJABPunjab Governmenttop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

by Navjot
May 6, 2026
0

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ ਚੰਡੀਗੜ੍ਹ, 6...

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

by Navjot
May 6, 2026
0

Entertainment News : ਕੰਗਨਾ ਰਣੌਤ ਸਟਾਰਰ ਫਿਲਮ 'Bharat Bhhagya Viddhaata' ਜੂਨ ‘ਚ ਹੋਵੇਗੀ ਰਿਲੀਜ਼   ਮੁੰਬਈ, 6 ਮਈ (ਵਿਸ਼ਵ ਵਾਰਤਾ)...

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

by Navjot
May 6, 2026
0

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ ਨਵੀਂ ਦਿੱਲੀ, 6...

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

by Navjot
May 6, 2026
0

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

by Navjot
May 6, 2026
0

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ ਚੰਡੀਗੜ੍ਹ, 6...

Most Popular

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

by Ankit
6 days ago
0

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 