• Latest
  • Trending
Breaking News: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ 31 ਦਸੰਬਰ 2024 ਦੀ ਸ਼ਾਮ ਨੂੰ ਦੇਰ ਰਾਤ ਕਲੱਬਾਂ, ਹੋਟਲਾਂ, ਢਾਬਿਆਂ, ਰੇੜੀਆਂ ਫੜੀਆਂ ਅਤੇ ਦੁਕਾਨਾਂ ਬੰਦ ਕਰਨ ਦਾ ਸਮਾਂ ਨਿਰਧਾਰਤ

1 year ago
Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

37 minutes ago
Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

60 minutes ago
Punjab: ED ਵੱਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

2 hours ago
Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

2 hours ago
Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

3 hours ago
Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

Venezuela Earthquake ਹੁਣ ਤੱਕ 235 ਮੌਤਾਂ, 1500 ਤੋਂ ਤੋਂ ਵੱਧ ਜ਼ਖਮੀ

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

7 hours ago
Hindi News
English News
Friday, June 26, 2026
No Result
View All Result
40 °c
Chandigarh
39 ° Sat
38 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ 31 ਦਸੰਬਰ 2024 ਦੀ ਸ਼ਾਮ ਨੂੰ ਦੇਰ ਰਾਤ ਕਲੱਬਾਂ, ਹੋਟਲਾਂ, ਢਾਬਿਆਂ, ਰੇੜੀਆਂ ਫੜੀਆਂ ਅਤੇ ਦੁਕਾਨਾਂ ਬੰਦ ਕਰਨ ਦਾ ਸਮਾਂ ਨਿਰਧਾਰਤ

December 31, 2024
in ਖਬਰਾਂ, ਪੰਜਾਬ

ਐਸ.ਏ.ਐਸ.ਨਗਰ, 31 ਦਸੰਬਰ 2024 (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਵਿੱਚ ਸਥਿਤ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾ, ਸੜਕ ਤੇ ਖੜੀਆਂ ਰੇੜੀਆ-ਫੜੀਆਂ ਆਦਿ ਨੂੰ ਬੰਦ ਕਰਨ ਦਾ ਸਮਾਂ ਮਿਤੀ 31-12-2024 ਅਤੇ 01-01-2025 ਦੀ ਦਰਮਿਆਨੀ ਰਾਤ ਸਮਾਂ ਰਾਤ 1:00 ਵਜੇ ਤੱਕ ਨੀਯਤ ਕਰਨ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖੀ ਜਾ ਸਕੇ।

ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ 31 ਦਸੰਬਰ 2024 ਦੀ ਸ਼ਾਮ ਨੂੰ ਦੇਰ ਰਾਤ ਤੱਕ ਕਲੱਬਾਂ, ਹੋਟਲਾਂ, ਢਾਬਿਆਂ, ਰੇੜੀਆਂ ਫੜੀਆਂ ਅਤੇ ਦੁਕਾਨਾਂ ਆਦਿ ਖੁੱਲੀਆਂ ਰਹਿੰਦੀਆਂ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਦੇ ਫਲਸਰੂਪ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਉਕਤ ਹੁਕਮ ਲਾਗੂ ਕੀਤੇ ਗਏ ਹਨ।

ਐਸ ਐਸ ਪੀ, ਕਰ ਤੇ ਆਬਕਾਰੀ ਵਿਭਾਗ, ਐਸ ਡੀ ਐਮ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣਗੇ। ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਇਸ ਸਬੰਧੀ ਮੁਕਾਮੀ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ। ਹਾਲਾਤ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇੱਕ ਤਰਫਾ ਜਾਰੀ ਕੀਤਾ ਜਾਂਦਾ ਹੈ । ਇਹ ਹੁਕਮ ਮਿਤੀ 31 ਦਸੰਬਰ ਤੋਂ 01 ਜਨਵਰੀ 2025 ਤੱਕ ਜ਼ਿਲ੍ਹੇ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ।

Tags: BREAKING NEWSBreaking news in PunjabiDC ਆਸ਼ਿਕਾ ਜੈਨLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

by Ranjit Singh
June 26, 2026
0

Punjab: ਸੜਕਾਂ 'ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ 'ਤੇ ਹੋਵੇਗੀ ਵੱਡੀ ਕਾਰਵਾਈ - ਪੰਜਾਬ ਸਰਕਾਰ ਨੇ ਟ੍ਰੈਫਿਕ...

Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

by Ranjit Singh
June 26, 2026
0

Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਐਸਆਈਟੀ ਵੱਲੋਂ ਅਯੁੱਧਿਆ ਦੇ ਰਾਮ...

Punjab: ED ਵੱਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ED ਵੱਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

by Ranjit Singh
June 26, 2026
0

Punjab: ED ਵੱਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ 'ਚ ਕੀਤਾ ਜਾਵੇਗਾ ਪੇਸ਼ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ):...

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

by Ranjit Singh
June 26, 2026
0

Punjab Weather: ਸੂਬੇ 'ਚ ਮੀਂਹ ਲਈ ਅਲਰਟ ਜਾਰੀ - ਗਰਮੀ ਤੋਂ ਮਿਲੇਗੀ ਰਾਹਤ - ਮੀਂਹ ਨਾਲ ਕਿਸਾਨਾਂ ਨੂੰ ਹੋਵੇਗਾ ਫਾਇਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

by Ranjit Singh
June 26, 2026
0

Punjab: ਸੜਕਾਂ 'ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ 'ਤੇ ਹੋਵੇਗੀ ਵੱਡੀ ਕਾਰਵਾਈ - ਪੰਜਾਬ ਸਰਕਾਰ ਨੇ ਟ੍ਰੈਫਿਕ...

Most Popular

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

by Ankit
1 week ago
0

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਹਰ ਅਧਿਕਾਰੀ ਭਾਰਤੀ ਚੋਣ ਕਮਿਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 