Breaking News : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ਮੈਂਬਰ ਨਿਯੁਕਤ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਦਿੱਤੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ, 6ਅਗਸਤ(ਵਿਸ਼ਵ ਵਾਰਤਾ)Breaking News :ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਜਿਸਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਨਵ-ਨਿਯੁਕਤ ਚੇਅਰਮੈਨ ਅਤੇ ਮੈਂਬਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।
ਮਾਨ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ “ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ। ਰੰਗਲਾ ਪੰਜਾਬ ਟੀਮ ਵਿੱਚ ਸੱਭ ਦਾ ਨਿੱਘਾ ਸਵਾਗਤ ਹੈ।”

ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ। ਰੰਗਲਾ ਪੰਜਾਬ ਟੀਮ ਵਿੱਚ ਸੱਭ ਦਾ ਨਿੱਘਾ ਸਵਾਗਤ ਹੈ।
ਉਮੀਦ ਕਰਦਾ ਹਾਂ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਆਪਣਾ ਵਡਮੁੱਲਾ ਯੋਗਦਾਨ… pic.twitter.com/3apJ25LBWE
— Bhagwant Mann (@BhagwantMann) August 6, 2025
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























