• Latest
  • Trending
Breaking News: ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Breaking News: ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

9 months ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

32 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

3 hours ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

3 hours ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

3 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

3 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

4 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Wednesday, November 11, 2026
No Result
View All Result
18 °c
Chandigarh
22 ° Wed
22 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਭਾਰਤ ਵਿੱਚ ਆਪਣੇ ਹੈਂਡਲਰਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ

February 7, 2026
in ਖਬਰਾਂ, ਪੰਜਾਬ
Breaking News: ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Breaking News: ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

—ਭਾਰਤ ਵਿੱਚ ਆਪਣੇ ਹੈਂਡਲਰਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ

— ਹੋਰ ਜਾਂਚ ਜਾਰੀ ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ: ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ

ਚੰਡੀਗੜ੍ਹ/ਗੁਰਦਾਸਪੁਰ, 7 ਫਰਵਰੀ (ਵਿਸ਼ਵ ਵਾਰਤਾ):-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਦੋ ਸੰਗਠਿਤ ਨਸ਼ਾ ਨੈੱਟਵਰਕਾਂ ਦੇ 2 ਕਾਰਕੰੁਨਾਂ ਨੂੰ 11 ਕਿਲੋ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ, ਇਨ੍ਹਾਂ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਉੱਤਰ ਪ੍ਰਦੇਸ਼ ਵਿੱਚ ਮੁਜ਼ੱਫ਼ਰਨਗਰ ਦੇ ਕਾਸਿਮਪੁਰ ਦੇ ਰਹਿਣ ਵਾਲੇ ਮੁਹੰਮਦ ਵਸੀਮ ਅਤੇ ਅੰਮ੍ਰਿਤਸਰ ਦੇ ਵਸਨੀਕ ਹਰਸ਼ਦੀਪ ਸਿੰਘ ਉਰਫ਼ ਹਰਸ਼ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦੀ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ (ਆਰ.ਜੇ. 45 ਸੀਆਰ 2918) ਅਤੇ ਹੁੰਡਈ ਵਰਨਾ ਕਾਰ (ਸੀਐਚ01ਏ.ਜੈਡ.0888) ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਭਾਰਤ ਵਿੱਚ ਆਪਣੇ ਹੈਂਡਲਰਾਂ ਰਾਹੀਂ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇ- ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਪਹਿਲੇ ਕੇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਦੋਸ਼ੀ ਹਰਸ਼ਦੀਪ ਹਰਸ਼ ਨੂੰ ਗੁਰਦਾਸਪੁਰ ਦੇ ਪਿੰਡ ਚਿੱਟੀ ਨੇੜਿਓਂ 8 ਕਿਲੋ ਹੈਰੋਇਨ ਅਤੇ 3.5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਹ ਆਪਣੀ ਵਰਨਾ ਕਾਰ ਵਿੱਚ ਹੈਰੋਇਨ ਦੀ ਖੇਪ ਡਿਲੀਵਰੀ ਕਰਨ ਜਾ ਰਿਹਾ ਸੀ।

ਐਸ.ਐਸ.ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਦੀ ਇੱਕ ਹੋਰ ਕਾਰਵਾਈ ਵਿੱਚ, ਦੋਸ਼ੀ ਮੁਹੰਮਦ ਵਸੀਮ ਨੂੰ ਦੀਨਾ ਨਗਰ ਵਿੱਚ ਪਨਿਆਰ ਸ਼ੂਗਰ ਮਿੱਲ ਨੇੜੇ ਨਾਕੇ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸਦੀ ਹੌਂਡਾ ਸਿਟੀ ਕਾਰ ਦੀ ਤਲਾਸ਼ੀ ਦੌਰਾਨ, ਛੇ ਪੈਕੇਟਾਂ ਵਿੱਚ ਪੈਕ ਕੀਤੀ ਹੈਰੋਇਨ, ਜਿਸ ਦਾ ਵਜ਼ਨ 3 ਕਿਲੋ ਸੀ ਅਤੇ 2.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ – ਐਫ.ਆਈ.ਆਰ. ਨੰਬਰ 32 ਮਿਤੀ 7 ਫਰਵਰੀ, 2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 27ਏ ਅਧੀਨ ਥਾਣਾ ਦੀਨਾਨਗਰ ਵਿਖੇ ਅਤੇ ਐਫ.ਆਈ.ਆਰ. ਨੰਬਰ 11 ਮਿਤੀ 7 ਫਰਵਰੀ, 2026 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21ਸੀ ਅਤੇ 27ਏ ਅਧੀਨ ਥਾਣਾ ਦੋਰੰਗਲਾ ਵਿਖੇ ਦਰਜ ਕੀਤੇ ਗਏ ਹਨ।

Tags: Breaking news in PunjabiLatest Punjab newsPUNJABpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
1 week ago
0

ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 