ਚੰਡੀਗੜ੍ਹ, 31ਫਰਵਰੀ(ਵਿਸ਼ਵ ਵਾਰਤਾ)BREAKING NEWS : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209(1) ਦੇ ਤਹਿਤ ਨਿਰਦੇਸ਼ ਦਿੱਤੇ ਹਨ ਕਿ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਆਮ ਚੋਣਾਂ 31 ਮਈ, 2025 ਤੱਕ ਕਰਵਾਈਆਂ ਜਾਣ। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਸ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/