Breaking News : ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਮਿਲੇਗਾ ਖੇਡ ਰਤਨ
ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਹਰਮਨਪ੍ਰੀਤ ਦੀ ਕਪਤਾਨੀ ਵਿੱਚ, ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ।
ਜ਼ਿਕਰਯੋਗ ਹੈ ਕਿ ਹਰਮਨਪ੍ਰੀਤ ਸਿੰਘ ਦੀ ਕਪਤਾਨੀ ਵਿੱਚ ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਗਮਾ ਅਤੇ ਏਸ਼ੀਅਨ ਖੇਡਾਂ 2022 ਵਿੱਚ ਸੋਨ ਤਗਮਾ ਜਿੱਤਿਆ ਸੀ। ਇਸ ਦੇ ਨਾਲ ਹੀ ਹਰਮਨਪ੍ਰੀਤ ਸਿੰਘ ਨੇ ਤਿੰਨ ਵਾਰ FIH ਅਵਾਰਡਸ ‘ਚ ਪਲੇਅਰ ਆਫ ਦਿ ਈਅਰ ਦਾ ਖਿਤਾਬ ਜਿੱਤਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/