• Latest
  • Trending
BREAKING NEWS : IAS ਰਵੀ ਭਗਤ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਿੰਸੀਪਲ ਸਕੱਤਰ ਨਿਯੁਕਤ

1 year ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3300 ਤੋਂ ਪਾਰ

19 seconds ago
FIFA World Cup : ਫੀਫਾ ਵਿਸ਼ਵ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਨੇਮਾਰ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

8 minutes ago
FIFA World Cup : ਪੰਜ ਵਾਰ ਦਾ ਚੈਂਪੀਅਨ ਬ੍ਰਾਜ਼ੀਲ ਫੁੱਟਬਾਲ ਵਿਸ਼ਵ ਕੱਪ ਤੋਂ ਬਾਹਰ ; ਨਾਰਵੇ ਨੇ 2-1 ਨਾਲ ਹਰਾਇਆ

26 minutes ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

1 hour ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ 4 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ; ਅੱਜ 15 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ

2 hours ago
Mumbai : ਭਾਰੀ ਮੀਂਹ ਕਾਰਨ ਚਾਰ ਮੰਜ਼ਿਲਾ ਇਮਾਰਤ ਢਹਿ-ਢੇਰੀ, 6 ਲੋਕਾਂ ਦੀ ਮੌਤ

3 hours ago
ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅੱਜ ਆਉਣਗੇ ਚੰਡੀਗੜ੍ਹ ; ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

ਭਾਰਤ ਅੱਜ ਤੋਂ BRICS ਦੇਸ਼ਾਂ ਦੀਆਂ ਨਸ਼ਾ ਵਿਰੋਧੀ ਏਜੰਸੀਆਂ ਦੇ ਮੁਖੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

ਬਹਿਬਲ ਕਲਾਂ ਗੋਲੀਕਾਂਡ : SIT ਵੱਲੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਤਲਬ

Hukamnama Sri Darbar Sahib Today – 06 July 2026 | Ang 729 I ਅੱਜ ਦਾ ਹੁਕਮਨਾਮਾ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Women’s T20 World Cup 2026:  ਆਸਟ੍ਰੇਲੀਆ ਨੇ ਰਿਕਾਰਡ ਸੱਤਵੀਂ ਵਾਰ ਜਿੱਤਿਆ ਟੀ-20 ਵਿਸ਼ਵ ਕੱਪ

9 hours ago
Hindi News
English News
Monday, July 6, 2026
No Result
View All Result
32 °c
Chandigarh
31 ° Tue
29 ° Wed
32 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BREAKING NEWS : IAS ਰਵੀ ਭਗਤ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਿੰਸੀਪਲ ਸਕੱਤਰ ਨਿਯੁਕਤ

March 23, 2025
in ਖਬਰਾਂ, ਪ੍ਰਸ਼ਾਸਨਿਕ
BREAKING NEWS : IAS ਰਵੀ ਭਗਤ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਿੰਸੀਪਲ ਸਕੱਤਰ ਨਿਯੁਕਤ

BREAKING NEWS : IAS ਰਵੀ ਭਗਤ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਿੰਸੀਪਲ ਸਕੱਤਰ ਨਿਯੁਕਤ

ਚੰਡੀਗੜ੍ਹ, 23ਮਾਰਚ(ਵਿਸ਼ਵ ਵਾਰਤਾ) BREAKING NEWS : ਪੰਜਾਬ ਸਰਕਾਰ ਵੱਲੋਂ 2006 ਬੈਚ ਦੇ IAS ਅਧਿਕਾਰੀ ਰਵੀ ਭਗਤ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਨਵਾਂ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਦੇ ਅਹੁਦੇ ਤੇ ਤੈਨਾਤ ਸਨ,ਪਰ ਇਸ ਅਹੁਦੇ ਤੇ ਰਹਿੰਦਿਆਂ ਵੀ ਉਹਨਾਂ ਵੱਲੋਂ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਦੇ ਕੰਮਕਾਜ ਵੀ ਸੰਭਾਲੇ ਜਾ ਰਹੇ ਸਨ। 

ਇਸ ਤੋਂ ਪਹਿਲਾਂ ਰਵੀ ਭਗਤ ਮਹੱਤਵਪੂਰਨ ਪ੍ਰਸ਼ਾਸਕੀ ਅਹੁਦਿਆਂ ਤੇ ਰਹਿ ਚੁੱਕੇ ਹਨ। 48ਸਾਲਾ ਰਵੀ ਭਗਤ ਦੀ ਵਿੱਦਿਅਕ ਯੋਗਤਾ ਦੀ ਗੱਲ ਕਰੀਏ ਤਾਂ ਉਹਨਾਂ ਨੇ ਜੀਓਪੋਲੀਟਿਕਸ ਵਿੱਚ ਐਮ.ਫਿਲ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਰਿਜ਼ਨਲ ਡਿਵੈਲਪਮੈਂਟ ਵਿੱਚ ਐੱਮ.ਏ ਅਤੇ ਪਬਲਿਕ ਪੋਲਿਸੀ ਐਂਡ ਮੈਨੇਜ਼ਮੈਂਟ ਵਿੱਚ ਐੱਮ.ਐਸ.ਸੀ ਦੀ ਡਿਗਰੀ ਕੀਤੀ ਹੋਈ ਹੈ। ਉਹਨਾਂ ਦੀ ਗਿਣਤੀ ਪੰਜਾਬ ਦੇ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਅਧਿਕਾਰੀਆਂ ਵਿੱਚ ਹੁੰਦੀ ਹੈ। ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਦੇ ਨਾਲ-ਨਾਲ ਉਹ ਲੋਕ ਨਿਰਮਾਣ ਵਿਭਾਗ ਵਿੱਚ ਅਮਲਾ ਸਕੱਤਰ ਅਤੇ ਪੇਂਡੂ ਵਿਕਾਸ ਵਿਭਾਗ ਵਿੱਚ ਵਧੀਕ ਸਕੱਤਰ ਵਜੋਂ ਵੀ ਸੇਵਾਵਾਂ ਨਿਭਾਉਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BREAKING NEWSBreaking news in PunjabiLatest News In Punjabipunjab newsPunjab news in Punjabitop headlines in Punjabਭਗਵੰਤ ਮਾਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3300 ਤੋਂ ਪਾਰ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3300 ਤੋਂ ਪਾਰ

by Navjot
July 6, 2026
0

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3300 ਤੋਂ ਪਾਰ   ਕਾਰਾਕਸ, 6 ਜੁਲਾਈ (ਵਿਸ਼ਵ ਵਾਰਤਾ) ਨੈਸ਼ਨਲ ਅਸੈਂਬਲੀ ਦੇ...

FIFA World Cup : ਫੀਫਾ ਵਿਸ਼ਵ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਨੇਮਾਰ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

FIFA World Cup : ਫੀਫਾ ਵਿਸ਼ਵ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਨੇਮਾਰ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

by Navjot
July 6, 2026
0

FIFA World Cup : ਫੀਫਾ ਵਿਸ਼ਵ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਨੇਮਾਰ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ   ...

FIFA World Cup : ਪੰਜ ਵਾਰ ਦਾ ਚੈਂਪੀਅਨ ਬ੍ਰਾਜ਼ੀਲ ਫੁੱਟਬਾਲ ਵਿਸ਼ਵ ਕੱਪ ਤੋਂ ਬਾਹਰ ; ਨਾਰਵੇ ਨੇ 2-1 ਨਾਲ ਹਰਾਇਆ

FIFA World Cup : ਪੰਜ ਵਾਰ ਦਾ ਚੈਂਪੀਅਨ ਬ੍ਰਾਜ਼ੀਲ ਫੁੱਟਬਾਲ ਵਿਸ਼ਵ ਕੱਪ ਤੋਂ ਬਾਹਰ ; ਨਾਰਵੇ ਨੇ 2-1 ਨਾਲ ਹਰਾਇਆ

by Navjot
July 6, 2026
0

FIFA World Cup : ਪੰਜ ਵਾਰ ਦਾ ਚੈਂਪੀਅਨ ਬ੍ਰਾਜ਼ੀਲ ਫੁੱਟਬਾਲ ਵਿਸ਼ਵ ਕੱਪ ਤੋਂ ਬਾਹਰ ; ਨਾਰਵੇ ਨੇ 2-1 ਨਾਲ ਹਰਾਇਆ...

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
July 6, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3300 ਤੋਂ ਪਾਰ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3300 ਤੋਂ ਪਾਰ

by Navjot
July 6, 2026
0

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3300 ਤੋਂ ਪਾਰ   ਕਾਰਾਕਸ, 6 ਜੁਲਾਈ (ਵਿਸ਼ਵ ਵਾਰਤਾ) ਨੈਸ਼ਨਲ ਅਸੈਂਬਲੀ ਦੇ...

Most Popular

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

by Ankit
2 weeks ago
0

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ ਭਾਜਪਾ ਨੂੰ ਸਿੱਖ ਸੰਸਥਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 