Breaking News : ਖਰੜ ਕੌਂਸਲ ਪ੍ਰਧਾਨ ਵਿਰੁੱਧ ਬੇਭਰੋਸਗੀ ਮਤਾ ਪਾਸ

ਖਰੜ, 16ਮਈ (ਸਤੀਸ਼ ਕੁਮਾਰ ਪੱਪੀ) Breaking News : ਜ਼ਿਲ੍ਹਾ ਐਸਏਐਸ ਨਗਰ ਦੇ ਅਧੀਨ ਆਉਂਦੇ ਨਗਰ ਕੌਂਸਲ ਖਰੜ ਦੀ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਖਿਲਾਫ਼ ਅੱਜ ਬੇਭਰੋਸਗੀ ਮਤਾ ਲਿਆਂਦਾ ਗਿਆ,ਜੋ ਕਿ ਨਗਰ ਕੌਂਸਲ ਦੀ ਮੀਟਿੰਗ ਵਿੱਚ ਪਾਸ ਹੋ ਗਿਆ ਹੈ। ਜਾਣਕਾਰੀ ਅਨੁਸਾਰ ਇਹ ਮਤਾ 18ਐਮ.ਸੀ ਅਤੇ 2 ਵਿਧਾਇਕਾਂ ਦੇ ਸਮਰਥਨ ਨਾਲ ਪਾਸ ਹੋਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























