Breaking News : ਮੁੱਖ ਮੰਤਰੀ ਭਗਵੰਤ ਮਾਨ ਦਾ ਖਰੜ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ
ਲੋਕਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦੇਵਾਂਗੇ – ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 4ਮਾਰਚ(ਵਿਸ਼ਵ ਵਾਰਤਾ) Breaking News : ਮੁੱਖ ਮੰਤਰੀ ਭਗਵੰਤ ਮਾਨ ਖਰੜ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕਰਨ ਲਈ ਪਹੁੰਚੇ ਹਨ।
https://x.com/BhagwantMann/status/1896819109486108847
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/