• Latest
  • Trending
Breaking News: ਜ਼ਮੀਨੀ ਧੋਖਾਧੜੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 5 ਦੋਸ਼ੀ ਗ੍ਰਿਫਤਾਰ, 32.50 ਲੱਖ ਰੁਪਏ ਤੇ 05 ਗੱਡੀਆਂ ਬਰਾਮਦ

Breaking News: ਜ਼ਮੀਨੀ ਧੋਖਾਧੜੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 5 ਦੋਸ਼ੀ ਗ੍ਰਿਫਤਾਰ, 32.50 ਲੱਖ ਰੁਪਏ ਤੇ 05 ਗੱਡੀਆਂ ਬਰਾਮਦ

1 year ago
ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

5 hours ago
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

5 hours ago
ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

6 hours ago
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

6 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

8 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

8 hours ago
Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

8 hours ago
ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

9 hours ago
Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

9 hours ago
Hindi News
English News
Wednesday, November 25, 2026
No Result
View All Result
12 °c
Chandigarh
18 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਜ਼ਮੀਨੀ ਧੋਖਾਧੜੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 5 ਦੋਸ਼ੀ ਗ੍ਰਿਫਤਾਰ, 32.50 ਲੱਖ ਰੁਪਏ ਤੇ 05 ਗੱਡੀਆਂ ਬਰਾਮਦ

August 6, 2025
in ਖਬਰਾਂ, ਪੰਜਾਬ
Breaking News: ਜ਼ਮੀਨੀ ਧੋਖਾਧੜੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 5 ਦੋਸ਼ੀ ਗ੍ਰਿਫਤਾਰ, 32.50 ਲੱਖ ਰੁਪਏ ਤੇ 05 ਗੱਡੀਆਂ ਬਰਾਮਦ

Breaking News: ਜ਼ਮੀਨੀ ਧੋਖਾਧੜੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 5 ਦੋਸ਼ੀ ਗ੍ਰਿਫਤਾਰ, 32.50 ਲੱਖ ਰੁਪਏ ਤੇ 05 ਗੱਡੀਆਂ ਬਰਾਮਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਅਗਸਤ, 2025 (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਜ਼ਮੀਨੀ ਧੋਖਾਧੜੀ ਦੇ ਮਾਮਲੇ ਚ ਕਾਰਵਾਈ ਕਰਦੇ ਹੋਏ ਇੱਕ ਗੈਂਗ ਦਾ ਪਰਦਾਫਾਸ਼ ਕੀਤਾ ਹੈ, ਜਿਸ ਤਹਿਤ 5 ਦੋਸ਼ੀਆਂ।

ਆਈ ਗ੍ਰਿਫਤਾਰ ਕਰਕੇ, ਉਨ੍ਹਾਂ ਪਾਸੋਂ 32.50 ਲੱਖ ਰੁਪਏ ਅਤੇ 5 ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ।

ਇਸ ਸਬੰਧੀ ਐਸ ਪੀ (ਦਿਹਾਤੀ) ਐਸ.ਏ.ਐਸ.ਨਗਰ, ਮਨਪ੍ਰੀਤ ਸਿੰਘ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਮਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਘੜੂੰਆ, ਤਹਿਸੀਲ ਖਰੜ, ਜਿਲ੍ਹਾ ਐਸ.ਏ.ਐਸ.ਨਗਰ ਵੱਲੋਂ ਇੱਕ ਦਰਖਾਸਤ ਬਰਖਿਲਾਫ਼ ਜਗਦੀਸ਼ ਕੁਮਾਰ ਪੁੱਤਰ ਮੇਵਾ ਰਾਮ ਵਾਸੀ ਪਿੰਡ ਕਲਹੇੜ੍ਹੀ, ਥਾਣਾ ਸਿਟੀ ਮੋਰਿੰਡਾ, ਜਿਲ੍ਹਾ ਰੂਪਨਗਰ (ਜਾਅਲੀ ਨਾਮ ਜੀਤ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਪਿੰਡ ਝੂੰਗੀਆਂ, ਖਰੜ) ਅਤੇ ਅਵਤਾਰ ਸਿੰਘ ਪੁੱਤਰ ਸਰਵਣ ਸਿੰਘ, ਵਾਸੀ ਪਿੰਡ ਦਿਆਲਪੁਰ, ਥਾਣਾ ਜੀਰਕਪੁਰ ਹਾਲ ਵਾਸੀ ਖਰੜ (ਜਾਅਲੀ ਨਾਮ ਬਹਾਦਰ ਸਿੰਘ ਪੁੱਤਰ ਅੰਗਰੇਜ ਸਿੰਘ, ਵਾਸੀ ਪਿੰਡ ਲੁਹਾਰ ਮਾਜਰਾ ਕਲਾਂ, ਜਿਲ੍ਹਾ ਫਤਿਹਗੜ੍ਹ ਸਾਹਿਬ) ਅਤੇ ਜਾਅਲੀ ਨਾਮ ਗੁਰਮੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਸੰਤੇ ਮਾਜਰਾ ਖਰੜ, ਦਿੱਤੀ ਗਈ ਸੀ, ਜਿਸ ਵਿੱਚ ਦੂਜੀ ਧਿਰ ਵੱਲੋਂ ਉਸ ਨੂੰ ਇੱਕ ਜਮੀਨ ਪਿੰਡ ਲੁਹਾਰ ਮਾਜਰਾ ਕਲਾਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਵਿਖਾਈ ਗਈ ਅਤੇ ਉਕਤ ਵਿਅਕਤੀ ਆਪਣੇ ਆਪ ਨੂੰ ਜਮੀਨ ਦਾ ਮਾਲਕ ਦੱਸਦੇ ਹੋਏ, ਉਸ ਪਾਸੋਂ ਪੈਸੇ ਵਸੂਲ ਪਾ ਗਏ ਤੇ ਇੱਕ ਫਰਜ਼ੀ ਬਿਆਨਾ ਕਰ ਲਿਆ ਗਿਆ।

ਦੌਰਾਨੇ ਤਫ਼ਤੀਸ਼ ਇਹ ਗੱਲ ਸਾਹਮਣੇ ਆਈ ਕਿ ਦਰਖਾਸਤ ਕਰਤਾ ਨੂੰ ਸ਼ੱਕ ਹੋਇਆ ਕਿ ਕੀਤਾ ਗਿਆ ਬਿਆਨਾ ਫਰਜ਼ੀ ਹੈ, ਜਿਸ ਬਾਰੇ ਉਸ ਵੱਲੋਂ ਪੁਲਿਸ ਨੂੰ ਇਤਲਾਹ ਦਿੱਤੀ ਗਈ।

ਉਕਤ ਸਬੰਧੀ ਮੁਕੱਦਮਾ ਨੰਬਰ 235 ਮਿਤੀ 28.07.2025 ਅ /ਧ: 319(2), 318(4) 316(2), 336(2), 61(2) ਬੀ.ਐਨ.ਐਸ. ਥਾਣਾ ਸਦਰ ਖਰੜ ਦਰਜ ਰਜਿਸਟਰ ਕਰਕੇ ਤਫ਼ਤੀਸ਼ ਆਰੰਭ ਕੀਤੀ ਗਈ।

ਦੋਸ਼ੀ ਜਗਦੀਸ਼ ਕੁਮਾਰ ਅਤੇ ਅਵਤਾਰ ਸਿੰਘ ਨੂੰ ਜ਼ਾਬਤੇ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਪੁੱਛਗਿੱਛ ਦੌਰਾਨ ਕੁਲਵਿੰਦਰ ਸਿੰਘ ਉਰਫ਼ ਕਾਲੀ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬਡਵਾਲਾ, ਥਾਣਾ ਬਸੀ ਪਠਾਣਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਮਨੀ ਮੋਰਿੰਡਾ, ਗੁਰਭੇਜ ਸਿੰਘ ਅਤੇ ਮੰਗੇ ਨੂੰ ਦੋਸ਼ੀ ਨਾਮਜ਼ਦ ਕੀਤਾ ਗਿਆ।

ਦੋਸ਼ੀ ਪਾਸੋਂ ਇੱਕ ਕਾਰ ਨੰਬਰੀ PB 01 CW 1383 ਮਾਰਕਾ ਹੌਂਡਾ ਅਮੇਜ਼ ਬਰਾਮਦ ਕੀਤੀ ਗਈ।

ਮੁਕੱਦਮਾ ਦੇ ਦੋਸ਼ੀ ਭੁਪੇਸ਼ ਮਹਿਤਾ ਉਰਫ ਮਨੀ ਨੂੰ ਸਮੇਤ ਕਾਰ ਨੰਬਰ PB 87 6357 ਮਾਰਕਾ ਬਰੀਜ਼ਾ ਅਤੇ ਦੋਸ਼ੀ ਜਗਦੀਸ਼ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋਂ ਕਾਰ ਮਾਰਕਾ ਸਕੋਡਾ CH 01 CW 1383 ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਪਾਸੋਂ ਹੁਣ ਤੱਕ 32,50,000/-ਰੁਪਏ ਦੀ ਰਿਕਵਰੀ ਕਰਵਾਈ ਗਈ।

ਦੋਸ਼ੀ ਗੁਰਬਾਜ ਸਿੰਘ ਉਰਫ਼ ਗੁਰਭੇਜ ਸਿੰਘ ਨੂੰ ਸਮੇਤ ਕਾਰ ਨੰਬਰੀ PB 12 AJ 9121 ਮਾਰਕਾ ਬਾਰ ਰੰਗ ਲਾਲ, ਗ੍ਰਿਫਤਾਰ ਕੀਤਾ ਗਿਆ।

ਬਾਕੀ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ, ਮੁਕੱਦਮੇ ਦੀ ਤਫ਼ਤੀਸ਼ ਜਾਰੀ ਹੈ।
ਦੋਸ਼ੀਆਂ ਦਾ ਵੇਰਵਾ

1) ਅਵਤਾਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਪਿੰਡ ਦਿਆਲਪੁਰ ਥਾਣਾ ਜੀਰਕਪੁਰ ਹਾਲ ਵਾਸੀ ਕਿਰਾਏਦਾਰ ਮ:ਨੰ: 661, ਸੰਤੇ ਮਾਜਰਾ ਕਲੋਨੀ, ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ (ਜਾਅਲੀ ਨਾਮ ਬਹਾਦਰ ਸਿੰਘ),
2) ਜਗਦੀਸ਼ ਕੁਮਾਰ ਪੁੱਤਰ ਮੇਵਾ ਰਾਮ ਵਾਸੀ ਪਿੰਡ ਕਲਹੇੜੀ ਥਾਣਾ ਸਿਟੀ ਮੋਰਿੰਡਾ, ਜਿਲ੍ਹਾ ਰੋਪੜ (ਜਾਅਲੀ ਨਾਮ ਜੀਤ ਸਿੰਘ),
3) ਜਗਤਾਰ ਸਿੰਘ ਉਰਫ਼ ਸਤਨਾਮ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਬਦੇਸ਼ਾਂ ਕਲਾਂ, ਤਹਿਸੀਲ ਖਮਾਣੋਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਹਾਲ ਵਾਸੀ ਸੁੰਦਰ ਨਗਰ, ਵਾਰਡ ਨੰਬਰ 6, ਥਾਣਾ ਸਿਟੀ ਮੋਰਿੰਡਾ, ਰੋਪੜ,
4) ਭੁਪੇਸ਼ ਮਹਿਤਾ ਪੁੱਤਰ ਅਵੀਨਾਸ਼ ਮਹਿਤਾ, ਵਾਸੀ ਮਕਾਨ ਨੰਬਰ 186, ਵਾਰਡ ਨੰਬਰ 2, ਮੋਰਿੰਡਾ, ਜ਼ਿਲ੍ਹਾ ਰੋਪੜ,
5) ਗੁਰਬਾਜ ਸਿੰਘ ਉਰਫ਼ ਗੁਰਭੇਜ ਸਿੰਘ ਵਾਸੀ ਪਿੰਡ ਪਪਰਾਲੀ, ਥਾਣਾ ਸਿੰਘ ਭਗਵੰਤਪੁਰ, ਜ਼ਿਲ੍ਹਾ ਰੋਪੜ
6) ਮੰਗਾ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਪਿੰਡ ਲੁਹਾਰ ਮਾਜਰਾ ਕਲਾਂ, ਜਿਲ੍ਹਾ ਫਤਿਹਗੜ੍ਹ ਸਾਹਿਬ
7) ਕੁਲਵਿੰਦਰ ਸਿੰਘ ਉਰਫ ਕਾਲੀ ਪੁੱਤਰ ਬਲਵੀਰ ਸਿੰਘ, ਵਾਸੀ ਪਿੰਡ ਲੁਹਾਰ ਮਾਜਰਾ ਕਲਾਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ (ਗ੍ਰਿਫਤਾਰੀ ਬਾਕੀ ਹੈ)
ਉਨ੍ਹਾਂ ਦੱਸਿਆ ਕਿ ਦੋਸ਼ੀ ਕੁਲਵਿੰਦਰ ਸਿੰਘ ਉਰਫ ਕਾਲੀ ਅਤੇ ਉਪਰੋਕਤ ਦੋਸ਼ੀਆਂ ਦੇ ਖਿਲਾਫ਼ ਨਿਮਨਲਿਖਤ ਹੋਰ ਵੀ ਮੁਕੱਦਮੇ ਦਰਜ ਹਨ:
ਮ.ਨੰ 5 ਮਿਤੀ 10.01.2011 ਅ/ਧ 302,201,148,149,120- ਬੀ ਹਿੰ:ਦੰ:ਥਾਣਾ ਮੋਰਿੰਡਾ ਜ਼ਿਲ੍ਹਾ ਰੋਪੜ,
ਮੁ:ਨੰ: 3 ਮਿਤੀ 8.1.2011 ਅ/ਧ: 379,411 ਹਿੰ.ਦੰ: ਥਾਣਾ ਸਦਰ ਖੰਨਾ,
ਮੁ:ਨੰ: 5 ਮਿਤੀ 08.01.2011 ਅ/ਧ: 21 ਐੱਨ.ਡੀ.ਪੀ.ਐੱਸ ਐਕਟ ਥਾਣਾ ਸਦਰ ਖੰਨਾ,
ਮੁ:ਨੰ: 29 ਮਿਤੀ 18.02.2017 ਅ/ਧ: 420,34 ਹਿੰ:ਦੰ: ਥਾਣਾ ਮੋਰਿੰਡਾ, ਜ਼ਿਲ੍ਹਾ ਰੋਪੜ,
ਮੁ:ਨੰ: 19 ਮਿਤੀ 16.04.2017 ਅ/ਧ: 406,420,467,468,471,201,120-ਬੀ ਹਿੰ:ਦੰ:, ਥਾਣਾ ਬਸੀ ਪਠਾਣਾ,
ਮੁ: ਨੰ: 67 ਮਿਤੀ 15.11.2018 ਅ/ਧ: 406,419,420,467,468,471 ਹਿੰ:ਦੰ: ਥਾਣਾ ਬਸੀ ਪਠਾਣਾ,
ਮੁ:ਨੰ: 37 ਮਿਤੀ 21.02.2018 ਅ/ਧ: 406,420 ਹਿੰ.ਦੰ. ਥਾਣਾ ਸਦਰ ਖਰੜ,
ਮੁ:ਨੰ: 56 ਮਿਤੀ 21.03.2025 ਅ/ਧ: 318(2),336(2),319(2), 61(1),339,318(4),326(3) ਬੀ.ਐੱਨ.ਐੱਸ. ਥਾਣਾ ਸਮਰਾਲਾ,
ਮੁ:ਨੰ: 7 ਮਿਤੀ 18.01.2024 ਅ/ਧ: 419,420,120-ਬੀ, 511 ਹਿੰ:ਦੰ:ਥਾਣਾ ਖਮਾਣੋ ਜ਼ਿਲ੍ਹਾ ਫਤਿਹਗੜ੍ਹ ਸਾਹਿਬ,
ਮੁ:ਨੰ: 158 ਮਿਤੀ 19.10.2024 ਅ/ਧ: 310(2), 318(4), 336 (2), 338,340(2), 1 (2) ਬੀ.ਐੱਨ.ਐੱਸ ਥਾਣਾ ਸਿਟੀ ਖੰਨਾ,
ਮੁ:ਨੰ: 95 ਮਿਤੀ 06.10.2022 ਅ/ਧ: 465,466,467,468,471,419,420,120-ਬੀ.ਹਿੰਦ:
ਮੁ:ਨੰ: 4 ਮਿਤੀ 20.01.24 ਅ/ਧ: 419,420,465,466,467,468,471,120-ਬੀ ਹਿੰ:ਦੰ:
ਉਨ੍ਹਾਂ ਨੇ ਅਜਿਹੇ ਲੋਕਾਂ ਤੋਂ ਆਮ ਲੋਕਾਂ ਨੂੰ ਸੁਚੇਤ ਕਰਦੇ ਹੋਏ ਅਪੀਲ ਕੀਤੀ ਕਿ ਕੋਈ ਵੀ ਜਮੀਨ ਖਰੀਦਣ ਜਾਂ ਵੇਚਣ ਤੋਂ ਪਹਿਲਾਂ ਵੇਚਣ ਵਾਲੇ ਅਤੇ ਖਰੀਦਣ ਵਾਲੇ ਅਸਲ ਮਾਲਕਾਂ ਬਾਰੇ ਚੰਗੀ ਤਰ੍ਹਾਂ ਪੜਤਾਲ ਕਰਕੇ ਹੀ ਜਮੀਨ ਦਾ ਸੌਦਾ ਕੀਤਾ ਜਾਵੇ, ਤਾਂ ਜੋ ਅਜਿਹੇ ਮਾੜੇ ਅਨਸਰਾਂ ਦੀ ਠੱਗੀ ਦਾ ਸ਼ਿਕਾਰ ਨਾ ਬਣ ਸਕਣ।

White

White

White

Tags: BREAKING NEWSBreaking news in PunjabiLatest Punjab newsmohaliPUNJABpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
November 24, 2026
0

ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

by Jaspreet Kaur
November 24, 2026
0

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ...

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

by Jaspreet Kaur
November 24, 2026
0

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
November 24, 2026
0

ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...

Most Popular

ਨਾਗਪੁਰ ਵਿੱਚ 1.40 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, 5 ਵਿਅਕਤੀ ਕਾਬੂ

ਨਾਗਪੁਰ ਵਿੱਚ 1.40 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, 5 ਵਿਅਕਤੀ ਕਾਬੂ

by Navjot
4 weeks ago
0

  ਨਾਗਪੁਰ, 26 ਅਕਤੂਬਰ (ਵਿਸ਼ਵ ਵਾਰਤਾ) - ਮਹਾਰਾਸ਼ਟਰ ਦੇ ਨਾਗਪੁਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 