• Latest
  • Trending
Breaking News : ਰਾਣਾ ਗੁਰਜੀਤ ਖਿਲਾਫ ਈਡੀ ਦਾ ਵੱਡਾ ਐਕਸ਼ਨ – 22 ਕਰੋੜ ਦੀ ਸੰਪਤੀ ਜ਼ਬਤ

2 years ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

34 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

3 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Hindi News
English News
Saturday, November 7, 2026
No Result
View All Result
29 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਰਾਣਾ ਗੁਰਜੀਤ ਖਿਲਾਫ ਈਡੀ ਦਾ ਵੱਡਾ ਐਕਸ਼ਨ – 22 ਕਰੋੜ ਦੀ ਸੰਪਤੀ ਜ਼ਬਤ

April 4, 2025
in ਖਬਰਾਂ
Breaking News : ਰਾਣਾ ਗੁਰਜੀਤ ਖਿਲਾਫ ਈਡੀ ਦਾ ਵੱਡਾ ਐਕਸ਼ਨ – 22 ਕਰੋੜ ਦੀ ਸੰਪਤੀ ਜ਼ਬਤ

Breaking News : ਰਾਣਾ ਗੁਰਜੀਤ ਖਿਲਾਫ ਈਡੀ ਦਾ ਵੱਡਾ ਐਕਸ਼ਨ – 22 ਕਰੋੜ ਦੀ ਸੰਪਤੀ ਜ਼ਬਤ

ਚੰਡੀਗੜ੍ਹ, 4ਅਪ੍ਰੈਲ(ਵਿਸ਼ਵ ਵਾਰਤਾ)Breaking News : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ (Rana Gurjit Singh) ਤੇ ਵੱਡੀ ਕਾਰਵਾਈ ਕਰਦਿਆਂ ਉਹਨਾਂ ਦੀ 22 ਕਰੋੜ ਦੀ ਜਾਇਦਾਦ ਨੂੰ ਜਬਤ ਕਰ ਲਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ ਜਲੰਧਰ) ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) 1999 ਦੀ ਧਾਰਾ 37ਏ ਦੇ ਤਹਿਤ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ, ਜਿਸ ‘ਤੇ ਵਿਦੇਸ਼ੀ ਮੁਦਰਾ ਭਾਰਤ ਤੋਂ ਬਾਹਰ ਰੱਖਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਈਡੀ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Breaking News

ਈਡੀ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੰਘੀ ਏਜੰਸੀ ਨੇ Global Deposit Receipts (ਜੀਡੀਆਰ) ਜਾਰੀ ਕਰਨ ਅਤੇ ਆਪਣੇ ਅਸਲ ਉਦੇਸ਼ ਲਈ ਪੂਰੀ ਜੀਡੀਆਰ ਪ੍ਰਕਿਰਿਆ ਦੀ ਵਰਤੋਂ ਨਾ ਕਰਨ ਦੇ ਸਬੰਧ ਵਿੱਚ ਰਾਣਾ ਸ਼ੂਗਰਜ਼ ਲਿਮਟਿਡ ਦੇ ਪ੍ਰਮੋਟਰਾਂ, ਨਿਰਦੇਸ਼ਕਾਂ ਅਤੇ ਸ਼ੇਅਰਧਾਰਕਾਂ ਦੇ ਵਿਰੁੱਧ ਫੇਮਾ ਦੇ ਪ੍ਰਬੰਧਾਂ ਦੇ ਤਹਿਤ ਜਾਂਚ ਸ਼ੁਰੂ ਕੀਤੀ ਹੈ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 7, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

by Ankit
November 7, 2026
0

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ: 7 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Most Popular

ਸ਼ੁਭਮਨ ਗਿੱਲ ਪੰਜਵੀਂ ਵਾਰ ICC ‘ਪਲੇਅਰ ਆਫ਼ ਦ ਮੰਥ’ ਚੁਣੇ ਗਏ ; ਮਹਿਲਾ ਵਰਗ ਵਿੱਚ ਸ਼ੈਫਾਲੀ ਵਰਮਾ ਨੇ ਜਿੱਤਿਆ ਖਿਤਾਬ

by Navjot
4 weeks ago
0

ਸ਼ੁਭਮਨ ਗਿੱਲ ਪੰਜਵੀਂ ਵਾਰ ICC 'ਪਲੇਅਰ ਆਫ਼ ਦ ਮੰਥ' ਚੁਣੇ ਗਏ ; ਮਹਿਲਾ ਵਰਗ ਵਿੱਚ ਸ਼ੈਫਾਲੀ ਵਰਮਾ ਨੇ ਜਿੱਤਿਆ ਖਿਤਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 