• Latest
  • Trending
Breaking News: ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

2 years ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

7 hours ago
ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

Hindi News
English News
Friday, June 26, 2026
No Result
View All Result
30 °c
Chandigarh
38 ° Sat
38 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਦੇਸ਼ ਵਾਸੀਆਂ ਦੀਆਂ ਸਮੱਸਿਆਵਾਂ ਸੁਲਝਾਉਣ ਦੀ ਬਜਾਏ ‘ਗਲੋਬਲ ਲੀਡਰ’ ਬਣਨ ਲਈ ਤਤਪਰ ਹਨ ਪ੍ਰਧਾਨ ਮੰਤਰੀ

December 24, 2024
in ਖਬਰਾਂ, ਪੰਜਾਬ
Breaking News: ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

Breaking News: ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਦੇਸ਼ ਵਾਸੀਆਂ ਦੀਆਂ ਸਮੱਸਿਆਵਾਂ ਸੁਲਝਾਉਣ ਦੀ ਬਜਾਏ ‘ਗਲੋਬਲ ਲੀਡਰ’ ਬਣਨ ਲਈ ਤਤਪਰ ਹਨ ਪ੍ਰਧਾਨ ਮੰਤਰੀ

ਮੋਦੀ ਨੂੰ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਸਵੈ-ਨਿਰਭਰ ਬਣਾਉਣ ਵਿੱਚ ਪੰਜਾਬ ਦੇ ਕਿਸਾਨਾਂ ਦਾ ਯੋਗਦਾਨ ਚੇਤੇ ਕਰਾਇਆ

ਹੈਂਕੜਬਾਜ਼ੀ ਛੱਡ ਕੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਿਆ ਜਾਵੇ-ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਨਸੀਹਤ

ਚੰਡੀਗੜ੍ਹ, 24 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਰੱਖਣ ਲਈ ਮੌਕਾ ਨਾ ਦੇਣ ਦੀ ਸਖਤ ਆਲੋਚਨਾ ਕੀਤੀ।

ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਆਪੂੰ ਬਣੇ ‘ਗਲੋਬਲ ਲੀਡਰ’ ਨਰਿੰਦਰ ਮੋਦੀ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਵਿੱਚ ਦਖਲਅੰਦਾਜ਼ੀ ਦੇਣ ਲਈ ਜ਼ਿਆਦਾ ਤਤਪਰ ਹਨ ਪਰ ਦੇਸ਼ ਦੇ ਅੰਨਦਾਤਿਆਂ ਪ੍ਰਤੀ ਪ੍ਰਧਾਨ ਮੰਤਰੀ ਦਾ ਰਵੱਈਆ ਬੇਗਾਨਗੀ ਵਾਲਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਬੁਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੀ ਹੈ ਜੋ ਕਿ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪ੍ਰਧਾਨ ਮੰਤਰੀ ਦੇਸ਼ ਵਾਸੀਆਂ ਨੂੰ ਦਰਪੇਸ਼ ਮਸਲੇ ਹੱਲ ਕਰਨ ਦੀ ਬਜਾਏ ਕੌਮਾਂਤਰੀ ਮਾਮਲਿਆਂ ਵਿੱਚ ਦਖਲ ਦੇ ਕੇ ‘ਗਲੋਬਲ ਲੀਡਰ’ ਵਜੋਂ ਉਭਰਨ ਲਈ ਜ਼ਿਆਦਾ ਚਿੰਤਤ ਹਨ।
ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਚੇਤੇ ਕਰਵਾਇਆ ਕਿ ਜਦੋਂ ਦੇਸ਼ ਅਨਾਜ ਉਤਪਾਦਨ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਸੀ ਤਾਂ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਕੌਮੀ ਅੰਨ ਭੰਡਾਰ ਭਰਨ ਲਈ ਬੇਸ਼ਕੀਮਤੀ ਕੁਦਰਤੀ ਵਸੀਲੇ ਜਰਖੇਜ਼ ਮਿੱਟੀ ਅਤੇ ਪਾਣੀ ਨੂੰ ਦਾਅ ਉਤੇ ਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਵੱਡੇ ਯੋਗਦਾਨ ਦੇ ਬਾਵਜੂਦ ਕੇਂਦਰ ਸਰਕਾਰ ਨੇ ਉਨ੍ਹਾਂ ਪ੍ਰਤੀ ਵਿਰੋਧੀ ਰਵੱਈਆ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਕੌਮੀ ਰਾਜਧਾਨੀ ਤੋਂ 200 ਕਿਲੋਮੀਟਰ ਦੂਰ ਬੈਠੇ ਕਿਸਾਨਾਂ ਨਾਲ ਗੱਲ ਸੁਣਨ ਲਈ ਵੀ ਤਿਆਰ ਨਹੀਂ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਆਪਣਾ ਹੰਕਾਰੀ ਰਵੱਈਆ ਛੱਡਣ ਅਤੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਸੇ ਵਿਸ਼ੇਸ਼ ਮੌਕੇ ਦੀ ਉਡੀਕ ਨਹੀਂ ਕਰਨੀ ਚਾਹੀਦੀ, ਸਗੋਂ ਪਹਿਲ ਦੇ ਆਧਾਰ ਉਤੇ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਦੇ ਮਸਲਿਆਂ ਨੂੰ ਵਡੇਰੇ ਲੋਕ ਹਿੱਤ ਵਿੱਚ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।(BREAKING NEWS)
—–

Tags: Breaking news in PunjabiLatest Punjab newsLatest Punjab news in PunjabiPM modiPUNJABPUNJAB CMPunjab CM Bhagwant MannPunjab Governmenttop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 25, 2026
0

ICC Women’s T20 World Cup :ਭਾਰਤ - ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ - ਟੀਮ ਇੰਡੀਆ ਨੂੰ ਮਿਲਿਆ 137 ਦੌੜਾਂ ਦਾ ਟੀਚਾ...

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

by Jaspreet Kaur
June 25, 2026
0

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU 'ਚ ਭਰਤੀ ਮਹਾਰਾਸ਼ਟਰ, 25 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 