BREAKING NEWS : ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਅਜਨਾਲਾ ਅਦਾਲਤ ‘ਚ ਕੀਤਾ ਗਿਆ ਪੇੇਸ਼ ; ਮਿਲਿਆ 4 ਦਿਨ ਦਾ ਰਿਮਾਂਡ
ਚੰਡੀਗੜ੍ਹ, 21ਮਾਰਚ(ਵਿਸ਼ਵ ਵਾਰਤਾ) BREAKING NEWS : ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਹੈ।
ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਇਨ੍ਹਾਂ ਨੂੰ ਲੈ ਕੇ ਅਜਨਾਲਾ ਦੀ ਅਦਾਲਤ ਪਹੁੰਚੀ ਅਤੇ ਅਦਾਲਤ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/