Breaking News : ਮਨਿੰਦਰਜੀਤ ਸਿੰਘ ਬੇਦੀ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
ਚੰਡੀਗੜ੍ਹ, 30ਮਾਰਚ(ਵਿਸ਼ਵ ਵਾਰਤਾ) Breaking News : ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ (AG) ਨਿਯੁਕਤ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/