• Latest
  • Trending
Breaking News: ਪੰਚਾਇਤ ਵਿਭਾਗ ਨੇ ਝੰਜੇੜੀ ਵਿੱਚ 191 ਏਕੜ ਸ਼ਾਮਲਾਤ ਜ਼ਮੀਨ ਦਾ ਲਿਆ ਕਬਜ਼ਾ

Breaking News: ਪੰਚਾਇਤ ਵਿਭਾਗ ਨੇ ਝੰਜੇੜੀ ਵਿੱਚ 191 ਏਕੜ ਸ਼ਾਮਲਾਤ ਜ਼ਮੀਨ ਦਾ ਲਿਆ ਕਬਜ਼ਾ

1 year ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

2 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

39 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

1 hour ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

1 hour ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

1 hour ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

2 hours ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

3 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਪੰਚਾਇਤ ਵਿਭਾਗ ਨੇ ਝੰਜੇੜੀ ਵਿੱਚ 191 ਏਕੜ ਸ਼ਾਮਲਾਤ ਜ਼ਮੀਨ ਦਾ ਲਿਆ ਕਬਜ਼ਾ

ਭਾਰੀ ਪੁਲਿਸ ਬਲਾਂ ਦੀ ਮੌਜੂਦਗੀ ਅਤੇ ਡਿਊਟੀ ਮੈਜਿਸਟ੍ਰੇਟਾਂ ਨੇ ਸ਼ਾਂਤੀਪੂਰਨ ਕਰਵਾਈ ਨੂੰ ਯਕੀਨੀ ਬਣਾਇਆ

June 3, 2025
in ਖਬਰਾਂ, ਪੰਜਾਬ
Breaking News: ਪੰਚਾਇਤ ਵਿਭਾਗ ਨੇ ਝੰਜੇੜੀ ਵਿੱਚ 191 ਏਕੜ ਸ਼ਾਮਲਾਤ ਜ਼ਮੀਨ ਦਾ ਲਿਆ ਕਬਜ਼ਾ

Breaking News: ਪੰਚਾਇਤ ਵਿਭਾਗ ਨੇ ਝੰਜੇੜੀ ਵਿੱਚ 191 ਏਕੜ ਸ਼ਾਮਲਾਤ ਜ਼ਮੀਨ ਦਾ ਲਿਆ ਕਬਜ਼ਾ

ਭਾਰੀ ਪੁਲਿਸ ਬਲਾਂ ਦੀ ਮੌਜੂਦਗੀ ਅਤੇ ਡਿਊਟੀ ਮੈਜਿਸਟ੍ਰੇਟਾਂ ਨੇ ਸ਼ਾਂਤੀਪੂਰਨ ਕਰਵਾਈ ਨੂੰ ਯਕੀਨੀ ਬਣਾਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੂਨ (ਸਤੀਸ਼ ਕੁਮਾਰ ਪੱਪੀ):- ਪੰਜਾਬ ਸਰਕਾਰ ਦੀ ਸ਼ਾਮਲਾਤ (ਪੰਚਾਇਤ) ਜ਼ਮੀਨ ਨੂੰ ਗੈਰ-ਕਾਨੂੰਨੀ ਕਬਜ਼ਿਆਂ ਤੋਂ ਮੁਕਤ ਕਰਨ ਲਈ ਚੱਲ ਰਹੀ ਮੁਹਿੰਮ ਦੇ ਤਹਿਤ ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਨੇ ਅੱਜ ਜ਼ਿਲ੍ਹਾ ਐਸ ਏ ਐਸ ਨਗਰ ਦੇ ਪਿੰਡ ਝੰਜੇੜੀ ਵਿੱਚ 191 ਏਕੜ ਕੀਮਤੀ ਸ਼ਾਮਲਾਟ ਜ਼ਮੀਨ ਦਾ ਸਫਲਤਾਪੂਰਵਕ ਕਬਜ਼ਾ ਲੈ ਲਿਆ ਅਤੇ ਸਾਰੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਸਨੂੰ ਰਸਮੀ ਤੌਰ ‘ਤੇ ਗ੍ਰਾਮ ਪੰਚਾਇਤ ਝੰਜੇੜੀ ਨੂੰ ਸੌਂਪ ਦਿੱਤਾ। ਜ਼ਮੀਨ ਦੀ ਬਾਜ਼ਾਰੀ ਕੀਮਤ ਲਗਭਗ 2,000 ਕਰੋੜ ਰੁਪਏ ਹੋਣ ਦਾ ਅਨੁਮਾਨ ਲਾਇਆ ਜਾਂਦਾ ਹੈ।

ਜਾਣਕਾਰੀ ਦਿੰਦੇ ਹੋਏ, ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਕਬਜ਼ੇ ਦੀ ਕਾਰਵਾਈ ਅੱਜ ਸਵੇਰੇ ਦੋ ਡਿਊਟੀ ਮੈਜਿਸਟ੍ਰੇਟਾਂ – ਸ਼੍ਰੀਮਤੀ ਦਿਵਿਆ ਪੀ, ਐਸ ਡੀ ਐਮ ਖਰੜ, ਅਤੇ ਸ਼੍ਰੀ ਅਮਿਤ ਗੁਪਤਾ, ਐਸ ਡੀ ਐਮ ਡੇਰਾਬੱਸੀ ਦੀ ਮੌਜੂਦਗੀ ਵਿੱਚ ਕੀਤੀ ਗਈ।  ਇਸ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਐਸ ਪੀ (ਹੈੱਡਕੁਆਰਟਰ) ਰਮਨਦੀਪ ਸਿੰਘ ਅਤੇ ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।

ਵਿਭਾਗ ਵੱਲੋਂ ਇਸ ਕਾਰਵਾਈ ਦੀ ਅਗਵਾਈ ਕਰਨ ਵਾਲੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ ਡੀ ਪੀ ਓ) ਬਲਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਵਿਭਾਗ ਦੇ ਪੰਚਾਇਤੀ ਜ਼ਮੀਨ ਦੇ ਕੁਲੈਕਟਰ ਸ੍ਰੀ ਅਮਰਿੰਦਰ ਸਿੰਘ ਚੌਹਾਨ ਵੱਲੋਂ 25 ਅਪ੍ਰੈਲ, 2025 ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 4 ਫਰਵਰੀ, 2025 ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਬਜ਼ਾ ਵਾਰੰਟ ਜਾਰੀ ਕੀਤਾ ਗਿਆ ਸੀ।

ਡੀ ਡੀ ਪੀ ਓ ਗਰੇਵਾਲ ਨੇ ਅੱਗੇ ਕਿਹਾ ਕਿ ਇਸ ਕਾਰਵਾਈ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਅਜੀਤ ਬਾਲਾਜੀ ਜੋਸ਼ੀ ਅਤੇ ਵਿਭਾਗ ਦੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ ਦੇ ਨਿਰਦੇਸ਼ਾਂ ਹੇਠ ਸੰਭਵ ਹੋਇਆ। ਐਸ ਏ ਐਸ ਨਗਰ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਸੀਨੀਅਰ ਪੁਲਿਸ ਸੁਪਰਡੈਂਟ ਸ. ਹਰਮਨਦੀਪ ਸਿੰਘ ਹਾਂਸ ਅਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ।

ਇਸ ਜ਼ਮੀਨ ‘ਤੇ ਲਗਭਗ 105 ਧਿਰਾਂ ਵੱਲੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਜ਼ਮੀਨ ਖਾਲੀ ਹੋਣ ਤੋਂ ਬਾਅਦ, ਗ੍ਰਾਮ ਪੰਚਾਇਤ ਝੰਜੇੜੀ ਦੇ ਪ੍ਰਸ਼ਾਸਕ ਸ਼੍ਰੀ ਅਮਿਤ ਕੁਮਾਰ ਨੂੰ ਅਧਿਕਾਰਤ ਕਬਜ਼ਾ ਸੌਂਪ ਦਿੱਤਾ ਗਿਆ।

ਇਸ ਮੌਕੇ ‘ਤੇ ਮੌਜੂਦ ਪ੍ਰਮੁੱਖ ਅਧਿਕਾਰੀਆਂ ਵਿੱਚ ਮਹਿਕਮੀਤ ਸਿੰਘ, ਬੀ ਡੀ ਪੀ ਓ ਖਰੜ, ਅਤੇ ਗੁਰਵਿੰਦਰ ਕੌਰ, ਤਹਿਸੀਲਦਾਰ ਖਰੜ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੁਲਿਸ ਵਿਭਾਗ ਅਤੇ ਮਾਲ ਵਿਭਾਗ ਦਾ ਸਟਾਫ ਸ਼ਾਮਲ ਸਨ।

ਡੀ ਡੀ ਪੀ ਓ ਗਰੇਵਾਲ ਨੇ ਚਿਤਾਵਨੀ ਦੇ ਲਹਿਜ਼ੇ ਚ ਕਿਹਾ ਕਿ ਵਿਭਾਗ ਵੱਲੋਂ ਨਾਜਾਇਜ਼ ਕਬਜ਼ੇ ਚੋਂ ਛੁਡਵਾਈ ਗਈ ਇਸ ਜ਼ਮੀਨ ਚ ਕਿਸੇ ਵੀ ਤਰ੍ਹਾਂ ਦੀ ਘੁਸਪੈਠ ਦੀ ਕੋਸ਼ਿਸ਼ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

by Navjot
November 13, 2026
0

  ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਏ.ਐਸ.ਆਈ. ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

by Navjot
November 13, 2026
0

  ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਏ.ਐਸ.ਆਈ. ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ...

Most Popular

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
6 days ago
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 